ਦਵਿੰਦਰ ਸ਼ਰਮਾ 1996 ਦਾ ਸਾਲ ਸੀ। ਭਾਰਤ ਦੀਆਂ ਚੋਣਾਂ ਦੇ ਨਤੀਜੇ ਆ ਚੁੱਕੇ ਸਨ ਅਤੇ ਅਟਲ ਬਿਹਾਰੀ ਵਾਜਪਾਈ ਨੂੰ ਮਨੋਨੀਤ ਪ੍ਰਧਾਨ ਮੰਤਰੀ ਐਲਾਨ ਦਿੱਤਾ ਗਿਆ ਸੀ। ਇੱਕ ਦੋ ਦਿਨ ਬੀਤੇ ਹੋਣਗੇ ਕਿ ਨਵੀਂ ਦਿੱਲੀ ਵਿੱਚ ਕੁਝ ਉੱਘੇ ਅਰਥ ਸ਼ਾਸਤਰੀਆਂ ਨਾਲ ਬੰਦ ਕਮਰਾ ਮੁਲਾਕਾਤ ਰੱਖੀ ਗਈ। ਮਨੋਨੀਤ ਪ੍ਰਧਾਨ ਮੰਤਰੀ ਦੇ ਨਾ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ
ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਮਾਲਦੀਵ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਕਰੰਸੀ ਅਦਲਾ-ਬਦਲੀ ਨੂੰ ਲੈ ਕੇ ਸਮਝੌਤਾ ਕੀਤਾ ਅਤੇ ਵਿੱਤੀ ਸੰਕਟ ਨਾਲ ਜੂਝ ਰਹੇ ਮਾਲਦੀਵ ‘ਚ ਬੰਦਰਗਾਹਾਂ, ਸੜਕ ਨੈੱਟਵਰਕ, ਸਕੂਲ ਅਤੇ ਹਾਊਸਿੰਗ …
Read More »ਅਮਰੀਕਾ ਦੇ ਦੋ ਵਿਗਿਆਨੀਆਂ ਨੂੰ ਮੈਡੀਸਿਨ ਲਈ ਨੋਬੇਲ ਪੁਰਸਕਾਰ
ਸਟਾਕਹੋਮ: ਮਾਈਕਰੋ ਆਰਐੱਨਏ ਦੀ ਖੋਜ ਲਈ ਅਮਰੀਕਾ ਦੇ ਦੋ ਵਿਗਿਆਨੀਆਂ ਵਿਕਟਰ ਐਂਬਰੋਸ ਤੇ ਗੈਰੀ ਰੁਵਕੁਨ ਨੂੰ ਮੈਡੀਸਿਨ ਦਾ ਨੋਬੇਲ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਨੋਬੇਲ ਅਸੈਂਬਲੀ ਨੇ ਕਿਹਾ ਕਿ ਇਨ੍ਹਾਂ ਵਿਗਿਆਨੀਆਂ ਦੀ ਖੋਜ ਜੀਵਾਂ ਦੇ ਵਿਕਾਸ ਤੇ ਕਾਰਜਪ੍ਰਣਾਲੀ ਲਈ ਬੁਨਿਆਦੀ ਤੌਰ ‘ਤੇ ਅਹਿਮ ਸਾਬਤ ਹੋ ਰਹੀ ਹੈ। …
Read More »ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ‘ਨਸੀਹਤ’
ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣ : ਜਾਖੜ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ …
Read More »ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ
‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਕੀਤਾ ਐਲਾਨ ਖੰਨਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। …
Read More »ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਕਮੇਡੀਅਨ ਕਪਿਲ ਸ਼ਰਮਾ ਵੀ ਜੁੜੇ
ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ ਅਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ
ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ ਤੇ ਅਫਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਵਲੋਂ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ …
Read More »ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ
ਨਵੀਂ ਪਾਰਟੀ ਦਾ ਐਲਾਨ ਵੱਡਾ ਇਕੱਠ ਕਰਕੇ ਕੀਤਾ ਜਾਵੇਗਾ : ਤਰਸੇਮ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਇੱਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ
ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ …
Read More »