‘ਆਪ’ ਹਾਈਕਮਾਨ ਕੋਲ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਖ਼ੁਦ ਹੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦਾ ਪੂਰੇ ਸਮੇਂ ਲਈ ਪ੍ਰਧਾਨ …
Read More »ਫਾਜ਼ਿਲਕਾ ਦੇ ਨੌਜਵਾਨ ਦੀ ਸਰੀ ‘ਚ ਸੜਕ ਹਾਦਸੇ ਦੌਰਾਨ ਮੌਤ
ਸਰੀ : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਸਰੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। 28 ਸਾਲਾ ਗੁਰਪ੍ਰੀਤ ਸਿੰਘ ਪਿਛਲੇ ਸਾਲ ਹੀ ਕੈਨੇਡਾ ਪਹੁੰਚਿਆ ਸੀ ਤੇ ਉਹ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਪੈਦਲ ਹੀ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿੱਚ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਵਾਈਟ ਹਾਊਸ ‘ਚ ਮਨਾਈ ਦੀਵਾਲੀ
21 ਸਾਲ ਪਹਿਲਾਂ ਜਾਰਜ ਬੁਸ਼ ਨੇ ਕੀਤੀ ਸੀ ਸ਼ੁਰੂਆਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸੋਮਵਾਰ ਰਾਤ ਨੂੰ ਵਾਈਟ ਹਾਊਸ ਵਿਚ ਦੀਵਾਲੀ ਮਨਾਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਮਾਗਮ ਵਿਚ 600 ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਾਮਲ ਹੋਏ। ਬਾਈਡਨ ਨੇ ਇਸ ਮੌਕੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਬਿਜਨਸ ਨਾਲ ਜੁੜੀਆਂ ਹਸਤੀਆਂ …
Read More »30 oct 2024 GTA & Main
ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀਆਂ ਨੇ ਮਾਪੇ-ਅਧਿਆਪਕ ਮਿਲਣੀ ‘ਚ ਕੀਤੀ ਸ਼ਮੂਲੀਅਤ
20 ਹਜ਼ਾਰ ਸਰਕਾਰੀ ਸਕੂਲਾਂ ਵਿਚ 27 ਲੱਖ ਮਾਪੇ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਤੀਜੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ 27 ਲੱਖ ਮਾਪਿਆਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ …
Read More »ਸ਼੍ਰੋਮਣੀ ਕਮੇਟੀ ਇਜਲਾਸ: ਅਕਾਲੀ ਦਲ ਲਈ ਇਮਤਿਹਾਨ ਦੀ ਘੜੀ
28 ਅਕਤੂਬਰ ਨੂੰ ਹੋਣਾ ਹੈ ਐਸਜੀਪੀਸੀ ਦਾ ਆਮ ਇਜਲਾਸ ਅੰਮ੍ਰਿਤਸਰ : ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿੱਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ …
Read More »ਕੈਨੇਡਾ ਸਰਕਾਰ ਦੇ ‘ਨੈਸ਼ਨਲ ਐਕਸ਼ਨ ਪਲੈਨ’ ਸਦਕਾ ਕਾਰਾਂ ਦੀ ਚੋਰੀ ‘ਚ ਕਮੀ ਹੋਈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕਾਰਾਂ ਦੀ ਚੋਰੀ ਨੂੰ ਨੱਥ ਪਾਉਣ ਹਿਤ ਕੈਨੇਡਾ ਸਰਕਾਰ ਵੱਲੋਂ ਨੈਸ਼ਨਲ ਐੱਕਸ਼ਨ ਪਲੈਨ ਅਧੀਨ ਹੋਈ ਪ੍ਰਗਤੀ ਉੱਪਰ ਪਿਛਲੇ ਹਫ਼ਤੇ ਬਿਆਨ ਜਾਰੀ ਕੀਤਾ ਗਿਆ। ਇਹ ਐੱਕਸ਼ਨ ਪਲੈਨ ਜੋ ਕਿ ਕਾਰਾਂ ਦੀ ਚੋਰੀ ਨੂੰ ਰੋਕਣ ਲਈ ਕੌਮੀ ਪੱਧਰ ‘ਤੇ ਹੋਏ ਸੰਮੇਲਨ ਦੌਰਾਨ ਹੋਂਦ ਵਿਚ ਆਇਆ ਸੀ, ਵਿੱਚ ਆਰਗੇਨਾਈਜ਼ਡ ਗਰੁੱਪਾਂ …
Read More »ਸ਼ਹੀਦ ਕਰਮ ਸਿੰਘ ਬਬਰ ਅਕਾਲੀ ਅਤੇ ਗੁਰੂ ਨਾਨਕ ਜਹਾਜ਼ ਬਾਰੇ ਦਸਮੇਸ਼ ਪੰਜਾਬੀ ਸਕੂਲ ਐਬਸਫੋਰਡ ‘ਚ ਲੈਕਚਰ
ਬੁਲਾਰੇ ਡਾ. ਗੁਰਵਿੰਦਰ ਸਿੰਘ ਦਾ ਪ੍ਰਿੰਸੀਪਲ ਜਸਪਾਲ ਸਿੰਘ ਧਾਲੀਵਾਲ ਵੱਲੋਂ ਸਨਮਾਨ ਐਬਸਫੋਰਡ : ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਲੈਕਚਰ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਵਾਨ ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ …
Read More »