Breaking News
Home / Mehra Media (page 44)

Mehra Media

ਕੇਂਦਰ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ‘ਚ ਨਾਕਾਮ : ਮਾਨ

ਚੰਡੀਗੜ੍ਹ : ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਵਿਚ ਕੁਸ਼ਤੀ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਲਈ ਅਯੋਗ ਐਲਾਨੇ ਜਾਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਪਹਿਲਵਾਨ ਦੇ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਬਲਾਲੀ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ …

Read More »

ਪੰਜਾਬੀ ਐਨ.ਆਰ.ਆਈਜ਼ ਦੀ ਸਹੂਲਤ ਲਈ ਦਿੱਲੀ ਏਅਰਪੋਰਟ ‘ਤੇ ਖੁੱਲ੍ਹਿਆ ਸਹਾਇਤਾ ਕੇਂਦਰ

ਨਵੀਂ ਦਿੱਲੀ : ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ‘ਤੇ ਐਨਆਰਆਈ ਪੰਜਾਬੀਆਂ ਦੀ ਮਦਦ ਲਈ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਵੀਰਵਾਰ ਤੋਂ ਸ਼ੁਰੂਆਤ ਹੋ ਗਈ ਹੈ। ਇਹ ਸਹਾਇਤਾ ਕੇਂਦਰ ਐਨਆਰਆਈ ਪੰਜਾਬੀਆਂ ਦੀ ਮਦਦ ਲਈ 24 ਘੰਟੇ ਖੁੱਲ੍ਹੇਗਾ ਰਹੇਗਾ ਅਤੇ ਇਸ ਦਾ ਉਦਘਾਟਨ ਪੰਜਾਬ ਦੇ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਅਮਰੀਕਾ ਦੇ ਮੋਨਟਾਨਾ ਰਾਜ ਵਿਚ ਪਹਾੜੀ ਤੋਂ ਨਦੀ ਵਿਚ ਡਿੱਗੇ ਭਾਰਤੀ ਨੌਜਵਾਨ ਦੀ ਲਾਸ਼ ਬਰਾਮਦ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਪਿਛਲੇ ਮਹੀਨੇ ਦੇ ਸ਼ੁਰੂ ਵਿਚ ਅਮਰੀਕਾ ਦੇ ਮੋਨਟਾਨਾ ਰਾਜ ਵਿਚ ਗਲੇਸ਼ੀਅਰ ਨੈਸ਼ਨਲ ਪਾਰਕ ਵਿਖੇ ਆਪਣੇ ਦੋਸਤਾਂ ਨਾਲ ਮੌਜ ਮਸਤੀ ਕਰਨ ਗਏ 26 ਸਾਲਾ ਭਾਰਤੀ ਸਿਧਾਂਤ ਵਿਠਲ ਪਾਟਿਲ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਕੈਲੀਫੋਰਨੀਆ ਵਾਸੀ ਪਾਟਿਲ ਆਪਣੇ 7 ਦੋਸਤਾਂ ਨਾਲ ਪਾਰਕ ਵਿਚ ਲੰਬੀ ਸੈਰ ‘ਤੇ …

Read More »

ਕੈਲੀਫੋਰਨੀਆ ਦੇ ਵਾਲਮਾਰਟ ਸਟੋਰ ਵਿਚ ਤਿੱਖੇ ਹਥਿਆਰ ਨਾਲ ਔਰਤ ਦੀ ਹੱਤਿਆ, ਸ਼ੱਕੀ ਗ੍ਰਿਫਤਾਰ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਦੇ ਇਕ ਵਾਲਮਾਰਟ ਸਟੋਰ ਵਿਚ ਇਕ ਔਰਤ ਦੀ ਤਿੱਖੇ ਹਥਿਆਰ ਨਾਲ ਹੱਤਿਆ ਕਰ ਦੇਣ ਦੀ ਖਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ ਦੇ ਦਫਤਰ ਅਨਸਾਰ ਔਰਤ ਉਪਰ ਹਮਲਾ ਕਰਨ ਦੀ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਔਰਤ ਉਪਰ ਖਤਰਨਾਕ ਹਥਿਆਰ ਨਾਲ ਹਮਲਾ ਹੋਣ ਬਾਰੇ ਸੂਚਨਾ …

Read More »

ਡਰੱਗ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਹੋਈ ਸਜ਼ਾ

ਮੁਹਾਲੀ ਦੀ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊਰੋ ਨਿਊਜ਼ : ਛੇ ਹਜ਼ਾਰ ਕਰੋੜ ਰੁਪਏ ਦੀ ਇੰਟਰਨੈਸ਼ਨਲ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ ਹੈ। ਇਹ ਸਜ਼ਾ ਮੁਹਾਲੀ ਦੀ ਅਦਾਲਤ ਵਲੋਂ …

Read More »

ਹਜ਼ਾਰ ਰਿਆਲ ਵਿੱਚ ਵੇਚੀ ਗਈ ਕੁੜੀ ਦੀ ਹੋਈ ਘਰ ਵਾਪਸੀ

ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਪੰਜਾਬ ਦੀ ਇੱਕ ਹੋਰ ਧੀ ਦੀ ਘਰ ਵਾਪਸੀ ਹੋਈ ਜਲੰਧਰ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਅਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਮਸਕਟ (ਓਮਾਨ) ਵਿੱਚ ਵੇਚੀ ਪੰਜਾਬ ਦੀ ਇੱਕ ਹੋਰ ਧੀ ਦੀ ਘਰ ਵਾਪਸੀ ਸੰਭਵ ਹੋਈ ਹੈ। …

Read More »

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਲਈ ਭੇਜਿਆ ਸੁਨੇਹਾ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਰਾਏ ਬੁਲਾਰ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ …

Read More »

ਦਿੱਲੀ ਸ਼ਰਾਬ ਘਪਲਾ : ਕੇਜਰੀਵਾਲ ਦੇ ਹੱਕ ‘ਚ ਉਤਰੇ ਮੰਤਰੀ ਤੇ ਵਿਧਾਇਕ

ਕੇਂਦਰ ਸਰਕਾਰ ‘ਤੇ ਬਦਲਾਖ਼ੋਰੀ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਮੁਹਾਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘਪਲਾ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ ਪੰਜਾਬ ਵਜ਼ਾਰਤ ਦੇ ਕਈ ਕੈਬਨਿਟ ਮੰਤਰੀਆਂ, ਵਿਧਾਇਕਾਂ, ਹੋਰਨਾਂ ਆਗੂਆਂ ਅਤੇ ਸਮਰਥਕਾਂ ਨੇ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ …

Read More »