ਅੰਮ੍ਰਿਤਸਰ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਤੱਕ ਪਾਰਟੀ ਦੀ ਪ੍ਰਧਾਨਗੀ ਵਾਸਤੇ ਪਹੁੰਚ ਕਰਦਾ ਹੈ ਤਾਂ ਉਹ ਇਸ ਵਿਸ਼ੇ ‘ਤੇ ਵਿਚਾਰ ਕਰ ਸਕਦੇ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਮੀਡੀਆ …
Read More »ਇਸਤਰੀ ਅਕਾਲੀ ਦਲ ਨੇ ਸੁਖਬੀਰ ਬਾਦਲ ਦੀ ਅਗਵਾਈ ਉੱਤੇ ਮੋਹਰ ਲਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠੀ ਬਗ਼ਾਵਤ ਮਗਰੋਂ ਇਸਤਰੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਮੋਹਰ ਲਾ ਦਿੱਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾ ਕੇ ਦਲ ਦਾ ਵਿਸਤਾਰ ਕੀਤਾ …
Read More »ਜਲੰਧਰ ਦੇ ਕਈ ਵੱਡੇ ਸਿਆਸੀ ਆਗੂ ‘ਆਪ’ ਵਿੱਚ ਸ਼ਾਮਲ
ਭਗਵੰਤ ਮਾਨ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣ ਦਾ ਕੀਤਾ ਦਾਅਵਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ …
Read More »ਪੰਜਾਬ ‘ਚ ਸਰਹੱਦੀ ਖੇਤਰ ਦੀਆਂ ਸੜਕਾਂ ਉਤੇ ਲੱਗਣਗੇ ਸ਼ਹੀਦਾਂ ਦੇ ਬੁੱਤ
ਪੰਜਾਬ ਸਰਕਾਰ ਦੀ ਤਿਆਰੀ, ਜਲਦੀ ਸ਼ੁਰੂ ਹੋਵੇਗਾ ਪ੍ਰੋਜੈਕਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਵਿਚ ਇੰਟਰ ਸਟੇਟ ਸੜਕਾਂ ‘ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਇਸ ਕੰਮ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਵਲੋਂ ਪੂਰੀ ਕੀਤੀ ਜਾਵੇਗੀ। ਇਸ ਪਾਇਲਟ ਪ੍ਰੋਜੈਕਟ ਦੇ ਤਹਿਤ ਪਹਿਲੇ ਪੜ੍ਹਾਅ ਵਿਚ 2 ਤੋਂ 3 ਸੜਕਾਂ ਦੀ …
Read More »ਦੁਬਈ ਵਿੱਚ ਫਸੇ ਨੌਜਵਾਨਾਂ ਦੇ ਮਾਪੇ ਸੰਤ ਸੀਚੇਵਾਲ ਨੂੰ ਮਿਲੇ
ਪੰਜਾਬ ਦੇ 17 ਨੌਜਵਾਨ ਦੁਬਈ ‘ਚ ਘਿਰੇ ਜਲੰਧਰ/ਬਿਊਰੋ ਨਿਊਜ਼ : ਦੁਬਈ ਦੀ ਜੇਲ੍ਹ ਵਿੱਚ ਪਿਛਲੇ ਡੇਢ ਸਾਲ ਤੋਂ ਫਸੇ ਪੰਜਾਬ ਦੇ 17 ਨੌਜਵਾਨਾਂ ਦੇ ਪਰਿਵਾਰਾਂ ਨੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚ ਕਰ ਕੇ ਨੌਜਵਾਨਾਂ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਨਿਰਮਲ ਕੁਟੀਆ ਸੁਲਤਾਨਪੁਰ …
