ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਅਰਬਪਤੀ ਐਲਨ ਮਸਕ ਦੀ ਅਗਵਾਈ ਵਾਲੇ ਸਰਕਾਰੀ ਕੁਸ਼ਲਤਾ ਵਿਭਾਗ (ਡੀ ਓ ਜੀ ਈ) ਅਤੇ ਸੰਘੀ ਪ੍ਰਸੋਨਲ ਮੈਨਜਮੈਂਟ ਦਫਤਰ ਸਮੇਤ ਹੋਰ ਕਈ ਵਿਭਾਗਾਂ ਵਿਚਾਲੇ ਟਕਰਾਅ ਦੀ ਸਥਿੱਤੀ ਬਣ ਗਈ ਹੈ। ਸੰਘੀ ਪ੍ਰਸੋਨਲ ਮੈਨਜਮੈਂਟ ਦਫਤਰ ਨੇ ਆਪਣੇ ਵਰਕਰਾਂ ਨੂੰ ਕਿਹਾ ਹੈ ਕਿ ਉਹ ਐਲਨ ਮਸਕ ਵੱਲੋਂ ਜਾਰੀ ਤਾਜ਼ਾ …
Read More »28 February 2025 GTA & Main
21 February 2025 GTA & Main
21 ਫਰਵਰੀ : ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ਵਿਚ ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ‘ਬੋਲੀ ਸਾਡਾ ਮਾਣ ਹੈ, ਬੋਲੀ ਲਵੋ ਸੰਭਾਲ ਜੋ ਬੋਲੀ ਨਹੀਂ ਸਾਂਭਦੇ, ਉਹ ਨੇ ਮਨੋ ਕੰਗਾਲ’ ਡਾ. ਗੁਰਵਿੰਦਰ ਸਿੰਘ ਫੋਨ : 604-825-1550 ਵਿਸ਼ਵ ਭਰ ‘ਚ 21 ਫਰਵਰੀ ਨੂੰ ਲੋਕ ਮਾਂ ਬੋਲੀ ਦਿਹਾੜੇ ਵਜੋਂ ਮਨਾਉਂਦਿਆਂ, ਕੋਈ ਨਾ ਕੋਈ ਅਜਿਹਾ ਸੰਕਲਪ ਲੈਂਦੇ ਹਨ , ਜਿਸ ‘ਤੇ …
Read More »ਫਰਜ਼ੀ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕਰੇ ਪੰਜਾਬ ਸਰਕਾਰ
ਹਾਈਕੋਰਟ ਨੇ ਦਿੱਤੇ ਨਿਰਦੇਸ਼; ਵਕੀਲ ਕੰਵਰ ਪਹੁਲ ਸਿੰਘ ਦੀ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕੀਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਵਿਦੇਸ਼ ਭੇਜ ਕੇ ਧੋਖਾਧੜੀ ਕਰਨ ਵਾਲੇ ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕਰਦੀ ਇਕ ਬੇਨਤੀ ‘ਤੇ …
Read More »ਕੇਜਰੀਵਾਲ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ
ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੂਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਲਿਆ ਹੈ। ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਵਜ਼ੀਰਾਂ ਤੇ ਵਿਧਾਇਕਾਂ …
Read More »ਟਰੈਵਲ ਏਜੰਟਾਂ ਕੋਲੋਂ ਪੀੜਤਾਂ ਦੇ ਪੈਸੇ ਵਾਪਸ ਕਰਵਾਏ ਸਰਕਾਰ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਬਾਜਵਾ ਨੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮਨੁੱਖੀ ਤਸਕਰੀ ਵਿੱਚ ਸ਼ਾਮਲ ਅਣਅਧਿਕਾਰਤ ਟਰੈਵਲ ਏਜੰਟਾਂ ਵਿਰੁੱਧ 30 ਦਿਨਾਂ ਦੇ ਅੰਦਰ …
Read More »ਹਰਜਿੰਦਰ ਸਿੰਘ ਧਾਮੀ ਵੱਲੋਂ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫਾ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਹੋਏ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ : ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਕਿਰਪਾਲ ਸਿੰਘ ਬਡੂੰਗਰ ਨੇ ਵੀ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਬਣਾਈ ਗਈ 7 ਮੈਂਬਰੀ ਕਮੇਟੀ ‘ਚੋਂ ਕਿਰਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ …
Read More »ਧਾਮੀ ਤੇ ਬਡੂੰਗਰ ਨੂੰ ਨਹੀਂ ਦੇਣਾ ਚਾਹੀਦਾ ਸੀ ਅਸਤੀਫ਼ਾ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਵੱਲੋਂ ਸੌਂਪੀ …
Read More »