Breaking News
Home / Mehra Media (page 58)

Mehra Media

ਪਰਵਾਸ ਠੱਲ੍ਹਣ ਲਈ ਦੱਖਣੀ ਸਰਹੱਦ ‘ਤੇ ਸੁਰੱਖਿਆ ਵਧਾਏਗਾ ਅਮਰੀਕਾ

ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਮਗਰੋਂ ਟਰੰਪ ਵੱਲੋਂ ਕਈ ਹੁਕਮਾਂ ‘ਤੇ ਦਸਤਖ਼ਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਸਹੁੰ ਚੁੱਕ ਸਮਾਗਮ ਮਗਰੋਂ ਪੈਰਿਸ ਜਲਵਾਯੂ ਸਮਝੌਤੇ ਤੋਂ ਅਮਰੀਕਾ ਨੂੰ ਬਾਹਰ ਕਰਨ, ਸਰਹੱਦੀ ਸੁਰੱਖਿਆ, ਟਿਕਟੌਕ ਦੇ ਸੰਚਾਲਨ ਦੀ ਸਮਾਂ ਸੀਮਾ ਵਧਾਉਣ ਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਜਿਹੇ ਕਈ ਕਾਰਜਕਾਰੀ …

Read More »

ਬਾਇਡਨ ਨੇ ਫੌਕੀ ਤੇ ਮਿਲੇਅ ਨੂੰ ਮੁਆਫ ਕੀਤਾ

ਟਰੰਪ ਦੀ ਕਾਰਵਾਈ ਤੋਂ ਬਚਾਉਣ ਲਈ ਚੁੱਕਿਆ ਕਦਮ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਜੋਅ ਬਾਇਡਨ ਨੇ ਅਹੁਦਾ ਛੱਡਣ ਤੋਂ ਕੁਝ ਸਮਾਂ ਪਹਿਲਾਂ ਆਪਣੀਆਂ ਵਿਸ਼ੇਸ਼ ਤਾਕਤਾਂ ਦੀ ਵਰਤੋਂ ਕਰਦਿਆਂ ਡਾਕਟਰ ਐਂਥਨੀ ਫੌਕੀ, ਸੇਵਾਮੁਕਤ ਜਨਰਲ ਮਾਰਕ ਮਿਲੇਅ ਅਤੇ ਸੰਸਦ ‘ਤੇ 6 ਜਨਵਰੀ, 2021 ਨੂੰ ਹੋਏ ਹਮਲੇ ਦੀ ਜਾਂਚ ਲਈ ਬਣੀ ਸਦਨ ਦੀ ਕਮੇਟੀ …

Read More »

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ

ਖਨੌਰੀ ਬਾਰਡਰ ‘ਤੇ ਹੋਰ 111 ਕਿਸਾਨਾਂ ਜਥਾ ਮਰਨ ਵਰਤ ‘ਤੇ ਬੈਠਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪਿਛਲੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਕੋਲੋਂ ਤੁਲਨਾਤਮਕ ਰਿਪੋਰਟ ਮੰਗ ਲਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ …

Read More »

ਕੇਜਰੀਵਾਲ ਤੇ ਸਿਸੋਦੀਆ ਖਿਲਾਫ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ

ਸ਼ਰਾਬ ਘੋਟਾਲਾ ਮਾਮਲੇ ‘ਚ ਈਡੀ ਨੂੰ ਕੇਸ ਚਲਾਉਣ ਦੀ ਗ੍ਰਹਿ ਮੰਤਰਾਲੇ ਨੇ ਦਿੱਤੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚਲਾਉਣ ਲਈ ਈਡੀ ਨੂੰ …

Read More »

ਭਾਰਤ ਨੂੰ ਮਿਲੇ ਤਿੰਨ ਨਵੇਂ ਜੰਗੀ ਜਹਾਜ਼

ਪੀਐਮ ਮੋਦੀ ਬੋਲੇ : ਇਹ ਤਿੰਨੋਂ ਜਹਾਜ਼ ਮੇਡ ਇਨ ਇੰਡੀਆ ਮੁੰਬਈ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਵਿਚ ਤਿੰਨ ਜੰਗੀ ਜਹਾਜ਼ ਆਈ.ਐਨ.ਐਸ. ਸੂਰਤ, ਆਈ.ਐਨ.ਐਸ. ਨੀਲਗਿਰੀ ਅਤੇ ਆਈ.ਐਨ.ਐਸ. ਵਾਗਸ਼ੀਰ ਭਾਰਤ ਨੂੰ ਸਮਰਪਿਤ ਕੀਤੇ। ਇਨ੍ਹਾਂ ਤਿੰਨਾਂ ਜੰਗੀ ਜਹਾਜ਼ਾਂ ਨਾਲ ਨੇਵੀ ਦੀ ਤਾਕਤ ਹੁਣ ਹੋਰ ਵਧ ਜਾਵੇਗੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ …

