Breaking News
Home / Mehra Media (page 60)

Mehra Media

ਵਿਜੈ ਮਾਲਿਆ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ ਨਾਲ ਜੁੜੇ 180 ਕਰੋੜ ਰੁਪਏ ਦਾ ਕਰਜ਼ਾ ਨਾ ਮੋੜਨ ਦੇ ਮਾਮਲੇ ਵਿੱਚ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟੀ ਜਾਰੀ ਕੀਤੇ ਹਨ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਐੱਸਪੀ ਨਾਇਕ ਨਿੰਬਾਲਕਰ ਨੇ ਮਾਲਿਆ ਖਿਲਾਫ ਇਹ ਵਾਰੰਟ 29 ਜੂਨ ਨੂੰ …

Read More »

ਸੁਪਰੀਮ ਕੋਰਟ ਦੇ ਪੱਧਰ ਤੱਕ ਜਲਦੀ ਨਿਆਂ ਮਿਲੇਗਾ : ਅਮਿਤ ਸ਼ਾਹ

ਨਵੀਂ ਦਿੱਲੀ : ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ (ਬੀਐੱਨਐੱਸਐੱਸ) 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ (ਬੀਐੱਸਏ) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਏ ਹਨ ਅਤੇ ਇਨ੍ਹਾਂ ਨਾਲ ਭਾਰਤੀ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਤਬਦੀਲੀ ਆਏਗੀ। ਇਹ ਨਵੇਂ ਕਾਨੂੰਨ ਬਰਤਾਨਵੀ ਰਾਜ ਦੇ …

Read More »

ਹਿੰਸਾ ਤੇ ਨਫ਼ਰਤ ਫੈਲਾਉਣ ਵਾਲੇ ਹਿੰਦੂ ਨਹੀਂ : ਰਾਹੁਲ

ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂ ‘ਤੇ ਪੂਰੇ ਹਿੰਦੂ ਸਮਾਜ ਨੂੰ ਹਿੰਸਕ ਆਖਣ ਦਾ ਲਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ‘ਚ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਹੁਕਮਰਾਨ ਧਿਰ ਦੇ ਆਗੂ ਹਿੰਦੂ ਨਹੀਂ ਹਨ ਕਿਉਂਕਿ ਉਹ 24 ਘੰਟੇ ‘ਹਿੰਸਾ ਅਤੇ …

Read More »

ਭਾਰਤ ਦੀਆਂ ਖੇਤੀ ਨੀਤੀਆਂ ਵਿਚ ਤਬਦੀਲੀ ਦੀ ਜ਼ਰੂਰਤ

ਡਾ. ਗਿਆਨ ਸਿੰਘ ਭਾਰਤ ਦੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ 19 ਜੂਨ 2024 ਨੂੰ ਕਿਹਾ ਹੈ ਕਿ ਕੇਂਦਰੀ ਕੈਬਨਿਟ ਨੇ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਦੀਆਂ ਸਿਫਾਰਸ਼ਾਂ ਦੇ ਆਧਾਰ ਉੱਤੇ ਸਾਉਣੀ ਦੀਆਂ 14 ਖੇਤੀਬਾੜੀ ਜਿਨਸਾਂ ਲਈ ਘੱਟੋ-ਘੱਟ ਸਮਰਥਨ ਕੀਮਤਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਾਉਣੀ ਮਾਰਕੀਟਿੰਗ …

Read More »

ਪਲਾਸਟਿਕ ਪ੍ਰਦੂਸ਼ਣ ਦਾ ਖਾਤਮਾ ਜ਼ਰੂਰੀ

ਡਾ. ਸਤਿੰਦਰ ਸਿੰਘ ਮਨੁੱਖ ਦੁਆਰਾ ਕੀਤੀਆਂ ਖੋਜਾਂ ‘ਚੋਂ ਪਲਾਸਟਿਕ ਇਕ ਅਜਿਹੀ ਖੋਜ ਹੈ ਜਿਸ ਕਾਰਨ ਵਿਸ਼ਵ ਪੱਧਰ ‘ਤੇ ਫੈਲਿਆ ਪਲਾਸਟਿਕ ਪ੍ਰਦੂਸ਼ਣ ਧਰਤੀ ਉੱਪਰ ਵੱਡੀ ਤਬਾਹੀ ਅਤੇ ਸਵੱਛਤਾ ਨੂੰ ਖ਼ਤਮ ਕਰਨ ਦਾ ਕਾਰਨ ਬਣ ਰਿਹਾ ਹੈ। ਪਲਾਸਟਿਕ ਪ੍ਰਦੂਸ਼ਣ ਦੇ ਕਾਰਨ ਸਮੁੱਚੇ ਵਾਤਾਵਰਨ, ਜੰਗਲੀ ਜੀਵਨ, ਧਰਤੀ ਦੀ ਉਪਜਾਊ ਸ਼ਕਤੀ, ਸਮੁੰਦਰੀ ਵਾਤਾਵਰਨ ਅਤੇ …

Read More »

ਮੌਤ ਦਾ ਸਤਸੰਗ ਜ਼ਿੰਮੇਵਾਰ ਕੌਣ?

