Breaking News
Home / Mehra Media (page 42)

Mehra Media

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਮਿਆਂਮਾਰ ਤੋਂ ਵਾਪਸ ਭੇਜੇ ਭਾਰਤੀਆਂ ਵਿਚ ਕਈ ਪੰਜਾਬੀ ਸ਼ਾਮਲ

ਪੰਜਾਬ ਪੁਲਿਸ ਦਿੱਲੀ ਏਅਰਪੋਰਟ ਤੋਂ ਲਿਆਈ ਵਾਪਸ ਜਗਰਾਉਂ : ਮਿਆਂਮਾਰ ਵੱਲੋਂ ਵਾਪਸ ਭੇਜੇ ਭਾਰਤੀਆਂ ਵਿੱਚ ਕਈ ਪੰਜਾਬੀ ਹਨ। ਇਨ੍ਹਾਂ ਭਾਰਤੀਆਂ ਨੂੰ ਲੈ ਕੇ ਦੋ ਉਡਾਣਾਂ ਦਿੱਲੀ ਏਅਰਪੋਰਟ ‘ਤੇ ਉੱਤਰੀਆਂ ਹਨ। ਪੰਜਾਬ ਨਾਲ ਸਬੰਧਤ ਵਿਅਕਤੀਆਂ ਨੂੰ ਲੈਣ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਇਹ ਸਾਰੇ …

Read More »

ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ

ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਕੀਤਾ ਭਰਤੀ ਮੁਹਿੰਮ ਆਰੰਭਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਭਰਤੀ 18 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। …

Read More »

ਪੰਜਾਬ ਦੇ ਮੰਤਰੀ ਮੰਡਲ ਵੱਲੋਂ ‘ਯਕਮੁਸ਼ਤ ਨਿਪਟਾਰਾ ਸਕੀਮ’ ਨੂੰ ਪ੍ਰਵਾਨਗੀ

ਸਨਅਤਕਾਰਾਂ ਨੂੰ ਮਿਲੇਗਾ ਯੋਜਨਾ ਦਾ ਲਾਭ, 410 ਕਰੋੜ ਦੀ ਮਿਲੇਗੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸਨਅਤਕਾਰਾਂ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਨਅਤਕਾਰਾਂ ਨੂੰ ਕਰੀਬ 410 ਕਰੋੜ ਦੀ ਰਾਹਤ ਮਿਲੇਗੀ। ਇਸ ਨਾਲ ਕਰੀਬ ਚਾਰ ਹਜ਼ਾਰ ਸਨਅਤਕਾਰਾਂ ਦੇ ਕਰੀਬ ਚਾਰ ਦਹਾਕੇ ਤੋਂ ਪੈਂਡਿੰਗ …

Read More »

ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਬੈਂਸ ਨੇ ਕਿਹਾ …

Read More »

ਫੈਕਟਰੀਆਂ ਦੇ ਜ਼ਹਿਰੀਲੇ ਕੈਮੀਕਲ ਦੀ ਸਤਲੁਜ ਦਰਿਆ ‘ਤੇ ਮਾਰ

ਕੈਮੀਕਲ ਵਾਲੇ ਪਾਣੀ ਕਾਰਨ ਪਸ਼ੂ ਹੋਣ ਲੱਗੇ ਬਿਮਾਰ ਨੰਗਲ/ਬਿਊਰੋ ਨਿਊਜ਼ : ਸ਼ਹਿਰ ਨੰਗਲ ਵਿਚੋਂ ਲੰਘਦੇ ਸਤਲੁਜ ਦਰਿਆ ਦੇ ਪਾਣੀ ਨੂੰ ਪੰਜਾਬ ਦੀ ਸਰਹੱਦ ਤੇ ਹਿਮਾਚਲ ਪ੍ਰਦੇਸ਼ ਵਿੱਚ ਲੱਗੀਆਂ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਪੈਣ ਨਾਲ ਸਤਲੁਜ ਦਰਿਆਂ ਦਾ ਪਾਣੀ ਗੰਦਲਾ ਹੋ ਗਿਆ ਹੈ। ਭਾਖੜਾ ਡੈਮ ਤੋਂ ਨੰਗਲ ਤੱਕ ਛੱਡੇ ਪਾਣੀ ‘ਚ …

Read More »

ਇਸਤਰੀ ਅਕਾਲੀ ਦਲ ਵੱਲੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਖਿਲਾਫ ਕਾਰਵਾਈ ਦੀ ਮੰਗ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੇ ਔਰਤਾਂ ਖਿਲਾਫ ਮਾੜੀ ਸ਼ਬਦਾਵਲੀ ਬੋਲਣ ‘ਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਖਿਲਾਫ ਨੈਸ਼ਨਲ ਵਿਮੈਨ ਕਮਿਸ਼ਨ ਦੀ ਚੇਅਰਪਰਸਨ ਕੋਲ ਸ਼ਿਕਾਇਤ ਕੀਤੀ ਹੈ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅੱਠ ਮਾਰਚ ਨੂੰ ਕੌਮਾਂਤਰੀ ਇਸਤਰੀ …

Read More »

ਪੰਜਾਬ ‘ਚ 15 ਹੜਤਾਲੀ ਮਾਲ ਅਫਸਰ ਮੁਅੱਤਲ

ਤਹਿਸੀਲ ਦਫਤਰਾਂ ‘ਚ ਰਜਿਸਟਰੀਆਂ ਦੇ ਬਦਲਵੇਂ ਪ੍ਰਬੰਧ ਕੀਤੇ ਤਹਿਸੀਲਦਾਰਾਂ ਦੇ ਦੂਰ-ਦੁਰਾਡੇ ਕੀਤੇ ਗਏ ਤਬਾਦਲੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀ ਤਹਿਸੀਲਦਾਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ 15 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸੁਨੇਹਾ ਦਿੱਤਾ ਕਿ ਸੂਬਾ ਸਰਕਾਰ ਵੱਢੀਖੋਰੀ ਦੇ ਇਲਜ਼ਾਮਾਂ …

Read More »

ਵਿਸ਼ਵ ਪੱਧਰੀ ਜਾਣੀ ਪਹਿਚਾਣੀ ਕਵਿਤਰੀ ਰੰਮੀ ਵਾਲੀਆ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ‘ਵਰਲਡ ਪੰਜਾਬੀ ਸੈਂਟਰ’ ਵੱਲੋਂ ਹੋਇਆ ਵਿਸ਼ੇਸ਼ ਸਨਮਾਨ

ਫਰੀਦਕੋਟ/ਪਟਿਆਲਾ/ਬਿਊਰੋ ਨਿਊਜ਼ : ਦੁਨੀਆ ਭਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਕੈਨੇਡਾ ਦੇ ਬਰੈਂਪਟਨ ਦੀ ਵਸਨੀਕ ਰਮਿੰਦਰ ਕੌਰ ਵਾਲੀਆ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ‘ਵਰਲਡ ਪੰਜਾਬੀ ਸੈਂਟਰ’ ਵਿੱਚ ਡਾਇਰੈਕਟਰ ਡਾ: ਭੀਮਇੰਦਰ ਸਿੰਘ ਦੇ ਸੁਚੱਜੇ ਪ੍ਰਬੰਧ ਅਧੀਨ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਰਲਡ ਪੰਜਾਬੀ ਸੈਂਟਰ …

Read More »