Breaking News
Home / Mehra Media (page 63)

Mehra Media

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਇਕ ਇਮਾਰਤ ਉਪਰ ਡਿੱਗਾ 2 ਮੌਤਾਂ

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਇਕ ਇਮਾਰਤ ਉਪਰ ਡਿੱਗ ਜਾਣ ਦੀ ਖਬਰ ਹੈ ਜਿਸ ਦੇ ਸਿੱਟੇ ਵਜੋਂ 2 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਹੋਰ ਜ਼ਖਮੀ ਹੋ ਗਏ। ਡਿਜ਼ਨੀਲੈਂਡ ਤੋਂ 6 ਮੀਲ ਦੂਰ ਫੁਲਰਟੋਨ ਮਿਊਂਸਪਿਲ ਹਵਾਈ ਅੱਡੇ ਤੋਂ ਉਡਾਨ ਭਰਨ ਦੇ …

Read More »

ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਸੂਬੇ ਵਿੱਚ 9 ਘੰਟੇ ਸੜਕੀ ਤੇ ਰੇਲ ਆਵਾਜਾਈ ਮੁਕੰਮਲ ਤੌਰ ‘ਤੇ ਰਹੀ ਠੱਪ; ਕਿਸਾਨਾਂ ਵੱਲੋਂ 200 ਤੋਂ ਵੱਧ ਥਾਵਾਂ ‘ਤੇ ਰੋਸ ਮੁਜ਼ਾਹਰੇ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ‘ਤੇ ਕਾਨੂੰਨੀ ਗਾਰੰਟੀ ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਹੋਰ ਮੰਗਾਂ ਦੇ ਹੱਕ ‘ਚ ਦਿੱਤੇ …

Read More »

ਪੰਜਾਬ ਬੰਦ : ਸੂਬਾ ਸਰਕਾਰ ਨੂੰ ਲੱਗਿਆ 100 ਕਰੋੜ ਦਾ ਰਗੜਾ

ਸੂਬੇ ਵਿੱਚ ਸੋਮਵਾਰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਬੰਦ ਰਹੀਆਂ ਸੜਕਾਂ ਅਤੇ ਕਾਰੋਬਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲੰਘੇ ਸੋਮਵਾਰ ਨੂੰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਸਬੰਧੀ ਕੀਤੇ ‘ਪੰਜਾਬ ਬੰਦ’ ਨੇ ਪੰਜਾਬ ਸਰਕਾਰ ਨੂੰ ਵੀ ਵੱਡਾ ਰਗੜਾ ਲਗਾਇਆ ਹੈ। …

Read More »

ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਏ: ਧਾਮੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਡਾ. ਮਨਮੋਹਨ ਸਿੰਘ ਨਮਿਤ ਸੋਗ …

Read More »

ਦਿਲਜੀਤ ਦੋਸਾਂਝ ਨੇ ਜਿੱਤਿਆ ਪੰਜਾਬੀਆਂ ਦਾ ਦਿਲ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦਾ ਨਵਾਂ ਸਾਲ ਦਾ ਜਸ਼ਨ ਦੁੱਗਣਾ ਕਰ ਦਿੱਤਾ ਹੈ। ਨਵੇਂ ਸਾਲ ਮੌਕੇ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ‘ਚ ਖੇਤੀਬਾੜੀ ਯੂਨੀਵਰਸਿਟੀ ਵਿਚ ਦਿਲਜੀਤ ਦਾ ਦਿਲ ਲੁਮਿਨਾਟੀ ਕੰਸਰਟ ਹੋਇਆ ਅਤੇ ਜਿਸਦਾ ਦਰਸ਼ਕਾਂ ਨੇ ਖੂਬ ਅਨੰਦ ਮਾਣਿਆ। …

Read More »

ਲੋਕ ਸਭਾ ਚੋਣਾਂ ‘ਚ ਹਾਰ ਮਗਰੋਂ ਅਕਾਲੀ ਦਲ ਦੀ ‘ਤੱਕੜੀ’ ਹੋਈ ਡਾਵਾਂਡੋਲ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਤੇ ਹੋਰਨਾਂ ਅਕਾਲੀਆਂ ਆਗੂਆਂ ਨੂੰ ਤਨਖ਼ਾਹ ਲਾਈ; ਅਸਤੀਫ਼ੇ ਬਾਰੇ ਫ਼ੈਸਲਾ ਲਟਕਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਸਾਲ-2024 ਦਾ ਵਰ੍ਹਾ ਨਿਰਾਸ਼ਾ ਭਰਿਆ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਹਾਰ ਨੇ ਪਾਰਟੀ …

