Breaking News
Home / Mehra Media (page 65)

Mehra Media

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਮਗਰੋਂ ਤਕਨੀਕੀ ਕੰਪਨੀਆਂ ਸਰਗਰਮ

ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਕੀਤੇ ਜਾਣ ਮਗਰੋਂ ਗੂਗਲ ਤੇ ਮੈਟਾ ਦੇ ਮੁਖੀਆਂ ਸਮੇਤ ਅਮਰੀਕਾ ਦੇ ਅਮੀਰ ਤੇ ਤਾਕਤਵਰ ਲੋਕਾਂ ਨੇ ਟਰੰਪ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟਾਂ ‘ਚ ਦਿੱਤੀ ਗਈ ਹੈ। ਐਲਨ …

Read More »

ਫੈਡਰਲ ਸਰਕਾਰ ਵੱਲੋਂ ਪ੍ਰੋਵਿੰਸਾਂ/ਟੈਰੀਟਰੀਆਂ ਨੂੰ ਦਿੱਤੇ ਜਾਣ ਵਾਲੇ ਫੰਡਾਂ ਬਾਰੇ ਜਾਣਕਾਰੀ ਦੇ ਨਾਲ ਸੋਨੀਆ ਸਿੱਧੂ ਵੱਲੋਂ ਨਵੇਂ ਸਾਲ ਲਈ ਸ਼ੁਭ-ਸੁਨੇਹਾ

ਬਰੈਂਪਟਨ/ਬਿਊਰੋ ਨਿਊਜ਼ : ਨਵੇਂ ਸਾਲ 2025 ਨੂੰ ‘ਜੀ-ਆਇਆਂ’ ਕਹਿੰਦਿਆਂ ਹੋਇਆਂ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਸਮੂਹ ਕੈਨੇਡਾ ਨਾਲ ਸ਼ੁਭ-ਇੱਛਾਵਾਂ ਸਾਂਝੀਆਂ ਕੀਤੀਆਂ। ਇਸਦੇ ਨਾਲ ਹੀ ਉਨ੍ਹਾਂ ਨੇ ਸਾਲ 2024 ਦੌਰਾਨ ਕੈਨੇਡਾ ਨੂੰ ਹੋਰ ਮਜ਼ਬੂਤ ਬਨਾਉਣ ਸਰਕਾਰ ਵੱਲੋਂ ਆਰੰਭੇ ਗਏ ਨਵੇਂ ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲ …

Read More »

ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ ਹੈ। ਮੁਲਾਕਾਤ ਸਮੇਂ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨੂੰ ਇਕ ਧਾਰਮਿਕ ਗੀਤ ਵੀ ਸੁਣਾਇਆ। ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ …

Read More »

ਕੈਨੇਡਾ ‘ਚ ਪੰਜਾਬੀ ਨੂੰ ਬੋਲੀ, ਖੇਡਾਂ ਤੇ ਸੱਭਿਆਚਾਰ ਨਾਲ ਜੋੜਨ ਦੇ ਕਾਰਜ ਜਾਰੀ-ਸਤਪਾਲ ਸਿੰਘ ਜੌਹਲ

ਜੌਹਲ ਨੇ ਸਰਕਾਰੀ ਸਕੂਲ ਸਿਸਟਮ ਨੂੰ ਦੱਸਿਆ ਮਜ਼ਬੂਤ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਜ਼ਿਆਦਾ ਵਸੋਂ ਵਾਲੇ ਪੀਲ ਖੇਤਰ ਵਿੱਚ ਪਬਲਿਕ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਅਤੇ ਬਰੈਂਪਟਨ ਤੋਂ ਵਾਰਡ 9 ਤੇ 10 ਦੇ ਸਕੂਲ ਬੋਰਡ ਟਰੱਸਟੀ ਸਤਪਾਲ ਸਿੰਘ ਜੌਹਲ ਨੇ ਦੱਸਿਆ ਹੈ ਕਿ ਸਾਡਾ ਸਰਕਾਰੀ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਪਾਕਿਸਤਾਨ ‘ਚ ਪੰਜਾਬ ਸਰਕਾਰ ਨੇ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀ

