ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਆਪਣੇ ਕੁਝ ਰੂਟਾਂ ‘ਤੇ ਏ320 ਨੀਓ ਜਹਾਜ਼ ਅਤੇ ਵਿਸਤਾਰਾ ਦੇ ਏ321 ਨੀਓ ਅਤੇ ਬੀ787-9 ਜਹਾਜ਼ਾਂ ਦੀ ਤਾਇਨਾਤੀ ਰਾਹੀਂ ਕੌਮਾਂਤਰੀ ਨੈੱਟਵਰਕ ਨੂੰ ਬਿਹਤਰ ਬਣਾਵੇਗੀ। ਇਸ ਤੋਂ ਇਲਾਵਾ ਇਹ ਦਿੱਲੀ ਤੋਂ ਪੈਰਿਸ ਅਤੇ ਫਰੈਂਕਫਰਟ ਲਈ ਉਡਾਣਾਂ ਦੀ ਸਮਾਂ ਸਾਰਣੀ ਵੀ ਬਿਹਤਰ ਬਣਾਵੇਗੀ ਤਾਂ ਜੋ ਇਨ੍ਹਾਂ ਤੋਂ …
Read More »ਆਸਟ੍ਰੇਲੀਆਈ ਮਿਸ਼ਨਰੀ ਗ੍ਰਾਹਮ ਸੇਂਟ ਤੇ ਉਨ੍ਹਾਂ ਦੇ 11 ਤੇ 7 ਸਾਲ ਦੇ ਪੁੱਤਾਂ ਨੂੰ ਜਿਉਂਦੇ ਜਲਾਉਣ ਸਮੇਤ ਅਨੇਕਾਂ ਨਫਰਤੀ ਅਪਰਾਧਾਂ ਵਿੱਚ ਬੋਲਦਾ ਹੈ ਭਾਜਪਾ ਐਮਪੀ ਪ੍ਰਤਾਪ ਸਰੰਗੀ ਦਾ ਨਾਂ
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਖਿਲਾਫ ਭਾਜਪਾ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੋਧੀ ਬਿਆਨ ਨੂੰ ਲੈ ਕੇ ਸੰਸਦ ‘ਚ ਹੋਈ ਧੱਕਾ ਮੁੱਕੀ ਦੌਰਾਨ 19 ਦਸੰਬਰ ਨੂੰ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ ਦੇ ਜ਼ਖਮੀ ਹੋਣ ਦੀ ਖਬਰ ਹੈ। ਦਰਅਸਲ, ਸ਼ਾਹ ਦੇ ਬਿਆਨ ਨੂੰ ਲੈ ਕੇ ਕਾਂਗਰਸ ਵਲੋਂ ਸੰਸਦ ਭਵਨ ਕੰਪਲੈਕਸ …
Read More »‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਕੌਂਸਲ ਵੱਲੋਂ ਸਿਟੀ ਹਾਲ ‘ਚ ਬੁਲਾ ਕੇ ਕੀਤਾ ਗਿਆ ਸਨਮਾਨਿਤ