Read More »

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਨਵੇਂ ਵਰ੍ਹੇ ਨੂੰ ਸਮਰਪਿਤ ਅੰਤਰਰਾਸ਼ਟਰੀ ‘ਗਾਉਂਦੀ ਸ਼ਾਇਰੀ’ ਪ੍ਰੋਗਰਾਮ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ

ਬਰੈਂਪਟਨ : ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਵੱਲੋਂ 12 ਜਨਵਰੀ ਐਤਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਕਾਵਿ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ‘ਗਾਉਂਦੀ ਸ਼ਾਇਰੀ’ ਸਿਰਲੇਖ ਹੇਠ ਦੇਸ਼ ਵਿਦੇਸ਼ ਤੋਂ ਬਹੁਤ ਸਾਰੇ ਸ਼ਾਇਰਾਂ ਨੇ ਹਿੱਸਾ ਲਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਤੇ ਪ੍ਰਬੰਧਕ ਰਮਿੰਦਰ ਵਾਲੀਆ ਰੰਮੀ ਦੇ ਵਿਸ਼ੇਸ਼ ਯਤਨਾਂ ਨਾਲ ਇਸ ਪ੍ਰੋਗਰਾਮ ਦਾ ਆਯੋਜਨ …

Read More »

ਨਵੇਂ ਸਾਲ ਨੂੰ ‘ਜੀ-ਆਇਆਂ’ ਕਹਿੰਦਿਆਂ ਟੀਪੀਏਆਰ ਕਲੱਬ ਨੇ ਸਲਾਨਾ ਡਿਨਰ ਸਮਾਗਮ ਜੋਸ਼-ਓ-ਖ਼ਰੋਸ਼ ਨਾਲ ਮਨਾਇਆ

ਐੱਮਪੀ ਮਨਿੰਦਰ ਸਿੱਧੂ, ਐੱਮਪੀਪੀ ਅਮਰਜੋਤ ਸੰਧੂ, ਡਿਪਟੀ ਮੇਅਰ ਹਰਕੀਰਤ ਸਿੰਘ ਤੇ ਪੀਡੀਐੱਸਬੀ ਦੇ ਵਾਈਸ ਚੇਅਰ ਸਤਪਾਲ ਜੌਹਲ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਪਿਛਲੇ ਇੱਕ ਦਹਾਕੇ ਤੋਂ ਵਧੀਕ ਸਰਗਰਮ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀਪੀਏਆਰ ਕਲੱਬ) ਨੇ ਲੰਘੇ ਸ਼ਨੀਵਾਰ 11 ਜਨਵਰੀ ਨੂੰ ‘ਗਰੇਟਰ ਟੋਰਾਂਟੋ ਮਾਰਗੇਜ’ (ਜੀਟੀਐੱਮ) ਆਫ਼ਿਸ ਦੇ ਪਿਛਲੇ ਹਾਲ …

Read More »

ਮੀਡੀਆ ਸ਼ਖਸੀਅਤ ਤੇ ਰੀਐਲਟਰ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੂੰ ਸਦਮਾ ਪਿਤਾ ਭਾਈ ਹਰਪਾਲ ਸਿੰਘ ਲੱਖਾ ਦਾ ਸਦੀਵੀ ਵਿਛੋੜਾ

ਅੰਤਿਮ ਸੰਸਕਾਰ ਤੇ ਭੋਗ 19 ਜਨਵਰੀ ਨੂੰ ਵੈਨਕੂਵਰ : ਮੀਡੀਆ ਸ਼ਖਸੀਅਤ ਤੇ ਰੀਐਲਟਰ ਡਾ. ਗੁਰਵਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਭਾਈ ਹਰਪਾਲ ਸਿੰਘ ਲੱਖਾ 11 ਜਨਵਰੀ ਨੂੰ ਕਰੀਬ 85 ਸਾਲ ਦੀ ਉਮਰ ‘ਚ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਜੱਦੀ ਪਿੰਡ ਲੱਖਾ, ਜ਼ਿਲ੍ਹਾ …

Read More »

ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ

ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ‘ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਆਗਾਮੀ ਚੋਣਾਂ ਲੜਨ ਤੋਂ ਕੀਤੀ ਜਾ ਰਹੀ ਨਾਂਹ ਇਸ ਗੱਲ ਦਾ ਸੰਕੇਤ ਬਣ ਰਹੀ ਹੈ ਕਿ ਉਨ੍ਹਾਂ …

Read More »