ਟੋਰਾਂਟੋ/ਬਿਊਰੋ ਨਿਊਜ਼ : 12 ਜੁਲਾਈ ਤੋਂ ਉਨਟਾਰੀਓ ਦੇ ਕਈ ਸਟੇਟ ਹਾਈਵੇ ‘ਤੇ ਸਪੀਡ ਲਿਮਟ ਨੂੰ ਵਧਾ ਦਿੱਤਾ ਗਿਆ ਹੈ। ਹੁਣ ਡਰਾਈਵਰ ਨਾਰਥ ਅਤੇ ਸਾਊਥ ਦੋਵੇਂ ਪਾਸਿਆਂ ਤੋਂ 10 ਹਾਈਵੇ ‘ਤੇ ਗਤੀ ਸੀਮਾ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵਧਾ ਕੇ 110 ਕਿਲੋਮੀਟਰ ਪ੍ਰਤੀ ਘੰਟਾ ਤੱਕ ਗੱਡੀਆਂ ਚਲਾ ਸਕਣਗੇ। ਟਰਾਂਸਪੋਰਟ ਮੰਤਰੀ ਪ੍ਰਭਮੀਤ …
Read More »ਸੰਗਰੂਰ ਦਾ ਨੌਜਵਾਨ ਕੁਲਜੀਤ ਸਿੰਘ ਕੈਨੇਡਾ ਦੀ ਪੁਲਿਸ ‘ਚ ਹੋਇਆ ਭਰਤੀ
ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਪੈਂਦੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਦੀ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਹਰਬੰਸ ਕੌਰ ਨੇ ਕਿਹਾ ਕਿ ਕੁਲਜੀਤ …
Read More »ਅਮਰੀਕੀ ਰਾਸ਼ਟਰਪਤੀ ਚੋਣਾਂ : ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ 19 ਫੀਸਦੀ ਘਟੀ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਚੋਣਾਂ ਦਰਮਿਆਨ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ਵਿੱਚ 19 ਫੀਸਦੀ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਏਸ਼ੀਅਨ ਅਮਰੀਕਨ ਵੋਟਰ ਸਰਵੇ ਰਾਹੀਂ ਸਾਹਮਣੇ ਆਈ ਹੈ। ਏਸ਼ੀਅਨ ਅਮਰੀਕਨ ਵੋਟਰ ਸਰਵੇਖਣ ਹਰ ਦੋ ਸਾਲਾਂ ਵਿੱਚ ਇੱਕ ਵਾਰ ਕਰਵਾਇਆ ਜਾਂਦਾ ਹੈ ਅਤੇ ਇਹ …
Read More »ਹੁਣ ਪੰਜਾਬੀ ‘ਚ ਹੋਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ
50 ਹਜ਼ਾਰ ਸ਼ਬਦਾਂ ਦਾ ਅਨੁਵਾਦ ਕਰ ਤਿਆਰ ਹੋ ਰਹੀਆਂ ਕਿਤਾਬਾਂ ਚੰਡੀਗੜ੍ਹ : ਪੰਜਾਬ ਵਿਚ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਪੜ੍ਹਾਈ ਕਰਨੀ ਅਸਾਨ ਹੋ ਜਾਵੇਗੀ ਕਿਉਂਕਿ ਹੁਣ ਵਿਦਿਆਰਥੀ ਮਾਂ ਬੋਲੀ ਪੰਜਾਬੀ ਵਿਚ ਵੀ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਸਕਣਗੇ। ਇਸਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੇ ਸਾਇੰਸ ਐਂਡ ਟੈਕਨੀਕਲ ਟਰਮੀਨੌਜੀ ਕਮਿਸ਼ਨ, ਨਵੀਂ …
Read More »ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਸਿੱਟ ਵੱਲੋਂ ਮਜੀਠੀਆ ਮੁੜ ਤਲਬ
ਪਟਿਆਲਾ : ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨੂੰ 18 ਜੁਲਾਈ ਨੂੰ ਪਟਿਆਲਾ ‘ਚ ਪੁੱਛ ਪੜਤਾਲ ਲਈ ਬੁਲਾਇਆ ਹੈ। ਇਹ ਕੇਸ ਪਹਿਲਾਂ ਤੋਂ ਹੀ ਚਰਚਾ ਵਿਚ ਚੱਲ ਰਹੇ ਡਰੱਗ …
Read More »12 July 2024 GTA & Main
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਕੈਬਨਿਟ ਦਾ ਗਠਨ
25 ਮੈਂਬਰੀ ਵਜ਼ਾਰਤ ‘ਚ ਭਾਰਤੀ ਮੂਲ ਦੀ ਲਿਜ਼ਾ ਨੰਦੀ ਸਣੇ ਰਿਕਾਰਡ 11 ਮਹਿਲਾਵਾਂ ਸ਼ਾਮਲ ਲੰਡਨ : ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੀ ਨਵੀਂ ਕੈਬਨਿਟ ਦਾ ਗਠਨ ਕੀਤਾ ਹੈ, ਜਿਸ ‘ਚ ਐਂਜਲਾ ਰੇਨਰ ਨੂੰ ਉਪ ਪ੍ਰਧਾਨ ਮੰਤਰੀ ਅਤੇ ਰਿਚੇਲ ਰੀਵਜ਼ ਨੂੰ ਖਜ਼ਾਨਾ ਮੰਤਰੀ ਨਿਯੁਕਤ ਕੀਤਾ ਗਿਆ। ਸਟਾਰਮਰ ਦੀ …
Read More »ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਝੂੰਦਾਂ ਕਮੇਟੀ ਦੀ ਰਿਪੋਰਟ ਜਨਤਕ
ਸੁਖਬੀਰ ਸਿੰਘ ਬਾਦਲ ਲਈ ਨਵੀਂ ਮੁਸੀਬਤ ਕੀਤੀ ਖੜ੍ਹੀ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਦੋ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਝੂੰਦਾਂ ਕਮੇਟੀ ਦੀ ਰਿਪੋਰਟ ਦੇ ਕੁਝ ਅੰਸ਼ ਜਨਤਕ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜੇਕਰ ਇਸ ਰਿਪੋਰਟ ਨੂੰ …
Read More »ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਖਿਮਾ ਯਾਚਨਾ
ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਵੀ ਸੌਂਪਿਆ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਇਆ ਸੰਕਟ ਉਸ ਵੇਲੇ ਹੋਰ ਡੂੰਘਾ ਹੋ ਗਿਆ ਜਦੋਂ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਅੱਜ ਇੱਥੇ ਅਕਾਲ ਤਖਤ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਸੌਂਪਿਆ ਤੇ …
Read More »ਮੈਂ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ : ਸੁਖਬੀਰ ਬਾਦਲ
ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਦੀ ਲੀਡਰਸ਼ਿਪ ‘ਚ ਪ੍ਰਗਟਾਇਆ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ …
Read More »