Breaking News
Home / Mehra Media (page 48)

Mehra Media

ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਸੂਬੇ ਦੇ ਵਿੱਤੀ ਸੰਕਟ ਦੇ ਹਵਾਲੇ ਨਾਲ ਮੰਗੇ 1.32 ਲੱਖ ਕਰੋੜ ਦੇ ਫੰਡ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਤੋਂ ਪੰਜਾਬ ਦੀ ਵਿੱਤੀ ਸੰਕਟ ਦੇ ਹਵਾਲੇ ਨਾਲ ਸੂਬੇ ਦੇ ਵਿਕਾਸ ਲਈ 1,32,247 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ …

Read More »

ਇਕ ਨਵੇਂ ਸਰਵੇਖਣ ਅਨੁਸਾਰ

ਦੋ ਤਿਹਾਈ ਕੈਨੇਡੀਅਨਾਂ ਨੂੰ ਵਿਆਜ਼ ਦਰਾਂ ਵਿਚ ਕਟੌਤੀ ਦੀ ਹੈ ਜ਼ਰੂਰਤ ਕੈਲਗਰੀ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਬੈਂਕ ਆਫ ਕੈਨੇਡਾ ਦੀ ਹਾਲ ਹੀ ਵਿੱਚ ਵਿਆਜ ਦਰਾਂ ਵਿੱਚ ਕੀਤੀ ਗਈ ਕਟੌਤੀ ਨੇ ਕੈਨੇਡੀਅਨ ਲੋਕਾਂ ਦੀ ਨਿੱਜੀ ਵਿੱਤ ਬਾਰੇ ਨਕਾਰਾਤਮਕ ਧਾਰਨਾਵਾਂ ਨੂੰ ਬਦਲਣ ਵਿੱਚ ਬਹੁਤ ਘੱਟ ਮਦਦ …

Read More »

ਬੈਂਕ ਆਫ ਕੈਨੇਡਾ ਨੇ ਵਿਆਜ਼ ਦਰਾਂ ਵਿੱਚ ਕੀਤੀ ਕਟੌਤੀ

ਓਟਵਾ : ਬੈਂਕ ਆਫ ਕੈਨੇਡਾ ਨੇ ਲਗਾਤਾਰ ਦੂਜੀ ਵਾਰ ਆਪਣੀ ਨੀਤੀਗਤ ਵਿਆਜ ਦਰ ਵਿੱਚ ਕਟੌਤੀ ਕੀਤੀ ਹੈ ਅਤੇ ਸੰਕੇਤ ਦਿੱਤਾ ਹੈ ਕਿ ਜੇਕਰ ਮਹਿੰਗਾਈ ਵਿੱਚ ਕਮੀ ਜਾਰੀ ਰਹੀ ਤਾਂ ਹੋਰ ਕਟੌਤੀ ਕੀਤੀ ਜਾਵੇਗੀ। 25 ਆਧਾਰ ਅੰਕਾਂ ਦੀ ਕਟੌਤੀ ਨਾਲ ਓਵਰਨਾਈਟ ਦਰ 4.5 ਫ਼ੀਸਦੀ ਹੋ ਗਈ ਹੈ, ਜੋ ਜੂਨ 2023 ਤੋਂ …

Read More »

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰਾਂਟੋ ਵਿਖੇ ਵਰਲਡ ਪੰਜਾਬੀ ਕਾਨਫਰੰਸ 16,17 ਤੇ 18 ਅਗਸਤ ਨੂੰ : ਡਾ. ਕਥੂਰੀਆ, ਪ੍ਰੋ. ਗੁਰਭਜਨ ਸਿੰਘ ਗਿੱਲ

ਟੋਰਾਂਟੋ, ਲੁਧਿਆਣਾ/ਬਿਊਰੋ ਨਿਊਜ਼ : ਵਿਸ਼ਵ ‘ਚ ਵੱਸਦੇ ਸਮੂਹ ਪੰਜਾਬੀਆਂ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਵਿਸ਼ਵ ਪੰਜਾਬੀ ਸਭਾ ਟੋਰਾਂਟੋ (ਕੈਨੇਡਾ) ਵੱਲੋਂ 16-17-18 ਅਗਸਤ 2024 ਨੂੰ ਵਿਸ਼ਵ ਪੰਜਾਬੀ ਭਵਨ ਟੋਰਾਂਟੋ ਵਿਖੇ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਸੰਸਥਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਇੱਕ ਲਿਖਤੀ …

Read More »