‘ਭੋਲੇ ਬਾਬਾ’ ਦੇ ਨਾਮ ਨਾਲ ਮਸ਼ਹੂਰ ਸੂਰਜਪਾਲ ਹੋਇਆ ਫਰਾਰ, ਪ੍ਰਬੰਧਕਾਂ ‘ਤੇ ਐਫਆਈਆਰ ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਪੈਂਦੇ ਹਾਥਰਸ ਜ਼ਿਲ੍ਹੇ ਦੇ ਫੁੱਲਰਈ ਵਿਚ ਇਕ ਧਾਰਮਿਕ ਸਥਾਨ ‘ਤੇ ਸਤਸੰਗ ਦੌਰਾਨ ਭਗਦੜ ਮਚਣ ਕਾਰਨ 123 ਵਿਅਕਤੀਆਂ ਦੀ ਮੌਤ ਹੋ ਗਈ ਅਤੇ 200 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ। ਮਿਲੀ …

Read More »

ਆਸਟਰੇਲੀਆ ਵਿਚ ਕੌਮਾਂਤਰੀ ਵਿਦਿਆਰਥੀ ਵੀਜ਼ੇ ਦੀ ਫੀਸ ‘ਚ ਵਾਧਾ

ਸਰਕਾਰ ਨੇ ਵਿਦਿਆਰਥੀ ਵੀਜ਼ੇ ਲਈ ਫੀਸ 710 ਤੋਂ 1600 ਡਾਲਰ ਤੱਕ ਵਧਾਈ ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਸਰਕਾਰ ਨੇ ਪਹਿਲੀ ਜੁਲਾਈ ਤੋਂ ਕੌਮਾਂਤਰੀ ਵਿਦਿਆਰਥੀ ਵੀਜ਼ੇ ਦੀ ਫੀਸ ‘ਚ ਦੋ ਗੁਣਾ ਤੋਂ ਵੱਧ ਦਾ ਵਾਧਾ ਕਰ ਦਿੱਤਾ ਹੈ। ਦੂਜੇ ਪਾਸੇ ਆਰਜ਼ੀ ਵੀਜ਼ੇ ‘ਤੇ ਕੰਮ ਕਰਦੇ ਪਰਵਾਸੀ ਕਾਮੇ, ਜਿਨ੍ਹਾਂ ‘ਚ ਵਧੇਰੇ ਭਾਰਤ ਤੇ …

Read More »

ਦਿੱਲੀ ‘ਚ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ

ਐਨਜੀਟੀ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ ਨਵੀਂ ਦਿੱਲੀ : ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਉਚਿਤ ਨਹੀਂ ਹੈ। ਇਹ ਗੱਲ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੀ ਕੋਈ …

Read More »

ਜਲੰਧਰ ਬਣਿਆ ਦਲ ਬਦਲੂਆਂ ਦੀ ਮੰਡੀ

ਵਾਰ-ਵਾਰ ਚੋਣਾਂ ਬਣ ਰਹੀਆਂ ਨੇ ਦਲ-ਬਦਲੀ ਦਾ ਕਾਰਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਹਲਕੇ ਦੀ ਜਲਦਬਾਜ਼ੀ ਨਾਲ ਹੋ ਰਹੀ ਜ਼ਿਮਨੀ ਚੋਣ ਜਲੰਧਰ ਸ਼ਹਿਰ ਦੀ ਸਾਖ਼ ਨੂੰ ਵੀ ਤੇਜ਼ੀ ਨਾਲ ਬਦਲ ਰਹੀ ਹੈ। ਮੀਡੀਆ ਹੱਬ, ਖੇਡਾਂ ਦੇ ਸਾਮਾਨ ਦੇ ਨਿਰਮਾਣ ਅਤੇ ਸਿੱਖਿਆ ਕੇਂਦਰ ਵਜੋਂ ਪਛਾਣ ਬਣਾ ਚੁੱਕੇ ਇਸ ਸ਼ਹਿਰ ਨਾਲ ਹੁਣ …

Read More »

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਲਈ ਵਿਸ਼ੇਸ਼ ਪੋਰਟਲ ਲਾਂਚ

ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਯਾਰਕ ‘ਚ ਸਥਿਤ ਭਾਰਤੀ ਕੌਂਸਲਖਾਨੇ ਨੇ ਇੱਕ ਅਹਿਮ ਕਦਮ ਪੁੱਟਦਿਆਂ ਇੱਕ ਸਪੈਸ਼ਲ ਪਲੈਟਫਾਰਮ (ਪੋਰਟਲ) ਲਾਂਚ ਕੀਤਾ ਹੈ ਜਿਹੜਾ ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਕੰਪਨੀਆਂ ‘ਚ ਇੰਟਰਨਸ਼ਿਪ ਲਈ ਮੌਕੇ ਤਲਾਸ਼ਣ ‘ਚ ਮਦਦ ਕਰੇਗਾ। ਵਿਦਿਆਰਥੀਆਂ ਨੂੰ ਇਸ ਪਲੈਟਫਾਰਮ ਰਾਹੀਂ ਵਕੀਲਾਂ ਤੇ ਡਾਕਟਰਾਂ ਬਾਰੇ ਵੀ ਜਾਣਕਾਰੀ ਮਿਲੇਗੀ। ਨਿਊਯਾਰਕ ਸਥਿਤ …

Read More »