ਜੀਟੀਐੱਮ ਨੇ ਹਰਜੀਤ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਬਰੈਂਪਟਨ/ਡਾ. ਝੰਡ : ਅਮਰੀਕਾ ਦੇ ਮਸ਼ਹੂਰ ਸ਼ਹਿਰ ਸੈਕਰਾਮੈਂਟੋ ਵਿੱਚ ਹੋਏ 27 ਅਗਸਤ ਨੂੰ ਦੁਨੀਆਂ-ਭਰ ਦੇ ਸੱਭ ਤੋਂ ਸਖ਼ਤ ‘ਆਇਰਨਮੈਨ ਮੁਕਾਬਲੇ’ ਵਿੱਚ ਜੇਤੂ ਕਰਾਰ ਦਿੱਤੇ ਗਏ ‘ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ’ (ਟੀਪੀਏਆਰ ਕਲੱਬ) ਦੇ ਸਰਗ਼ਰਮ ਮੈਂਬਰ ਹਰਜੀਤ ਸਿੰਘ ਉਰਫ਼ ‘ਹੈਰੀ’ ਨੂੰ ਬਰੈਂਪਟਨ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਜ਼ੂਮ-ਮਾਧਿਅਮ ਰਾਹੀਂ ਨਾਟਕਕਾਰ ਸੰਜੀਵਨ ਸਿੰਘ ਨਾਲ ਕਹਾਣੀਕਾਰ ਸੰਤੋਖ ਸਿੰਘ ਧੀਰ ਬਾਰੇ ਕੀਤੀ ਗੱਲਬਾਤ
ਮੁਹੰਮਦ ਰਫ਼ੀ ਸਾਬ÷ ਦੇ 100ਵੇਂ ਜਨਮ-ਦਿਨ ਨੂੰ ਸਮਰਪਿਤ ਕਵੀ-ਦਰਬਾਰ ਹੋਇਆ ਬਰੈਂਪਟਨ/ਡਾ. ਝੰਡ ਲੰਘੇ ਐਤਵਾਰ 15 ਦਸੰਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮੈਂਬਰਾਂ ਤੇ ਸਾਹਿਤ ਪ੍ਰੇਮੀਆਂ ਵੱਲੋਂ ਪ੍ਰਮੁੱਖ ਕਹਾਣੀਕਾਰ ਅਤੇ ਕਵੀ ਸੰਤੋਖ ਸਿੰਘ ਧੀਰ ਬਾਰੇ ਗੱਲਬਾਤ ਉਨ੍ਹ÷ ਾਂ ਦੇ ਭਤੀਜੇ ਨਾਟਕਕਾਰ ਸੰਜੀਵਨ ਸਿੰਘ ਨਾਲ ਕੀਤੀ ਗਈ। ਭਾਰਤ ਵਿੱਚ ਸਮੇਂ …
Read More »ਭਾਰਤ ਵਿਚ ਇਕ ਦੇਸ਼-ਇਕ ਚੋਣ ਦਾ ਮੁੱਦਾ
ਭਾਰਤ ਦੀ ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲਾਂ ਅਤੇ ਇਸ ਕਾਰਜਕਾਲ ਵਿਚ ਵੀ, ਇਕ ਰਾਸ਼ਟਰ-ਇਕ ਚੋਣ ਦੀ ਚਰਚਾ ਚੱਲਦੀ ਰਹੀ ਹੈ। ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਇਸ ਦੇ ਹੱਕ ਵਿਚ ਰਹੀਆਂ ਹਨ ਪਰ ਹੋਰ ਬਹੁਤੇ ਵਿਰੋਧੀ ਦਲ ਇਸ ਦੇ ਖਿਲਾਫ ਰਹੇ ਹਨ। ਦੋਹਾਂ ਧਿਰਾਂ ਵਲੋਂ ਇਸ ਦੇ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »2025 ਦੀਆਂ ਬਰੂਹਾਂ ‘ਤੇ ਆਓ, ‘ਕਿਤਾਬ ਸੱਭਿਆਚਾਰ’ ਦੇ ਪਾਂਧੀ ਬਣੀਏ!