ਮੁੱਖ ਸਕੱਤਰ ਨੇ ਕੀਤਾ ਉਦਘਾਟਨ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੇ ਸਥਿਤ ਇਤਿਹਾਸਕ ਪੁਣਛ ਹਾਊਸ ‘ਚ ਬਣੀ ਭਗਤ ਸਿੰਘ ਗੈਲਰੀ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਹੈ। ਇਹ ਉਹੀ ਜਗ੍ਹਾ ਹੈ, ਜਿੱਥੇ ਅੱਜ ਤੋਂ ਲਗਪਗ 93 ਸਾਲ ਪਹਿਲਾਂ ਆਜ਼ਾਦੀ ਸੰਗਰਾਮੀ ਭਗਤ ਸਿੰਘ ਦੇ ਕੇਸ ਦਾ ਮੁਕੱਦਮਾ ਚੱਲਿਆ ਸੀ। …

Read More »

ਤਾਲਿਬਾਨ ਵੱਲੋਂ ਐੱਨਜੀਓਜ਼ ਨੂੰ ਅਫ਼ਗਾਨੀ ਔਰਤਾਂ ਨੂੰ ਨੌਕਰੀ ਨਾ ਦੇਣ ਦੀ ਤਾਕੀਦ

ਹੁਕਮਅਦੂਲੀ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਦੀ ਚਿਤਾਵਨੀ ਕਾਬੁਲ/ਬਿਊਰੋ ਨਿਊਜ਼ : ਤਾਲਿਬਾਨ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਵਾਲੀਆਂ ਸਾਰੀ ਕੌਮੀ ਤੇ ਵਿਦੇਸ਼ੀ ਗੈਰ-ਸਰਕਾਰੀ ਸਮੂਹਾਂ (ਐੱਨਜੀਓਜ਼) ਨੂੰ ਬੰਦ ਕਰ ਦੇਵੇਗਾ। ਤਾਲਿਬਾਨ ਨੇ ਦੋ ਸਾਲ ਪਹਿਲਾਂ ਸਾਰੀਆਂ ਐੱਨਜੀਓਜ਼ ਨੂੰ ਅਫ਼ਗਾਨੀ ਔਰਤਾਂ ਨੂੰ ਰੁਜ਼ਗਾਰ ਦੇਣ ਤੋਂ …

Read More »

ਸਕਾਰਬਰੋ ‘ਚ ਘਰ ਨੂੰ ਲੱਗੀ ਅੱਗ, ਇੱਕ ਬਜ਼ੁਰਗ ਦੀ ਗਈ ਜਾਨ

ਟੋਰਾਂਟੋ/ਬਿਊਰੋ ਨਿਊਜ਼ : ਸਕਾਰਬਰੋ ‘ਚ ਕ੍ਰਿਸਮਸ ਦੀ ਸਵੇਰ ਦੋ ਅਲਾਰਮ ਵਾਲੇ ਘਰ ‘ਚ ਅੱਗ ਲੱਗ ਗਈ ਅਤੇ ਇਸ ਅੱਗ ਕਾਰਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਬਿਰਚਮਾਊਂਟ ਰੋਡ ਅਤੇ ਹਾਈਵੇ 401 ਦੇ ਇਲਾਕੇ ਵਿੱਚ ਏਲਣਫੋਰਡ ਰੋਡ ‘ਤੇ ਇੱਕ ਘਰ ਵਿੱਚ ਸਵੇਰੇ ਕਰੀਬ 2:40 ਵਜੇ ਐਮਰਜੈਂਸੀ ਦਲ ਨੂੰ ਬੁਲਾਇਆ ਗਿਆ। …

Read More »

ਕੈਨੇਡਾ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਝਟਕਾ

ਜੌਬ ਆਫਰ ਦਾ ਫਾਇਦਾ ਨਹੀਂ ਲੈ ਸਕਣਗੇ ਪੀ.ਆਰ. ਲੈਣ ਵਾਲੇ ਟੋਰਾਂਟੋ : ਕੈਨੇਡਾ ਸਰਕਾਰ ਨੇ ਇਕ ਝਟਕਾ ਦਿੰਦੇ ਹੋਏ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਸਥਾਈ ਨਿਵਾਸ (ਪੀਆਰ) ਦੇ ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ ‘ਤੇ ਮਿਲਣ ਵਾਲੇ ਵਾਧੂ 50 ਅੰਕਾਂ ਤੋਂ ਲੈ ਕੇ …

Read More »