Breaking News
Home / Mehra Media (page 7)

Mehra Media

ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਵਿਸ਼ੇਸ਼ ਪ੍ਰਬੰਧ

ਠੰਢੇ ਜਲ ਦੀਆਂ ਛਬੀਲਾਂ ਲਾਈਆਂ; ਦਰਸ਼ਨੀ ਡਿਉਢੀ, ਘੰਟਾਘਰ, ਲੰਗਰ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਾਲੇ ਪਾਸੇ ਸ਼ਾਮਿਆਨੇ ਲਾਏ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਪੈ ਰਹੀ ਸਖਤ ਗਰਮੀ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਪ੍ਰਬੰਧਕਾਂ ਵੱਲੋਂ ਗਰਮੀ ਤੋਂ ਰਾਹਤ ਲਈ ਢੁਕਵੇਂ ਪ੍ਰਬੰਧ ਕਰਨ ਦਾ ਯਤਨ ਕੀਤਾ …

Read More »

ਸੀਐਮ ਮਾਨ ਨੂੰ ਚੁਣੌਤੀ: ‘ਡੋਪ ਟੈਸਟ’ ਨਹੀਂ, ਪਹਿਲੋਂ ‘ਆਮਦਨ ਟੈਸਟ’ ਕਰਾਓ : ਜਾਖੜ

ਭਾਜਪਾ ਪ੍ਰਧਾਨ ਨੇ ਕਈ ਆਗੂਆਂ ਦੇ ਫਾਰਮ ਹਾਊਸ ਬਣਨ ਦਾ ਦਾਅਵਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ‘ਡੋਪ ਟੈਸਟ’ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਦਰਮਿਆਨ ਛਿੜੀ ਜੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਪੰਜਾਬ ਦੇ ਸਾਰੇ ਸਿਆਸੀ …

Read More »

ਪੰਜਾਬ ‘ਚ ਗਰਮੀ ਦਾ ਕਹਿਰ, ਬਿਜਲੀ ਦੀ ਮੰਗ ਨੇ ਰਿਕਾਰਡ ਤੋੜੇ

ਬਿਜਲੀ ਦੀ ਮੰਗ 16249 ਮੈਗਾਵਾਟ ‘ਤੇ ਪੁੱਜੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਸੂਬੇ ‘ਚ ਤਾਪਮਾਨ 47 ਡਿਗਰੀ ਤੋਂ ਪਾਰ ਚਲਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਹੈ। ਉਧਰ …

Read More »

ਪੰਜਾਬ ਸਰਕਾਰ ਨਸ਼ਿਆਂ ਖਿਲਾਫ ਜੰਗ ਹਾਰੀ : ਬਾਜਵਾ

ਨਸ਼ਾ ਤਸਕਰਾਂ ਦੀ ਥਾਂ ਨਸ਼ੇ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ‘ਤੇ ਸਰਕਾਰ ਘੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ‘ਚ ਨਸ਼ਿਆਂ ਦੀ ਸਮੱਸਿਆ ਰੋਕਣ ਲਈ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। …

Read More »

ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋਭਦੀ ਨਹੀਂ : ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਅਕਾਲੀ ਆਗੂਆਂ ਨੂੰ ਹਾਊਮੈ ਛੱਡਣ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ …

Read More »

ਲਖਵਿੰਦਰ ਜੌਹਲ ਨੂੰ ਮਿਲੇਗਾ ਅਕਾਦਮੀ ਦਾ ਸਰਵਉੱਚ ਸਨਮਾਨ ‘ਫੈਲੋਸ਼ਿਪ’

ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੁਰਸਕਾਰਾਂ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 2023-2024 ਦੇ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ‘ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਦਮੀ ਦਾ ਸਰਵਉੱਚ …

Read More »

ਪੁਰਖ਼ਿਆਂ ਦੇ ਦੇਸ (ਸਫ਼ਰਨਾਮਾ) ਦਾ ਰੀਵਿਊ : ਮਨੁੱਖੀ ਯਾਤਰਾ ਦਾ ਬਿਰਤਾਂਤ ਹੈ ‘ਪੁਰਖ਼ਿਆਂ ਦੇ ਦੇਸ’ (ਸਫ਼ਰਨਾਮਾ)

