Breaking News
Home / Mehra Media (page 70)

Mehra Media

ਕੈਨੇਡਾ-ਭਾਰਤ ਤਣਾਅ ਨੇ ਪੰਜਾਬ ‘ਚ ਵਸਦੇ ਪਰਿਵਾਰਾਂ ਦੀ ਚਿੰਤਾ ਵਧਾਈ

ਨੌਜਵਾਨਾਂ ਨੂੰ ਕੈਨੇਡਾ ‘ਚ ਪੜ੍ਹਨ ਦਾ ਸੁਫਨਾ ਅਧੂਰਾ ਰਹਿਣ ਦਾ ਡਰ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੇ ਮਾਪੇ ਵੀ ਫਿਕਰਮੰਦ ਟੋਰਾਂਟੋ, ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ-ਭਾਰਤ ਵਿੱਚ ਵਧ ਰਹੇ ਤਣਾਅ ਨੇ ਪੰਜਾਬ ਦੇ ਕਈ ਨੌਜਵਾਨਾਂ ਅਤੇ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਕੈਨੇਡਾ ਪੰਜਾਬੀਆਂ ਲਈ ਸਭ ਤੋਂ ਪਸੰਦੀਦਾ ਦੇਸ਼ਾਂ ‘ਚੋਂ ਇੱਕ ਹੈ। …

Read More »

ਕੈਨੇਡਾ ਲਿਆ ਰਿਹਾ ਹੈ ਨਵੀਂ ਇਮੀਗਰੇਸ਼ਨ ਯੋਜਨਾ

ਭਾਰਤੀ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਵਿਅਕਤੀਆਂ ‘ਤੇ ਕੀ ਹੋਵੇਗਾ ਇਸਦਾ ਅਸਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਆਉਣ ਵਾਲੇ ਸਮੇਂ ਵਿਚ ਪੜ੍ਹਨ, ਨੌਕਰੀ ਕਰਨ ਅਤੇ ਘੁੰਮਣ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਘੱਟ ਹੋ ਸਕਦੀ ਹੈ। ਸਰਕਾਰ ਆਉਣ ਵਾਲੇ ਤਿੰਨ ਸਾਲਾਂ ਦੇ ਲਈ ਨਵੇਂ ਇਮੀਗਰੇਸ਼ਨ ਪਲਾਨ ਨੂੰ ਲੈ ਕੇ ਆ ਰਹੀ ਹੈ, ਜਿਸਦਾ …

Read More »

ਇਕ ਹਜ਼ਾਰ ਵਿਅਕਤੀਆਂ ਨੂੰ ਕੈਨੇਡਾ ਨੇ ਐਕਸਪ੍ਰੈਸ ਐਂਟਰੀ ਦਾ ਮੌਕਾ ਦਿੱਤਾ

ਓਟਵਾ/ਬਿਊਰੋ ਨਿਊਜ਼ : ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਐਕਸਪ੍ਰੈਸ ਐਂਟਰੀ ਪ੍ਰਣਾਲੀ ਦੇ ਤਹਿਤ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਵਿਦੇਸ਼ੀਆਂ ਨੂੰ 1000 ਸੱਦੇ ਜਾਰੀ ਕੀਤੇ ਹਨ। ਇਹ ਸੱਦਾ ਪੱਤਰ ਇਸ ਹਫਤੇ ਭੇਜੇ ਗਏ ਹਨ। ਫੈਡਰਲ ਸਕਿਲਡ ਵਰਕਰ ਪ੍ਰੋਗਰਾਮ, ਕੈਨੇਡੀਅਨ ਐਕਸਪੀਰੀਐਂਸ ਕਲਾਸ ਅਤੇ ਫੈਡਰਲ ਸਕਿਲਡ ਟਰੇਡਜ਼ ਪ੍ਰੋਗਰਾਮ …

Read More »

