ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ ਤੇ ਮਜ਼ਦੂਰਾਂ ਦੀ ਜਾਨ ਲੈ ਲਈ ਤੇ ਕੇਂਦਰ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਤੋਂ ਨਾਂਹ ਕਰ ਦਿੱਤੀ ਹੈ। 2015 ਦੇ ਅੰਕੜਿਆਂ ਅਨੁਸਾਰ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਵਿੱਚੋਂ ਦੂਜੇ ਨੰਬਰ ‘ਤੇ ਹੈ, ਜਦੋਂਕਿ ਸਭ …
Read More »ਨਵਜੋਤ ਕੌਰ ਸਿੱਧੂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਅੰਮ੍ਰਿਤਸਰ : ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ઠਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਜਾਰੀ ਹੋਈ 440 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ ਦੀ ਵੰਡ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ …
Read More »ਨਸ਼ਿਆਂ ਕਾਰਨ ਸਭ ਤੋਂ ਵੱਧ ਨਿਪੁੰਸਕਤਾ ਪੰਜਾਬ ਵਿੱਚ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਉਘੀ ਲੇਖਿਕਾ ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੰਜਾਬ ਨੂੰ ਬਚਾਉਣ ਲਈ ਹੰਭਲਾ ਨਾ ਮਾਰਿਆ ਗਿਆ ਤਾਂ ਆਉਣ ਵਾਲੇ ਡੇਢ ਦੋ ਦਹਾਕਿਆਂ ਤੱਕ ਨਾ ਪੰਜਾਬ ਅਸਲ ਪੰਜਾਬ ਰਹੇਗਾ, ਨਾ ਪੰਜਾਬੀ ਰਹੇਗੀ ਅਤੇ ਨਾ ਹੀ ਪੰਜਾਬੀਅਤ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਦੀ ਰਚਨਾ …
Read More »ਢਲਦੀ ਉਮਰ ਦੇ ਸੱਠ ਫ਼ੀਸਦ ਪੰਜਾਬੀ ਬਿਮਾਰ; ਸ਼ਰਾਬ ਤੇ ਤੰਬਾਕੂ ਦੀ ਮਾਰ
ਪੀਜੀਆਈ ਵੱਲੋਂ ਕਰਵਾਏ ਸਰਵੇਖਣ ਵਿੱਚ ਹੋਇਆ ਖ਼ੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੀਜੀਆਈ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ 40 ਤੋਂ 50 ਸਾਲ ਦੀ ਉਮਰ ਦੇ ਸੱਠ ਫ਼ੀਸਦ ਪੰਜਾਬੀ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੀ 42 ਪ੍ਰਤੀਸ਼ਤ ਆਬਾਦੀ ਦਾ ਬਲੱਡ ਪ੍ਰੈਸ਼ਰ ਵੱਧ ਰਹਿੰਦਾ ਹੈ। ਪੰਜਾਬੀਆਂ ਨੂੰ …
Read More »ਪੰਜਾਬ ਦੇ 23 ਹੋਣਹਾਰ ਵਿਦਿਆਰਥੀਆਂ ਨੂੰ ਦਿੱਤਾ ਗਿਆ ‘ਦ੍ਰਿਸ਼ਟੀ ਪੰਜਾਬ’ ਐਵਾਰਡ
ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੀ ਗੈਰ ਸਰਕਾਰੀ ਸੰਸਥਾ ‘ਦ੍ਰਿਸ਼ਟੀ ਪੰਜਾਬ’ ਵੱਲੋਂ ਐਤਵਾਰ ਨੂੰ ਪੰਜਾਬ ਦੇ 23 ਹੋਣਹਾਰ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਥਾਨਕ ਪ੍ਰੈਸ ਕਲੱਬ ਚੰਡੀਗੜ੍ਹ ‘ਚ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ‘ਚ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਦੇ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, …