ਡਾ. ਗੁਰਵਿੰਦਰ ਸਿੰਘ ਅਸੀਂ ਵਰ੍ਹੇ 2025 ਦੀਆਂ ਬਰੂਹਾਂ ‘ਤੇ ਖੜ੍ਹੇ ਹਾਂ। ਇਸ ਸਮੇਂ ਆਪਣੇ ਆਪ ਨਾਲ ਇਹ ਗੰਭੀਰ ਵਿਚਾਰ ਕਰਨਾ ਲਾਹੇਵੰਦ ਹੋਏਗਾ ਕਿ ਕਿਤਾਬ ਦੀ ਸਾਡੇ ਜੀਵਨ ਵਿਚ ਕੀ ਅਹਿਮੀਅਤ ਹੈ। ਸੰਸਾਰ ਪ੍ਰਸਿੱਧ ਲੇਖਕ ਹੈਨਰੀ ਮਿਲਰ ਦਾ ਕਥਨ ਹੈ ਕਿ ਕਿਤਾਬ ਤੁਹਾਡੀ ਸਭ ਤੋਂ ਵਧੀਆ ਮਿੱਤਰ ਹੀ ਨਹੀਂ ਹੁੰਦੀ, ਸਗੋਂ …
Read More »‘ਕੂਕ ਫ਼ਕੀਰਾ ਕੂਕ ਤੂੰ’ ਵਿਚ ਸੁਣਾਈ ਦਿੰਦੀ ਏ ਮਲੂਕ ਕਾਹਲੋਂ ਦੀ ਹੂਕ
ਡਾ. ਸੁਖਦੇਵ ਸਿੰਘ ਝੰਡ ਮਲੂਕ ਸਿੰਘ ਕਾਹਲੋਂ ਇੱਕ ਸੰਵੇਦਨਸ਼ੀਲ ਵਿਅੱਕਤੀ ਹੈ ਅਤੇ ਲਿਖਣ ਸਮੇਂ ਉਹ ਆਪਣੇ ਨਾਂ ਨਾਲੋਂ ਜੱਟਵਾਦ ਨਾਲ ਜੁੜਿਆ ਉਪਨਾਮ ‘ਕਾਹਲੋਂ’ ਲਾਹ ਕੇ ਮਲੂਕ ਸਿੰਘ ਬਣ ਕੇ ‘ਮਲੂਕ’ ਜਿਹੀ ਕਵਿਤਾ ਲਿਖਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਸ ਦੀ ਕਵਿਤਾ ਮਲੂਕ ਨਹੀ ਰਹਿੰਦੀ। ਇਹ ਲੋਕਾਂ ਨੂੰ ਵੰਗਾਰਦੀ ਹੈ ਅਤੇ …
Read More »ਫਰੀਲੈਂਡ ਦੇ ਅਸਤੀਫੇ ਨਾਲ ਕੈਨੇਡਾ
‘ਚ ਸਿਆਸੀ ਹਲਚਲ ਤੇਜ਼ ਜਨਤਕ ਸੁਰੱਖਿਆ ਮੰਤਰੀ ਡੋਮੀਨਿਕ ਲੇਬਲੈਂਕ ਨੇ ਫਰੀਲੈਂਡ ਦੀ ਥਾਂ ਵਿੱਤ ਮੰਤਰੀ ਵਜੋਂ ਸਹੁੰ ਚੁੱਕੀ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕਰਿਸਟੀਆ ਫਰੀਲੈਂਡ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ, ਮੁਲਕ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਫਰੀਲੈਂਡ ਵਿਚਾਲੇ …
Read More »ਜਸਟਿਨ ਟਰੂਡੋ ਅਸਤੀਫਾ ਦੇਣ : ਜਗਮੀਤ ਸਿੰਘ
ਓਟਵਾ : ਐੱਨਡੀਪੀ ਨੇਤਾ ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਸਤੀਫਾ ਦੇਣ ਲਈ ਕਿਹਾ ਹੈ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਬੇਭਰੋਸਗੀ ਮਤੇ ਦਾ ਸਮਰਥਨ ਕਰਨਗੇ, ਤਾਂ ਉਨ੍ਹਾਂ ਨੇ ਕਿਹਾ ਕਿ ਸਾਰੇ ਵਿਕਲਪ ਖੁੱਲ੍ਹੇ ਹਨ। ਕ੍ਰੀਸਟੀਆ ਫਰੀਲੈਂਡ ਦੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ …
Read More »