ਲੇਖਕ : ਡਾ. ਸੁਖਦੇਵ ਸਿੰਘ ਝੰਡ ਪ੍ਰਕਾਸ਼ਕ : ਚੇਤਨਾ ਪ੍ਰਕਾਸ਼ਨ, ਪੰਜਾਬੀ ਭਵਨ, ਲੁਧਿਆਣਾ। ਕੀਮਤ : 395 ਰੁਪਏ, ਪੰਨੇ: 163 ਰੀਵਿਊ ਕਰਤਾ : ਡਾ. ਮੋਹਨ ਬੇਗੋਵਾਲ, ਅੰਮ੍ਰਿਤਸਰ। ਸਫ਼ਰਨਾਮਾ ਪੰਜਾਬੀ ਸਾਹਿਤ ਦੀ ਇੱਕ ਬਹੁਤ ਹੀ ਘੱਟ ਲਿਖੀ ਜਾਣ ਵਾਲੀ ਸਾਹਿਤਕ ਵਿਧਾ ਹੈ। ਇਹ ਇੱਕ ਮਨੁੱਖੀ ਯਾਤਰਾ ਦਾ ਬਿਰਤਾਂਤ ਹੈ, ਲੇਖਕ ਕਿਸ ਭੂਗੋਲਿਕ …

Read More »

ਕੈਨੇਡੀਅਨ ਬੱਚਿਆਂ ਦੀ ਕਬੱਡੀ ‘ਚ ਡੂੰਘੀ ਦਿਲਚਸਪੀ

ਬਰੈਂਪਟਨ ਵਿਚ ‘ਪੀਲ ਰਿਜਨਲ ਕਬੱਡੀ ਮੇਲਾ’ ਨੇ ਸਿਰਜਿਆ ਇਤਿਹਾਸ ਬਰੈਂਪਟਨ/ਬਲਜਿੰਦਰ ਸੇਖਾ : ਬਰੈਂਪਟਨ ਵਿੱਚ ਪੀਲ ਡਿਸਟ੍ਰਿਕਟ ਸਕੂਲ ਬੋਰਡ ਵਲੋਂ ਬੀਤੇ ਦਿਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਬਰੈਂਪਟਨ ਦੇ ਵਾਰਡ 10 ਵਿੱਚ 6 ਸੈਕੰਡਰੀ ਸਕੂਲਾਂ ਦੀਆਂ 8 ਟੀਮਾਂ ਦੇ ਮੁਕਾਬਲੇ ਹੋਏ। ਇਸ ਬਾਰੇ ਬੋਰਡ ਦੇ ਡਿਪਟੀ ਚੇਅਰਮੈਨ ਅਤੇ ਬਰੈਂਪਟਨ ਵਾਰਡ …

Read More »

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

ਟੋਰਾਂਟੋ : ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕਾ ਜਾਣ ਦੇ ਇੱਛੁਕ ਆਪਣੇ ਨਾਗਰਿਕਾਂ ਨੂੰ ਗੁਆਢੀ ਦੇਸ਼ ਦੀਆਂ ਸਰਹੱਦੀ ਸਖ਼ਤੀਆਂ ਕਾਰਨ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਬੇਸ਼ੱਕ ਮਾਰਚ ਤੋਂ ਬਾਅਦ ਅਮਰੀਕੀ ਸਰਹੱਦ ਤੋਂ ਆਰ-ਪਾਰ ਦੀ ਆਵਾਜਾਈ ਅੱਧੀ ਤੋਂ ਵੀ ਘੱਟ ਚੁੱਕੀ ਹੈ, ਪਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ …

Read More »

ਜ਼ਿਲ੍ਹਾ ਫਿਰੋਜ਼ਪੁਰ ਨਿਵਾਸੀਆਂ ਦੀ 20ਵੀਂ ਪਿਕਨਿਕ ਦੀ ਤਿਆਰੀ ਜ਼ੋਰ ਸ਼ੋਰ ਨਾਲ

ਬਰੈਂਪਟਨ/ਬਾਸੀ ਹਰਚੰਦ : ਜ਼ਿਲ੍ਹਾ ਫਿਰੋਜ਼ਪੁਰ ਦੀ ਸਪੋਰਟਸ ਐਂਡ ਕਲਚਰਲ ਕਲੱਬ ਦੀ ਵਰਕਿੰਗ ਕਮੇਟੀ ਦੀ ਭਰਵੀਂ ਮੀਟਿੰਗ ਚਿੰਕਊਜੀ ਪਾਰਕ ਵਿਖੇ ਹੋਈ । ਬਹੁਤ ਕੁੱਝ ਵਿਚਾਰਨ ਪਿੱਛੋਂ ਫੈਸਲਾ ਹੋਇਆ ਕਿ 20ਵੀਂ ਪਿਕਨਿਕ 23 ਅਗਸਤ 2025 ਦਿਨ ਸ਼ਨਿੱਚਰਵਾਰ ਨੂੰ 9319 ਗੋਲਫ ਲਾਈਨ ਰੋਡ ਮਿਲਟਨ ਵਿਖੇ ਕਰਾਈ ਜਾਵੇ ਕਿਉਂਕਿ ਬਰੈਂਪਟਨ ਵਿੱਚ ਕੋਈ ਪਾਰਕ ਨਹੀਂ …

Read More »