Read More »ਕੇਂਦਰੀ ਬਜਟ: ਜੇਤਲੀ ਵੱਲੋਂ ਕਿਸਾਨੀ ਨੂੰ ਰਾਹਤ, ਅਮੀਰਾਂ ਨੂੰ ਟਾਂਕਾ
‘ਸੂਟ-ਬੂਟ ਦੀ ਸਰਕਾਰ’ ਨੂੰ ਆਇਆ ਪੇਂਡੂ ਖੇਤਰ ਦਾ ਧਿਆਨ; ਛੋਟੇ ਆਮਦਨ ਕਰਤਾਵਾਂ ਨੂੰ ਮਾਮੂਲੀ ਰਿਆਇਤ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੇਸ਼ ਕੇਂਦਰੀ ਆਮ ਬਜਟ ਵਿੱਚ ਜਿਥੇ ਛੋਟੇ ਆਮਦਨ ਕਰਦਾਤਾਵਾਂ ਨੂੰ ਮਾਮੂਲੀ ਰਾਹਤ ਦਿੱਤੀ ਹੈ ਤੇ ਉਥੇ ਵੱਡੇ ਅਮੀਰਾਂ ‘ਤੇ ਤਿੰਨ ਫ਼ੀਸਦੀ ਸਰਚਾਰਜ ਲਾਇਆ ਹੈ, ਉਥੇ ਕਾਲਾ ਧਨ ਰੱਖਣ ਵਾਲਿਆਂ …
Read More »ਖੇਤੀ ਨੂੰ ਪੈਰਾਂ ਸਿਰ ਕਰਨ ਵਿੱਚ ਕਾਮਯਾਬ ਨਾ ਹੋਏ ਜੇਤਲੀ
ਚੰਡੀਗੜ੍ਹ/ਬਿਊਰੋ ਨਿਊਜ਼ ਅਰਥ ਸਾਸ਼ਤਰੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੇਸ਼ ਕੀਤੇ ਅਗਲੇ ਵਿੱਤੀ ਵਰ੍ਹੇ ਦੇ ਬਜਟ ਨੂੰ ਕਿਸਾਨਾਂ ਅਤੇ ਖੇਤੀ ਖੇਤਰ ਲਈ ਨਿਰਾਸ਼ਾਜਨਕ ਦੱਸਿਆ ਹੈ। ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐਸ) ਅਹਿਮਦਾਬਾਦ ਦੇ ਸੀਨੀਅਰ ਅਰਥ ਸ਼ਾਸਤਰੀ ਡਾ. ਸੁਖਪਾਲ ਸਿੰਘ, ਡਾ. ਆਰ. ਐਸ. ਘੁੰਮਣ ਅਤੇ ਹੋਰਨਾਂ ਦਾ ਕਹਿਣਾ ਹੈ ਕਿ ਪੰਜਾਬ …
Read More »ਸਰਵਿਸ ਟੈਕਸ ਦਾ ਘੇਰਾ ਵਧਾਇਆ
ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਪੇਸ਼ ਕੇਂਦਰੀ ਬਜਟ ਵਿੱਚ ਵੱਖ-ਵੱਖ ਸੇਵਾਵਾਂ ਤੋਂ ਸਰਵਿਸ ਟੈਕਸ ਛੋਟ ਹਟਾ ਲਈ ਹੈ, ਤਾਂ ਕਿ ਸੇਵਾ ਕਰ ਦਾ ਘੇਰਾ ਵਧਾਇਆ ਜਾ ਸਕੇ। ਅਜਿਹੀਆਂ ਸੇਵਾਵਾਂ ਵਿੱਚ ਵਕੀਲਾਂ ਵੱਲੋਂ ਹੋਰਨਾਂ ਵਕੀਲਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਸ਼ਾਮਲ ਹਨ। ਦੂਜੇ ਪਾਸੇ ਵਿੱਤੀ ਰੈਗੂਲੇਟਰਾਂ ਜਿਵੇਂ ਸੇਬੀ, ਇਰਡਾ …
Read More »ਹੁਣ ਸੰਸਦ ‘ਚ ਮਰਿਆਦਾ ਮਤਿਆਂ ਦੀ ਜੰਗ
ਵਿਰੋਧੀ ਧਿਰ ਵੱਲੋਂ ਇਰਾਨੀ ਖ਼ਿਲਾਫ਼ ਚਲਾਏ ਮਰਿਆਦਾ ਮਤੇ ਦੇ ਤੀਰ ਦੇ ਤੋੜ ਵਜੋਂ ਭਾਜਪਾ ਨੇ ਸਿੰਧੀਆ ‘ਤੇ ਸੇਧਿਆ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਵਿੱਚ ਹਾਕਮ ਤੇ ਵਿਰੋਧੀ ਧਿਰ ਦਰਮਿਆਨ ਉਦੋਂ ਮਰਿਆਦਾ ਮਤਿਆਂ ਦੀ ਜੰਗ ਸ਼ੁਰੂ ਹੋ ਗਈ, ਜਦੋਂ ਵਿਰੋਧੀ ਧਿਰ ਵੱਲੋਂ ਮਨੁੱਖੀ ਵਸੀਲੇ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਖ਼ਿਲਾਫ਼ ਦਿੱਤੇ ਮਰਿਆਦਾ …
Read More »ਸਿੱਖ ਚੁਟਕਲਿਆਂ ‘ਤੇ ਰੋਕ ਦਾ ਮਾਮਲਾ
ਸੁਪਰੀਮ ਕੋਰਟ ‘ਚ ਸੁਝਾਅ ਦੇਣ ਲਈ ਕਾਨੂੰਨੀ ਮਾਹਿਰਾਂ ਤੇ ਵਿਦਵਾਨਾਂ ਦੀ ਕਮੇਟੀ ਗਠਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵੱਲੋਂ ਦਿੱਲੀ ਕਮੇਟੀ ਨੂੰ ਸਿੱਖ ਚੁਟਕਲਿਆਂ ‘ਤੇ ਰੋਕ ਲਗਾਉਣ ਸਬੰਧੀ 6 ਹਫਤਿਆਂ ਵਿਚ ਸੁਝਾਅ ਦੇਣ ਦੀ ਹਦਾਇਤ ਦੇ ਮੱਦੇਨਜ਼ਰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਪੁਰੀਮ ਕੋਰਟ ਦੇ ਸਾਬਕਾ ਜਸਟਿਸ ਐੱਚ. …
Read More »