‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਕੀਤਾ ਐਲਾਨ ਖੰਨਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। …
Read More »ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਕਮੇਡੀਅਨ ਕਪਿਲ ਸ਼ਰਮਾ ਵੀ ਜੁੜੇ
ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ ਅਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ
ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ ਤੇ ਅਫਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਵਲੋਂ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ …
Read More »ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ
ਨਵੀਂ ਪਾਰਟੀ ਦਾ ਐਲਾਨ ਵੱਡਾ ਇਕੱਠ ਕਰਕੇ ਕੀਤਾ ਜਾਵੇਗਾ : ਤਰਸੇਮ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਇੱਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ
ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਜ਼ੀਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ
ਸੀਐਮ ਨੇ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਕੰਮਕਾਜ ਕੀਤਾ ਸ਼ੁਰੂ ਚੰਡੀਗੜ੍ਹ/ਬਿੳਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ‘ਚੋਂ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਦਫਤਰ ਦਾ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ। ਪਿਛਲੇ ਦਿਨੀਂ ਮੁੱਖ ਮੰਤਰੀ ਅਚਨਚੇਤ ਸਿਹਤ ਸਮੱਸਿਆ ਆਉਣ ਕਰਕੇ ਹਸਪਤਾਲ ਭਰਤੀ ਹੋਏ ਸਨ। ਉਨ੍ਹਾਂ ਨੂੰ ਐਤਵਾਰ ਨੂੰ …
Read More »ਪੰਜਾਬ ਭਾਜਪਾ ਦੀ ਮੀਟਿੰਗ ‘ਚੋਂ ਸੁਨੀਲ ਜਾਖੜ ਗੈਰਹਾਜ਼ਰ
ਪੰਚਾਇਤੀ ਤੇ ਜ਼ਿਮਨੀ ਚੋਣਾਂ ਬਾਰੇ ਚਰਚਾ; ਵਫਦ ਵੱਲੋਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੀ ਸੂਬਾਈ ਮੀਟਿੰਗ ਵਿਚੋਂ ਪ੍ਰਧਾਨ ਸੁਨੀਲ ਜਾਖੜ ਗੈਰਹਾਜ਼ਰ ਰਹੇ। ਇਸ ਨੇ ਉਨ੍ਹਾਂ ਦੇ ਅਸਤੀਫ਼ੇ ਦੇ ਭੇਤ ਨੂੰ ਹੋਰ ਡੂੰਘਾ ਕਰ ਦਿੱਤਾ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਨੇ ਚੰਡੀਗੜ੍ਹ …
Read More »ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ
ਰਈਆ : ਡੇਰਾ ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਭਾਰਤ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿੱਚ ਜਾ ਵਿਦੇਸ਼ੀ ਦੌਰਿਆਂ ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ …
Read More »ਬਹੁ-ਸੱਭਿਆਚਾਰਕ ਦੇਸ਼ ਕੈਨੇਡਾ ‘ਚ ਨਫ਼ਰਤ ਦੀ ਕੋਈ ਜਗ੍ਹਾ ਨਹੀਂ ਹੈ, ਆਓ ਸਾਰੇ ਮਿਲ ਕੇ ਇਸ ਨੂੰ ਦੂਰ ਕਰੀਏ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਅਨੇਕਤਾ ਵਿਚ ਏਕਤਾ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ ਹੈ। ਇੱਥੇ ਹਰ ਤੀਸਰਾ ਵਿਅਕਤੀ ਧਰਮ, ਨਸਲ ਤੇ ਜ਼ਾਤ ਪੱਖੋਂ ਘੱਟ-ਗਿਣਤੀ ਕਮਿਊਨਿਟੀ ਵਿਚ ਸ਼ਾਮਲ ਹੈ। ਇਸ ਨਾਲ ਕੈਨੇਡਾ ਬਹੁ-ਸੱਭਿਆਚਾਰ ਤੇ ਵੱਖੋ-ਵੱਖਰੇ ਰੀਤੀ-ਰਿਵਾਜਾਂ ਵਾਲਾ ਰਵਾਇਤੀ ਦੇਸ਼ ਬਣ ਗਿਆ ਹੈ ਜੋ ਕਿ ਇਸ ਦੇਸ਼ ਦੀ ਵਿਲੱਖਣਤਾ ਹੈ। ਪਿਛਲੇ ਕੁਝ ਸਾਲਾਂ …
Read More »ਦਵਾਈਆਂ ਦੇ ਕਾਰੋਬਾਰ ਵਿਚ ਮਿਲਾਵਟ ਦਾ ਗੋਰਖਧੰਦਾ
ਭਾਰਤ ਦੀ ਸਭ ਤੋਂ ਵੱਡੀ ਪ੍ਰਮਾਣਿਤ ਇਕਾਈ ਕੇਂਦਰੀ ਦਵਾਈ ਸਟੈਂਡਰਡ ਕੰਟਰੋਲ ਸੰਗਠਨ ਦੀ ਇਕ ਤਾਜ਼ਾ ਰਿਪੋਰਟ ਨੇ ਸਿਹਤ ਸੰਬੰਧੀ ਚਿੰਤਾਵਾਂ ਵਿਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਆਮ ਲੋਕਾਂ ਅਤੇ ਖ਼ਾਸ ਤੌਰ ‘ਤੇ ਮਰੀਜ਼ਾਂ ਦੀ ਜ਼ਿੰਦਗੀ ਨਾਲ ਕੀਤੇ ਜਾਂਦੇ ਖਿਲਵਾੜ ਦੀ ਇਸ ਰਿਪੋਰਟ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ …
Read More »