ਪੰਜਾਬ ਦੇ ਮਾਲਵਾ ਖੇਤਰ ‘ਚ ਦੂਸ਼ਿਤ ਹੁੰਦੇ ਧਰਤੀ ਹੇਠਲੇ ਪਾਣੀ ਦੇ ਕਾਰਨ ਕੈਂਸਰ ਵਰਗੇ ਰੋਗ ਦੇ ਵਧਦੇ ਖ਼ਤਰੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਰਾਜ ਦੀ ਭਗਵੰਤ ਮਾਨ ਸਰਕਾਰ ਦੀ ਚੁੱਪੀ ਪ੍ਰਤੀ ਪਾਈ ਝਾੜ ਤੋਂ ਹਾਲਤ ਦੀ ਗੰਭੀਰਤਾ ਦਾ ਸਾਫ਼-ਸਾਫ਼ ਪਤਾ ਲੱਗਦਾ ਹੈ। ਰਾਜ ਦੇ ਮਾਲਵਾ ਖੇਤਰ ‘ਚ ਧਰਤੀ …
Read More »ਅਮਰੀਕੀ ਰਾਸ਼ਟਰਪਤੀ ਚੋਣ ਜ਼ਰੂਰ ਜਿੱਤਾਂਗੀ : ਕਮਲਾ ਹੈਰਿਸ
ਵਾਸ਼ਿੰਗਟਨ : ਡੈਮੋਕਰੈਟਿਕ ਪਾਰਟੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਸੰਭਾਵੀ ਉਮੀਦਵਾਰ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਦੀ ਦੌੜ ਵਿੱਚ ਭਾਵੇਂ ‘ਕਮਜ਼ੋਰ’ ਸਮਝਿਆ ਜਾ ਰਿਹਾ ਹੈ, ਪਰ ਉਹ ਜ਼ਮੀਨੀ ਪੱਧਰ ‘ਤੇ ਆਪਣੀ ਲੋਕ ਕੇਂਦਰਿਤ ਪ੍ਰਚਾਰ ਮੁਹਿੰਮ ਦੇ ਦਮ ‘ਤੇ ਨਵੰਬਰ ਵਿੱਚ ਹੋਣ ਵਾਲੀ ਚੋਣ ਜ਼ਰੂਰੀ ਜਿੱਤੇਗੀ। ਉਪ ਰਾਸ਼ਟਰਪਤੀ …
Read More »ਅਮਰੀਕਾ ‘ਚ ਅਪਰਾਧ, ਤਬਾਹੀ ਅਤੇ ਮੌਤ ਲੈ ਕੇ ਆਵੇਗੀ ਹੈਰਿਸ : ਟਰੰਪ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਾਸ਼ਟਰਪਤੀ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦੀ ਆਪਣੀ ਵਿਰੋਧੀ ਕਮਲਾ ਹੈਰਿਸ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੌਜੂਦਾ ਉਪ ਰਾਸ਼ਟਰਪਤੀ ਅਮਰੀਕਾ ਵਿੱਚ ਅਪਰਾਧ, ਅਰਾਜਕਤਾ, ਤਬਾਹੀ ਅਤੇ ਮੌਤ ਲੈ ਕੇ ਆਵੇਗੀ। ਇਸ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਸਿਰਫ 100 ਤੋਂ ਵੀ …
Read More »ਅਮਰੀਕਾ ਵਿਚ ਜਹਾਜ਼ ਹਾਦਸੇ ‘ਚ ਇਕ ਸੰਗੀਤ ਗਰੁੱਪ ਦੇ 3 ਮੈਂਬਰਾਂ ਸਮੇਤ 7 ਮੌਤਾਂ
ਜਹਾਜ਼ ਦੇ ਪਾਇਲਟ ਤੇ ਉਸ ਦੀ ਪਤਨੀ ਦੀ ਵੀ ਹੋਈ ਮੌਤ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਵਿਚ ਗਿਲੇਟ, ਵਾਇਓਮਿੰਗ, ਨੇੜੇ ਤਬਾਹ ਹੋਏ ਇਕ ਜਹਾਜ਼ ਵਿਚ ਸਵਾਰ ਐਟਲਾਂਟਾ ਗੋਸਪਲ ਗਰੁੱਪ ”ਦ ਨੈਲਨਜ” ਦੇ 3 ਮੈਂਬਰਾਂ ਸਮੇਤ 7 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ। ਮਿਊਜ਼ਕ ਮੈਨੇਜਮੈਂਟ ਗਰੁੱਪ ਨੇ ਜਾਰੀ ਇਕ …