Read More »

ਲੇਖਾ-ਜੋਖਾ : ਪੰਜਾਬ ਵਿੱਚ ‘ਕਮਲ’ ਖਿੜਾਉਣ ‘ਚ ਭਾਜਪਾ ਨਾਕਾਮ

ਲੋਕ ਸਭਾ ਸਣੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਹੱਥ ਖਾਲੀ; ਵੱਡੇ ਆਗੂਆਂ ਦਾ ਪ੍ਰਚਾਰ ਵੀ ਕੰਮ ਨਾ ਆਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਸਿਆਸਤ ਵਿੱਚ ਲਗਾਤਾਰ ਤੀਜੀ ਵਾਰ ਲੋਹਾ ਮਨਵਾਉਣ ਵਾਲੀ ਭਾਜਪਾ ਲਈ ਸਾਲ 2024 ਦਾ ਵਰ੍ਹਾ ਪੰਜਾਬ ਵਿੱਚ ਬਹੁਤਾ ਵਧੀਆ ਨਹੀਂ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਭਾਵੇਂ ਭਾਜਪਾ …

Read More »

ਕੈਨੇਡਾ ਵਿਖੇ ਮਨਾਈ ਮਰਹੂਮ ਗਾਇਕ ਮੁਹੰਮਦ ਰਫੀ ਦੀ ਜਨਮ ਸ਼ਤਾਬਦੀ

ਜਨਮ ਦਿਨ ਦਾ ਕੇਕ ਕੱਟਿਆ ਅਤੇ ਗੀਤ-ਸੰਗੀਤ ਹੋਇਆ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਇੰਟਰਨੈਸ਼ਨਲ ਕੌਂਸਲ ਆਫ ਕੈਨੇਡਾ, ਸਕੋਪ ਕੈਨੇਡਾ, ਸ਼ੋਇਬ ਨਾਸ਼ਰ ਅਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਾਂਝੇ ਤੌਰ ‘ਤੇ ਬਾਲੀਵੁੱਡ ਦੇ ਸੁਪਰ ਸਟਾਰ ਗਾਇਕ ਮਰਹੂਮ ਮੁਹੰਮਦ ਰਫੀ ਦਾ 100ਵਾਂ (ਜਨਮ ਸ਼ਤਾਬਦੀ) ਜਨਮ ਦਿਨ ਮਨਾਉਦਿਆਂ ਇੱਕ ਪ੍ਰਭਾਵਸ਼ਾਲੀ ਸਮਾਗਮ ਬਰੈਂਪਟਨ ਦੇ ਵਿਸ਼ਵ …

Read More »

ਸ਼ਿਆਮ ਬੈਨੇਗਲ ਹੋਣ ਦੇ ਅਰਥ

ਪ੍ਰੋ. ਕੁਲਬੀਰ ਸਿੰਘ 90 ਸਾਲ 9 ਦਿਨ ਇਸ ਧਰਤੀ ‘ਤੇ ਗੁਜ਼ਾਰ ਕੇ ਸ਼ਿਆਮ ਬੈਨੇਗਲ ਫ਼ਿਲਮ ਜਗਤ ਦੇ ਇਤਿਹਾਸ ਵਿਚ ਆਪਣਾ ਨਾਂ ਸੁਨਹਿਰੀ ਅੱਖਰਾਂ ਵਿਚ ਲਿਖਾ ਗਏ। ਉਹ ਦਸੰਬਰ ਮਹੀਨੇ ਇਸ ਦੁਨੀਆਂ ਵਿਚ ਆਏ ਅਤੇ ਦਸੰਬਰ ਮਹੀਨੇ ਹੀ ਤੁਰ ਗਏ। ਉਨ੍ਹਾਂ ਦੇ ਪਿਤਾ ਫੋਟੋਗ੍ਰਾਫ਼ਰ ਸਨ। ਉਨ੍ਹਾਂ ਤੋਂ ਪ੍ਰਭਾਵਤ ਹੋ ਕੇ ਉਹ …

Read More »