ਕੈਨੇਡਾ ਦੇ ਕਈ ਖਿਡਾਰੀ ਪੈਰਿਸ ਉਲੰਪਿਕ ‘ਚ ਲੈਣਗੇ ਹਿੱਸਾ

ਤੈਰਾਕੀ, ਐਥਲੈਟਿਕਸ ਅਤੇ ਰੈਸਲਿੰਗ ਵਿਚ ਤਮਗੇ ਦੀ ਉਮੀਦ ਟੋਰਾਂਟੋ/ਬਿਊਰੋ ਨਿਊਜ਼ : ਸਾਲ 2024 ਦੇ ਸਭ ਤੋਂ ਵੱਡੇ ਖੇਡ ਮੇਲੇ ਪੈਰਿਸ ਉਲੰਪਿਕ ਲਈ ਕੈਨੇਡਾ ਦੇ ਕਈ ਖਿਡਾਰੀਆਂ ਨੂੂੰ ਰਵਾਨਾ ਕਰ ਦਿੱਤਾ ਗਿਆ ਹੈ। ਕੈਨੇਡਾ ਨੂੰ ਇਸ ਵਾਰ ਤੈਰਾਕੀ, ਐਥਲੈਟਿਕਸ ਅਤੇ ਰੈਸਲਿੰਗ ‘ਚ ਤਮਗੇ ਜਿੱਤਣ ਦੀ ਉਮੀਦ ਹੈ। ਕੈਨੇਡੀਆਈ ਉਲੰਪੀਅਨਾਂ ਨੂੰ ਜਦੋਂ …

Read More »

ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ

1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਬਰੈਂਪਟਨ/ਬਿਊਰੋ ਨਿਊਜ਼ : ਪੀਲ ਰੀਜਨ ਦੇ ਤਫ਼ਤੀਸ਼ਕਾਰਾਂ ਨੇ ਲੰਘੇ ਦਿਨ ਘਰੇਲੂ ਹਮਲਿਆਂ, ਹਥਿਆਰਬੰਦ ਡਕੈਤੀਆਂ ਅਤੇ ਕਾਰਜੈਕਿੰਗ ਦੀ ਲੜੀ ਨਾਲ ਜੁੜੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 1.2 ਮਿਲੀਅਨ ਡਾਲਰ ਤੋਂ ਵੱਧ ਦੇ ਚੋਰੀ ਹੋਏ ਵਾਹਨ ਬਰਾਮਦ ਕੀਤੇ ਗਏ …

Read More »

ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : ਸੁਪਰੀਮ ਕੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ‘ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਲਈ ਇਕ ਆਜ਼ਾਦ ਕਮੇਟੀ ਬਣਾਵੇ ਤੇ ਇਸ …

Read More »

ਪੰਜਾਬੀ ਚਲਾਉਣਗੇ ਯੂਕੇ ਦੀ ਸਰਕਾਰ, ਮਿਲੀ ਅਹਿਮ ਜ਼ਿੰਮੇਵਾਰੀ

ਪੰਜਾਬੀ ਮੂਲ ਦੇ 13 ਸੰਸਦ ਮੈਂਬਰਾਂ ਨੇ ਹਾਸਲ ਕੀਤੀ ਸੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ : ਬ੍ਰਿਟੇਨ ਦੀ ਨਵੀਂ ਲੇਬਰ ਸਰਕਾਰ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ ਅਤੇ ਮੰਤਰੀ ਮੰਡਲ ਦੇ ਵਿਸਤਾਰ ਤੋਂ ਬਾਅਦ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਹੋਰ ਅਹੁਦਿਆਂ ‘ਤੇ ਨਿਯੁਕਤੀਆਂ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ …

Read More »

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 7ਵੀਂ ਵਾਰ ਕੇਂਦਰੀ ਬਜਟ ਪੇਸ਼

ਆਂਧਰਾ ਪ੍ਰਦੇਸ਼ ਅਤੇ ਬਿਹਾਰ ਲਈ ਵਿਸ਼ੇਸ਼ ਪੈਕੇਜ ਪੰਜਾਬ ਨੂੰ ਕੀਤਾ ਅੱਖੋਂ ਪਰੋਖੇ ਨਵੀਂ ਦਿੱਲੀ : ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਚੋਣਾਂ ਮਗਰੋਂ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿਚ ਮੱਧ ਵਰਗ ਲਈ ਆਮਦਨ ਕਰ ਵਿਚ ਰਾਹਤ, ਅਗਲੇ ਪੰਜ ਸਾਲਾਂ ਵਿਚ ਰੁਜ਼ਗਾਰ ਸਿਰਜਣਾ ਸਕੀਮਾਂ …

Read More »

ਬਜਟ ‘ਚ ਬਿਹਤਰ ਵਿਕਾਸ ਅਤੇ ਸੁਨਹਿਰੇ ਭਵਿੱਖ ਦੀ ਝਲਕ: ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ‘ਚ ਸਮਾਜ ਦੇ ਹਰੇਕ ਵਰਗ ਲਈ ਕੁਝ ਨਾ ਕੁਝ ਹੈ ਅਤੇ ਇਹ ਨਵੀਂ ਊਰਜਾ, ਬਿਹਤਰ ਵਿਕਾਸ ਅਤੇ ਸੁਨਹਿਰੇ ਭਵਿੱਖ ਦੀ ਝਲਕ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਬਜਟ ਮੁਲਕ ਨੂੰ ਦੁਨੀਆ ਦਾ ਤੀਜਾ …

Read More »