Read More »ਕੈਲੀਫੋਰਨੀਆ ਦੇ ਜੰਗਲ ਵਿਚ ਲੱਗੀ ਅੱਗ ਵਿਚੋਂ ਕਤੂਰਿਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸੈਕਰਾਮੈਂਟੋ, ਕੈਲੀਫੋਰਨੀਆ ਦੇ ਉੱਤਰ ਵਿਚ ਲੱਗੀ ਅੱਗ ਜਿਸ ਨੂੰ ਪਾਰਕ ਫਾਇਰ ਦਾ ਨਾਂ ਦਿੱਤਾ ਗਿਆ ਹੈ, ਵੱਲੋਂ ਮਚਾਈ ਭਾਰੀ ਤਬਾਹੀ ਦਰਮਿਆਨ ਹੈਲੀਕਾਪਟਰ ਦੀ ਮੱਦਦ ਨਾਲ ਇਕ ਰੋਟਵੀਲਰ ਨਸਲ ਦੇ ਕੁੱਤੇ ਤੇ 4 ਕਤੂਰਿਆਂ ਨੂੰ ਬਚਾ ਲੈਣ ਦੀ ਖਬਰ ਹੈ। ਇਹ ਜਾਣਕਾਰੀ ਬੂਟੇ ਕਾਊਂਟੀ ਦੇ ਸ਼ੈਰਿਫ …
Read More »02 August 2024 GTA & Main
ਅਮਰੀਕਾ ‘ਚ ਭਾਰਤੀ ਨੂੰ ਨਬਾਲਗ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ 12 ਸਾਲ ਕੈਦ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਪੈਨਸਿਲਵਾਨੀਆ ਦੇ ਏਰੀ ਸ਼ਹਿਰ ਵਿਚ ਇਕ ਭਾਰਤੀ ਨਾਗਰਿਕ ਜੋ ਵਿਦਿਆਰਥੀ ਵੀਜ਼ੇ ਉਪਰ ਅਮਰੀਕਾ ਆਇਆ ਸੀ, ਨੂੰ ਇਕ ਨਬਾਲਗ ਨੂੰ ਫੁਸਲਾਉਣ ਤੇ ਉਸ ਨਾਲ ਗੈਰ ਕਾਨੂੰਨੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਇਕ ਅਦਾਲਤ ਵੱਲੋਂ 12 ਸਾਲ ਸੰਘੀ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦੀ …
Read More »ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
ਜਥੇਦਾਰ ਨੂੰ ਬੰਦ ਲਿਫ਼ਾਫੇ ਵਿਚ ਸੌਂਪਿਆ ਸਪਸ਼ਟੀਕਰਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ। ਉਨ੍ਹਾਂ ਆਪਣਾ ਸਪਸ਼ਟੀਕਰਨ ਬੰਦ ਲਿਫਾਫੇ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ। ਜਥੇਦਾਰ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ …
Read More »ਪੰਜਾਬੀ ਯੂਨੀਵਰਸਿਟੀ ‘ਚ ਅਧਿਆਪਕਾਂ ਦੀ ਘਾਟ ਕਾਰਨ ਵਿਭਾਗਾਂ ਦਾ ਰਲੇਵਾਂ
ਕੁੱਲ ਮਨਜ਼ੂਰ 724 ਅਸਾਮੀਆਂ ‘ਚੋਂ ਫਿਲਹਾਲ 392 ਅਧਿਆਪਕ; ਪੰਜਾਬੀ ਵਿਭਾਗ ‘ਚ 13 ਦੀ ਥਾਂ 7 ਅਧਿਆਪਕ ਨਿਭਾ ਰਹੇ ਨੇ ਸੇਵਾ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਮੌਜੂਦਾ ਸਮੇਂ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੀ ਹੈ ਜਿਸ ਕਾਰਨ ਸੰਸਥਾ ‘ਚ ਵਿਦਿਆ ਦਾ ਮਿਆਰ ਵੀ ਦਿਨੋਂ-ਦਿਨ ਡਿੱਗਦਾ ਜਾ ਰਿਹਾ ਹੈ ਤੇ ਵਿਭਾਗਾਂ ਦੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ
ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਖੋਲ੍ਹਣ ਦੀ ਉਠੀ ਮੰਗ ਅੰਮ੍ਰਿਤਸਰ : 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ …
Read More »