ਬਰੈਂਪਟਨ : ਕੈਨੇਡੀਅਨ ਡੈਂਟਲ ਕੇਅਰ ਪਲੈਨ (ਸੀਡੀਸੀਪੀ) ਨੇ ਹੁਣ ਤੱਕ ਇਕ ਮਿਲੀਅਨ ਲੋਕਾਂ ਤੱਕ ਪਹੁੰਚ ਬਣਾ ਕੇ ਆਪਣਾ ਕੰਮ ਕਰਨਾ ਆਰੰਭ ਕਰ ਦਿੱਤਾ ਹੈ ਅਤੇ 2.7 ਮਿਲੀਅਨ ਹੋਰ ਕੈਨੇਡਾ-ਵਾਸੀ ਇਸ ਪਲੈਨ ਦੇ ਅਧੀਨ ਰਜਿਸਟਰ ਹੋ ਚੁੱਕੇ ਹਨ। ਉਹ ਵੀ ਜਲਦੀ ਹੀ ਇਸ ਵੱਡੀ ਸਹੂਲਤ ਦਾ ਲਾਭ ਉਠਾ ਸਕਣਗੇ। ਇਸਦੇ ਬਾਰੇ …
Read More »ਗੁਜਰਾਤ ਨੂੰ ਮਿਲ ਸਕਦੀ ਹੈ ਉਲੰਪਿਕ ਖੇਡਾਂ 2036 ਦੀ ਮੇਜਬਾਨੀ
ਅਹਿਮਦਾਬਾਦ : ਭਾਰਤ ਨੇ ਉਲੰਪਿਕ ਖੇਡਾਂ 2036 ਦੇ ਲਈ ਆਪਣੀ ਦਾਅਵੇਦਾਰੀ ਦਰਜ ਕਰਵਾ ਦਿੱਤੀ ਹੈ ਅਤੇ ਇਸ ਸਬੰਧੀ ਭਾਰਤੀ ਉਲੰਪਿਕ ਸੰਘ ਵੱਲੋਂ ਅੰਤਰਰਾਸ਼ਟਰੀ ਉਲੰਪਿਕ ਪਰਿਸ਼ਦ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਜੇਕਰ ਭਾਰਤ ਵੱਲੋਂ ਉਲੰਪਿਕ ਖੇਡਾਂ ਲਈ ਪੇਸ਼ ਕੀਤੀ ਗਈ ਦਾਅਵੇਦਾਰੀ ਨੂੰ ਮਨਜ਼ੂਰ ਕਰ ਲਿਆ ਜਾਂਦਾ ਹੈ ਤਾਂ ਗੁਜਰਾਤ …
Read More »ਸੁਖਬੀਰ ਬਾਦਲ ਖਿਲਾਫ ਕਾਰਵਾਈ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੀਟਿੰਗ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਉਸ ਖਿਲਾਫ ਅਗਲੀ ਕਾਰਵਾਈ ਬਾਰੇ ਚਰਚਾ ਲਈ ਸੱਦੀ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਨ੍ਹਾਂ ਨੂੰ ਵਿਚਾਰਨ ਉਪਰੰਤ ਪੰਜ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »08 November 2024 GTA & Main
ਕਿਸਾਨਾਂ ਤੇ ਸਰਕਾਰ ਦਰਮਿਆਨ ਰੇੜਕਾ ਖਤਮ
ਪੰਜਾਬ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਲੱਗ ਰਹੇ ਹਨ ਜਾਮ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ‘ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਪੰਜਾਬ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ ਤੇ ਕਿਸਾਨਾਂ ਨੇ ਹੁਣ ਪੰਜਾਬ ਭਰ ਵਿਚ ਜਾਮ ਕੀਤੇ ਹਾਈਵੇਅ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਫਗਵਾੜਾ ਵਿੱਚ ਖੇਤੀਬਾੜੀ …
Read More »ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢਿਆ
ਬਰਨਾਲਾ : ਪੰਜਾਬ ਵਿਚ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ‘ਆਪ’ ਵੱਲੋਂ ਸ਼ੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ। ਉਨ੍ਹਾਂ ਬਰਨਾਲਾ …
Read More »ਵੜਿੰਗ ਵੱਲੋਂ ਮੁਆਫੀਨਾਮਾ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੀਤੀਆਂ ਸਨ ਇਤਰਾਜ਼ਯੋਗ ਟਿੱਪਣੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। …
Read More »ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ …
Read More »ਕੈਨੇਡਾ ਬੈਂਕ ਨੇ ਵਿਆਜ ਦੀ ਦਰ .50 ਦੇ ਆਧਾਰ ‘ਤੇ ਘਟਾਈ, ਜਿਸ ਨਾਲ ਚਲੰਤ ਮਾਰਗੇਜ ਨਵਿਆਉਣ ਅਤੇ ਨਵੇਂ ਘਰ ਖ਼ਰੀਦਣ ਵਾਲਿਆਂ ਨੂੰ ਹੋਵੇਗਾ ਫ਼ਾਇਦਾ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬੈਂਕ ਆਫ਼ ਕੈਨੇਡਾ ਨੇ ਲੰਘੇ 23 ਅਕਤੂਬਰ ਤੋਂ 50 ਪੁਆਇੰਟ ਦੇ ਆਧਾਰ ਨਾਲ ਵਿਆਜ ਦਰ ਵਿਚ ਕਮੀ ਕੀਤੀ ਹੈ ਅਤੇ ਹੁਣ ਇਹ ਵਿਆਜ ਦਰ ਘੱਟ ਕੇ 3.75 % ਹੋ ਗਈ ਹੈ। ਵਿਆਜ ਦਰ ਵਿਚ ਇਹ ਕਮੀ ਕੈਨੇਡਾ ਭਰ ਵਿਚ ਆਰਥਿਕ ਸਥਿਰਤਾ ਅਤੇ ਤਰੱਕੀ ਸਬੰਧੀ ਫ਼ੈੱਡਰਲ ਸਰਕਾਰ ਵੱਲੋਂ …
Read More »