ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ‘ਤੇ ਮੂਹਰੇ ਮਾਂ ਬੋਲੀ ਪੰਜਾਬੀ ‘ਚ ਲਿਖਿਆ ਗਿਆ ‘ਚੰਡੀਗੜ੍ਹ’
ਚੰਡੀਗੜ੍ਹ ‘ਚ ਪੰਜਾਬੀਆਂ ਦੇ ਸੰਘਰਸ਼ ਨੇ ਇਕ ਪੜਾਅ ਜਿੱਤਿਆ : ਦੀਪਕ ਚਨਾਰਥਲ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ, ਬਹੁਤ ਦੇਰ ਬਾਅਦ ਇਹ ਸਹੀ ਕਾਰਵਾਈ ਹੋਈ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨਵੇਂ ਬਣ ਰਹੇ ਰੇਲਵੇ ਸਟੇਸ਼ਨ ‘ਤੇ ਮਾਂ ਬੋਲੀ ਪੰਜਾਬੀ ਨੂੰ ਬਣਦਾ ਉਸ …
Read More »ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਮੇਅਰ
ਕਰਾਸ ਵੋਟਿੰਗ ਨਾਲ ਚੋਣ ਜਿੱਤੀ ਭਾਜਪਾ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਨਵੀਂ ਮੇਅਰ ਬਣ ਗਈ ਹੈ। ਕਰਾਸ ਵੋਟਿੰਗ ਦੌਰਾਨ ਉਨ੍ਹਾਂ ਦੋ ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਨੂੰ 19 ਵੋਟ ਮਿਲੇ ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਗੱਠਜੋੜ ਦੀ ਉਮੀਦਵਾਰ …
Read More »ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿਆਂਗੇ : ਭਗਵੰਤ ਮਾਨ
ਗਣਤੰਤਰ ਦਿਵਸ ਮੌਕੇ ਸੀਐਮ ਨੇ ਪਟਿਆਲਾ ‘ਚ ਕੌਮੀ ਝੰਡਾ ਲਹਿਰਾਇਆ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ‘ਤੇ …
Read More »ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨਤੋੜ ਦੀ ਕੋਸ਼ਿਸ਼ ; ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਸਣੇ ਕਈ ਥਾਈਂ ਰਿਹਾ ਮੁਕੰਮਲ ਬੰਦ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਭੰਨ-ਤੋੜ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ …
Read More »ਮਾਨਸਾ ‘ਚ ਤਿਰੰਗਾ ਲਹਿਰਾਉਣ ਤੋਂ ਮੰਤਰੀਆਂ ਨੇ ਪਾਸ ਵੱਟਿਆ
ਮਾਨਸਾ ‘ਚ ਤਿਰੰਗਾ ਲਹਿਰਾਉਣ ਵਾਲਿਆਂ ਦੀ ਵਜ਼ੀਰੀ ਖੁੱਸੀ ਚੰਡੀਗੜ੍ਹ/ਬਿਊਰੋ ਨਿਊਜ਼ : ਮਾਨਸਾ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਕਿਸੇ ਮੰਤਰੀ ਹੱਥੋਂ ਨਾ ਲਹਿਰਾਏ ਜਾਣ ਕਾਰਨ ਚਰਚਾ ਸ਼ੁਰੂ ਹੋ ਗਈ ਹੈ। ਧਿਆਨ ਰਹੇ ਕਿ ਇਸ ਵਾਰ ਗਣਤੰਤਰ ਦਿਵਸ ‘ਤੇ ਕੌਮੀ ਝੰਡਾ ਜ਼ਿਲ੍ਹੇ ਦੇ ਡੀਸੀ ਕੁਲਵੰਤ ਸਿੰਘ ਨੇ ਲਹਿਰਾਇਆ ਹੈ। ਚਾਰੋਂ ਪਾਸੇ …
Read More »ਨਵਜੋਤ ਸਿੱਧੂ ਨੇ 5 ਮਹੀਨਿਆਂ ‘ਚ 33 ਕਿੱਲੋ ਭਾਰ ਘਟਾਇਆ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ 5 ਮਹੀਨਿਆਂ ਵਿਚ 33 ਕਿੱਲੋ ਭਾਰ ਘਟਾ ਲਿਆ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੈਨਜ਼ ਦੇ ਲਈ ਫਿਟਨੈਸ ਦਾ ਸੰਦੇਸ਼ ਵੀ ਦਿੱਤਾ ਹੈ। ਆਪਣੀ …
Read More »ਟਰੈਕਟਰ ਮਾਰਚ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ
ਕਿਸਾਨਾਂ ਵੱਲੋਂ 8 ਜਾਂ 9 ਫਰਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ; 5 ਮਾਰਚ ਤੋਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਪੱਕੇ ਮੋਰਚੇ ਲਾਉਣ ਲਈ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ ਤੀਜੇ ਗੇੜ ਦੀ ਮੀਟਿੰਗ ਲਈ ਦੋਵਾਂ ਫੋਰਮਾਂ ਨੂੰ ਸੱਦਾ
12 ਫਰਵਰੀ ਨੂੰ ਤੀਜੇ ਗੇੜ ਦੀ ਹੋਈ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਨੇ 9 ਦਸੰਬਰ ਦੀ ਮੋਗਾ ਮਹਾਪੰਚਾਇਤ ਤੋਂ ਸ਼ੁਰੂ ਹੋਈ ਸਾਂਝਾ ਫਰੰਟ ਬਣਾਉਣ ਦੀ ਸਰਗਰਮੀ ਦੀ ਕੜੀ ਤਹਿਤ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੂੰ 12 ਫਰਵਰੀ ਨੂੰ ਮੁੜ ਤੀਜੇ ਗੇੜ ਦੀ ਮੀਟਿੰਗ ਦਾ ਸੱਦਾ …
Read More »ਭਾਰਤ-ਚੀਨ ਸਬੰਧਾਂ ਨੂੰ ਸਾਕਾਰਾਤਮਿਕ ਦਿਸ਼ਾ ਵੱਲ ਲਿਜਾਣ ਦੀ ਲੋੜ
ਭਾਰਤ ਅਤੇ ਚੀਨ ਦੇ ਸੰਬੰਧ ਬੇਹੱਦ ਗੁੰਝਲਦਾਰ ਹਨ। ਇਕ ਪਾਸੇ ਸਰਹੱਦਾਂ ‘ਤੇ ਦੋਵਾਂ ਦੇਸ਼ਾਂ ਦਰਮਿਆਨ ਸਮੇਂ-ਸਮੇਂ ਤਿੱਖਾ ਟਕਰਾਅ ਦੇਖਣ ਨੂੰ ਮਿਲਦਾ ਹੈ ਅਤੇ ਦੂਜੇ ਪਾਸੇ ਦੋਵਾਂ ਦੇਸ਼ਾਂ ਦਰਮਿਆਨ ਵਪਾਰ ਵੀ ਨਿਰੰਤਰ ਵਧਦਾ ਜਾ ਰਿਹਾ ਹੈ। ਇਸ ਸਮੇਂ ਅਮਰੀਕਾ ਤੋਂ ਬਾਅਦ ਚੀਨ ਭਾਰਤ ਦਾ ਦੂਜਾ ਵੱਡਾ ਵਪਾਰਕ ਭਾਈਵਾਲ ਹੈ। ਦੋਵੇਂ ਵੱਡੀ …
Read More »