24 ਅਕਤੂਬਰ ਨੂੰ ਮੁੜ ਦੋਵਾਂ ਦੇਸ਼ਾਂ ਵਿੱਚ ਨਵਿਆਇਆ ਗਿਆ ਸਮਝੌਤਾ ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਅਮਰੀਕੀ ਡਾਲਰ ਦੀ ਫੀਸ ਭਾਰਤੀ ਯਾਤਰੀਆਂ ਲਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਇਹ ਖੁਲਾਸਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ …
Read More »ਸ਼੍ਰੋਮਣੀ ਕਮੇਟੀ ਦੀ ਚੋਣ ਜਿੱਤਣ ਲਈ ਅਕਾਲੀ ਦਲ ਨੇ ਪਾਰਟੀ ਨੂੰ ਦਾਅ ‘ਤੇ ਲਾਇਆ : ਬੀਬੀ ਜਗੀਰ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤਣ ਲਈ ਕਾਂਗਰਸ, ‘ਆਪ’ ਤੇ ਭਾਜਪਾ ਨਾਲ ਸੌਦੇਬਾਜ਼ੀ ਕਰਨ ਦੇ ਆਰੋਪ ਲਗਾਏ। ਇਹ ਪ੍ਰਗਟਾਵਾ ਉਨ੍ਹਾਂ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ …
Read More »ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਸੰਧੂ ਨਾਲ ਮੁਲਾਕਾਤ ਨੇ ਚਰਚਾ ਛੇੜੀ
ਸਿੱਧੂ ਪਰਿਵਾਰ ਦੇ ਭਾਜਪਾ ਵਿਚ ਜਾਣ ਦੇ ਚਰਚੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿੱਧੂ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਮੰਚ ਤੋਂ ਦੂਰ ਹੈ। ਖਾਸ ਕਰਕੇ ਡਾ. ਨਵਜੋਤ …
Read More »ਰਵਨੀਤ ਸਿੰਘ ਬਿੱਟੂ ਕਦੇ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣ ਸਕਦਾ : ਡਾ. ਗਾਂਧੀ
ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ ਰਵਨੀਤ ਬਿੱਟੂ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਹੈ ਕਿ ਉਹ ਕਦੇ ਵੀ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣੇਗਾ। ਉਸ ਨੇ ਆਪਣੀ ਧਰਮ ਨਿਰਪੱਖ ਮਾਂ ਪਾਰਟੀ ਕਾਂਗਰਸ ਨੂੰ …
Read More »ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਤੋਂ ਜਵਾਬ ਤਲਬ
ਪਰਾਲੀ ਸਾੜਨ ਦੇ ਮਾਮਲਿਆਂ ‘ਚ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ‘ਤੇ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਤੋਂ 14 ਨਵੰਬਰ ਤੱਕ ਜਵਾਬ ਮੰਗਿਆ ਹੈ। ਦਿੱਲੀ-ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਦੇ ਮੁੱਦੇ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਵਿਚ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ
‘ਆਪ’ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਵੋਟਾਂ ਮੰਗੀਆਂ; ਕੇਵਲ ਢਿੱਲੋਂ ‘ਤੇ ਨਿਸ਼ਾਨੇ ਸਾਧੇ ਬਰਨਾਲਾ/ਬਿਊਰੋ ਨਿਊਜ਼ : ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਚੋਣ ਪਿੜ ਪੂਰੀ ਤਰ੍ਹਾਂ ਭਖ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਭਗਵੰਤ ਮਾਨ …
Read More »ਪੰਜਾਬ ‘ਚ ਨਵੇਂ ਚੁਣੇ ਸਰਪੰਚਾਂ ਲਈ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ‘ਚ ਹੋਵੇਗਾ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ (ਧਨਾਨਸੂ) ‘ਚ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਏਗੀ। ਸੂਬੇ ਦੇ 19 ਜ਼ਿਲ੍ਹਿਆਂ ਦੇ ਨਵੇਂ ਚੁਣੇ 10,031 ਸਰਪੰਚਾਂ ਲਈ ਹੋ ਰਹੇ ਹਲਫਦਾਰੀ ਸਮਾਗਮ ਦਾ ਪੰਡਾਲ ਕਰੀਬ 40 ਏਕੜ …
Read More »ਸ਼ੰਭੂ ਮੋਰਚਾ: ਸੁਪਰੀਮ ਕੋਰਟ ਕਮੇਟੀ ਦੀ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ
ਕਿਸਾਨ ਆਗੂਆਂ ਨੇ ਕਮੇਟੀ ਅੱਗੇ ਰੱਖੀਆਂ ਸਨ 12 ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸੁਪਰੀਮ ਕੋਰਟ ਵੱਲੋਂ ਕਾਇਮ ਪੰਜ ਮੈਂਬਰੀ ਕਮੇਟੀ ਦਰਮਿਆਨ ਚੰਡੀਗੜ੍ਹ ਵਿਚ ਹਰਿਆਣਾ ਨਿਵਾਸ ਵਿਖੇ ਹੋਈ ਬੈਠਕ ਬੇਸਿੱਟਾ ਰਹੀ। ਬੈਠਕ ਦਾ ਮੰਤਵ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ‘ਤੇ …
Read More »ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੇ 40ਵੇਂ ਸਾਲ ‘ਤੇ ਐਬਸਫੋਰਡ ਵਿਖੇ ਖੂਨਦਾਨ ਕੈਂਪ ਨੂੰ ਬੇਮਿਸਾਲ ਹੁੰਗਾਰਾ
ਐਬਸਫੋਰਡ/ ਡਾ. ਗੁਰਵਿੰਦਰ ਸਿੰਘ : ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ, ਕੈਨੇਡਾ ਦੇ ਸ਼ਹਿਰ ਐਬਸਫੋਰਡ ਬੀਸੀ ਵਿਖੇ 40ਵੇਂ ਵਰੇ ‘ਤੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਮੌਕੇ ‘ਤੇ ਵੱਡੀ ਦਾਦਾਦ ਵਿੱਚ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਇਸ ਇਸ ਮੌਕੇ ‘ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। 26 …
Read More »ਫਲਾਵਰ ਸਿਟੀ ਸੀਨੀਅਜ਼ ਕਲੱਬ ਨੇ ਦੀਵਾਲੀ ਤੇ ਹੈਲੋਵੀਨ ਤਿਓਹਾਰ ਸਾਂਝੇ ਤੌਰ ‘ਤੇ ‘ਦੀਵਾਲੋਵੀਨ’ ਵਜੋਂ ਮਨਾਏ
ਸਾਬਕਾ ਸੀਨੀਅਰ ਫੌਜੀਆਂ ਨੂੰ ਕੀਤਾ ਸਨਮਾਨਿਤ ਤੇ ‘ਫ਼ੰਡ-ਰੇਜ਼ਿੰਗ’ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 3 ਨਵੰਬਰ ਨੂੰ ਫਲਾਵਰ ਸਿਟੀ ਕਲੱਬ ਦੇ ਮੈਂਬਰਾਂ ਵੱਲੋਂ ਦੀਵਾਲੀ ਅਤੇ ਹੈਲੋਵੀਨ ਦੇ ਤਿਓਹਾਰ ਇਕੱਠੇ ਹੀ ‘ਦੀਵਾਲੋਵੀਨ’ ਦੇ ਨਾਂ ਹੇਠ ਪਾਲ ਪਲੈਸ਼ੀ ਕਮਿਊਨਿਟੀ ਸੈਂਟਰ ਵਿਖੇ ਮਨਾਏ ਗਏ। ਕਲੱਬ ਦੇ 100 ਤੋਂ ਵਧੀਕ ਮੈਂਬਰ ਇਸ ਸਮਾਗਮ …
Read More »