Read More »ਸਿਆਸੀ ਆਗੂਆਂ ਦੀਆਂ ਪਤਨੀਆਂ ਵੀ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਪ੍ਰਚਾਰ ‘ਚ ਡਟੀਆਂ
ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਮੰਗ ਰਹੀਆਂ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਸੀਟ ਲਈ ਹੋ ਰਹੀ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਖਾਸ ਕਰਕੇ ਸੱਤਾ ਧਿਰ ‘ਆਪ’, ਕਾਂਗਰਸ ਅਤੇ ਭਾਜਪਾ ਨੇ ਇਹ ਸੀਟ ਜਿੱਤਣ ਲਈ ਅੱਡੀ ਚੋਟੀ ਦਾ …
Read More »ਆਸਥਾ ਬਨਾਮ ਤਰਾਸਦੀ
ਪੱਛਮੀ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਹੈੱਡਕੁਆਰਟਰ ਤੋਂ 47 ਕਿਲੋਮੀਟਰ ਦੂਰ ਫੁਲਰਈ ਪਿੰਡ ਵਿਚ ਵਿਚ ਇਕ ਧਾਰਮਿਕ ਸਮਾਗਮ ‘ਚ ਭਾਜੜ ਪੈਣ ਨਾਲ ਇਕ ਬਹੁਤ ਹੀ ਦਿਲ ਕੰਬਾਊ ਘਟਨਾ ਵਾਪਰੀ ਹੈ। ਭਾਜੜ ਦੌਰਾਨ ਭੀੜ ਦੇ ਪੈਰਾਂ ਥੱਲੇ ਕੁਚਲੇ ਜਾਣ ਅਤੇ ਸਾਹ ਘੁਟਣ ਨਾਲ 123 ਦੇ ਕਰੀਬ ਵਿਅਕਤੀ ਮਾਰੇ ਗਏ ਹਨ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਕਦਰਾਂ-ਕੀਮਤਾਂ, ਵਿਭਿੰਨਤਾ, ਸਮਾਵੇਸ਼ਨ ਅਤੇ ਨਿਰਪਖਤਾ ਪ੍ਰਤੀ ਆਪਣੀ ਪ੍ਰਤੀਬਧਤਾ ਲਈ ਦੇਸ਼ ਦੀ ਪ੍ਰਸ਼ੰਸਾ ਕੀਤੀ। ਜਦੋਂਕਿ ਅਨਿਆਏ ਨੂੰ ਠੀਕ ਕਰਨ ਅਤੇ ਸਵਦੇਸ਼ੀ ਲੋਕਾਂ ਨਾਲ ਸਦਭਾਵਨਾ ਸਥਾਪਤ ਕਰਨ ਲਈ ਚੱਲ ਰਹੇ ਯਤਨਾਂ ‘ਤੇ ਧਿਆਨ ਦਿੱਤਾ।ਪ੍ਰਧਾਨ ਮੰਤਰੀ ਨੇ ਕੈਨੇਡਾ …
Read More »ਕੈਨੇਡਾ ਡੇਅ ਮੌਕੇ ਪਾਰਲੀਮੈਂਟ ਹਿੱਲ ‘ਤੇ ਪੇਸ਼ਕਾਰੀ ਦੌਰਾਨ ਸਕਾਈਹਾਕਸ ਟੀਮ ਦਾ ਮੈਂਬਰ ਹੋਇਆ ਜ਼ਖ਼ਮੀ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਪੇਸ਼ਕਾਰੀ ਦੌਰਾਨ ਕੈਨੇਡੀਅਨ ਹਥਿਆਰਬੰਦ ਬਲ ਪੈਰਾਸ਼ੂਟ ਟੀਮ, ਸਕਾਈਹਾਕਸ ਦਾ ਇੱਕ ਮੈਂਬਰ ਗੰਭੀਰ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਟੀਮ ਦੇ ਲੋਕ ਸੰਪਰਕ ਅਧਿਕਾਰੀ ਡੇਵਨ ਗੋਰਮਨ ਨੇ ਦਿੱਤੀ। ਇਹ ਘਟਨਾ ਪਾਰਲੀਮੈਂਟ ਹਿੱਲ ‘ਤੇ ਦੁਪਹਿਰ 3 ਵਜੇ ਤੋਂ ਬਾਅਦ ਹੋਈ ਅਤੇ ਮੈਡੀਕਲ ਕਰਮੀਆਂ ਨੇ ਤੁਰੰਤ ਕਾਰਵਾਈ ਕੀਤੀ। …
Read More »