ਕੈਨੇਡਾ ਸਰਕਾਰ ਨੇ ‘ਨੈਸ਼ਨਲ ਯੂਨੀਵਰਸਲ ਫ਼ਾਰਮਾਕੇਅਰ ਐਕਟ’ ਦਾ ਪਹਿਲਾ ਪੜਾਅ ਪਾਸ ਕੀਤਾ ਤੇ ਇਸ ‘ਚ ਡਾਇਬਟੀਜ਼ ਦੀ ਮੁਫ਼ਤ ਦਵਾਈ ਸ਼ਾਮਲ ਹੈ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਹਰੇਕ ਵਿਅਕਤੀ ਨੂੰ ਲੋੜੀਂਦੀਆਂ ਦਵਾਈਆਂ ਤੱਕ ਪਹੁੰਚ ਦਾ ਅਧਿਕਾਰ ਹੈ। ਚਾਹੇ ਉਹ ਉਸ ਦੀ ਕੀਮਤ ਅਦਾ ਕਰ ਸਕਦਾ ਹੈ ਜਾਂ ਨਹੀਂ। ਕੈਨੇਡਾ-ਵਾਸੀਆਂ ਨੂੰ ਆਪਣੀ ਸਿਹਤ ਨੂੰ ਸਹੀ ਰੱਖਣ ਵਾਲੀਆਂ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਵਿਚਕਾਰ ਚੋਣ ਕਰਨ ਦੀ ਲੋੜ ਨਹੀਂ ਹੈ। 10 ਅਕਤੂਬਰ ਨੂੰ ਫ਼ਾਰਮਾਕੇਅਰ …

Read More »

ਬਰੈਂਪਟਨ ਦੇ ਦੂਜੇ ਸਾਲਾਨਾ ਦੀਵਾਲੀ ਮੇਲੇ ‘ਚ ਅੰਤਰਰਾਸ਼ਟਰੀ ਕਲਾਕਾਰ ਪਾਉਣਗੇ ਧਮਾਲਾਂ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸ਼ਹਿਰ ਆਪਣੇ ਨਿਵਾਸੀਆਂ ਨੂੰ ਰੌਸ਼ਨੀ ਦਾ ਤਿਉਹਾਰ ਮਨਾਉਣ ਲਈ ਦੂਜੇ ਸਾਲਾਨਾ ਦੀਵਾਲੀ ਮੇਲੇ ‘ਤੇ ਸੱਦਾ ਦਿੰਦਾ ਹੈ। ਇਸ ਮੁਫ਼ਤ ਪਰਿਵਾਰਕ ਸਮਾਗਮ ਵਿਚ ਲੋਕਲ ਦੇ ਨਾਲ-ਨਾਲ ਅੰਤਰਰਾਸ਼ਟਰੀ ਕਲਾਕਾਰ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਉਦਘਾਟਨੀ ਪੇਸ਼ਕਾਰੀ ਗੁਰਪ੍ਰੀਤ ਮਾਨ, ਜੀ. ਸਿੱਧੂ, ਚੰਨੀ ਨੱਤਾਂ ਅਤੇ ਇੰਦਰਪਾਲ ਮੋਗਾ ਦੇਣਗੇ। ਸਮਾਗਮ ‘ਚ …

Read More »

ਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪੰਚਕੂਲਾ : ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਚਕੂਲਾ ਵਿਖੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਅਨਿਲ ਵਿਜ, ਕ੍ਰਿਸ਼ਨ ਲਾਲ ਕੁਮਾਰ, ਰਾਓ ਨਰਵੀਰ, ਮਹੀਪਾਲ ਢਾਂਡਾ, ਰਣਵੀਰ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ

ਵਿਰਸਾ ਸਿੰਘ ਵਲਟੋਹਾ ‘ਤੇ ਧਮਕੀਆਂ ਦੇਣ ਦੇ ਆਰੋਪ ਲਾਏ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਆਸਟਰੇਲੀਆ ਦੇ ਨਵੇਂ ਵੀਜ਼ਾ ਪ੍ਰੋਗਰਾਮ ਲਈ 40 ਹਜ਼ਾਰ ਭਾਰਤੀਆਂ ਵੱਲੋਂ ਅਰਜ਼ੀ ਦਾਖ਼ਲ

ਨਵੀਂ ਦਿੱਲੀ : ਆਸਟਰੇਲੀਆ ਦੇ ਨਵੇਂ ਵਰਕਿੰਗ ਹੌਲੀਡੇਅ ਮੇਕਰ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ …

Read More »