Breaking News
Home / Mehra Media (page 77)

Mehra Media

ਬਾਇਡਨ ਨੇ ਪੁੱਤਰ ਹੰਟਰ ਦੇ ਗੁਨਾਹ ਕੀਤੇ ਮੁਆਫ਼

ਵਾਸ਼ਿੰਗਟਨ : ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪੁੱਤਰ ਹੰਟਰ ਬਾਇਡਨ ਨੂੰ ਸਾਰੇ ਗੁਨਾਹਾਂ ਤੋਂ ਮੁਆਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਹੋਣ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਨਾਲ ਹੰਟਰ ਸੰਘੀ ਬੰਦੂਕ ਅਤੇ ਟੈਕਸ ਦੋਸ਼ਾਂ ਲਈ ਸੰਭਾਵਿਤ ਜੇਲ੍ਹ ਦੀ ਸਜ਼ਾ ਤੋਂ ਬਚ ਗਿਆ ਹੈ। ਕਰੀਬ ਇਕ ਮਹੀਨੇ ਬਾਅਦ …

Read More »

ਟਰੰਪ ਵੱਲੋਂ ਬ੍ਰਿਕਸ ਮੁਲਕਾਂ ‘ਤੇ ਸੌ ਫੀਸਦੀ ਟੈਕਸ ਲਾਉਣ ਦੀ ਧਮਕੀ

ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਆਲੋਚਨਾ ਫਲੋਰਿਡਾ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ 9 ਮੈਂਬਰੀ ਬ੍ਰਿਕਸ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ 100 ਫ਼ੀਸਦੀ ਟੈਕਸ ਲਾਇਆ ਜਾਵੇਗਾ। ਬ੍ਰਿਕਸ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਅਮਰੀਕਾ ਵਿਚ ਬਰਫਬਾਰੀ ਤੇ ਹੱਡ ਚੀਰਵੀਂ ਠੰਡ ਨੇ ਜਨ ਜੀਵਨ ਉਪਰ ਪਾਇਆ ਵਿਆਪਕ ਅਸਰ

ਮੌਸਮ ਵਿਭਾਗ ਵੱਲੋਂ ਤਾਪਮਾਨ ‘ਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅੱਜਕੱਲ੍ਹ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤ ਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ …

Read More »

ਜ਼ਿਮਨੀ ਚੋਣਾਂ: ਪੰਜਾਬ ਵਿਚ ‘ਆਪ’ ਤਿੰਨ ਤੇ ਕਾਂਗਰਸ ਇਕ ਸੀਟ ‘ਤੇ ਕਾਬਜ਼

ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਬਰਨਾਲਾ ਤੋਂ ਕੁਲਦੀਪ ਢਿੱਲੋਂ ਜੇਤੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੀਟਾਂ ਜਿੱਤੀਆਂ ਹਨ, ਜਦਕਿ ਵਿਰੋਧੀ ਧਿਰ ਕਾਂਗਰਸ ਦੀ ਝੋਲੀ …

Read More »

ਜ਼ਿਮਨੀ ਚੋਣਾਂ: ਸਿੱਖ ਚਿਹਰਿਆਂ ਦੇ ਬਾਵਜੂਦ ਪੰਜਾਬ ਵਿਚ ਨਾ ਲੱਗੇ ਭਾਜਪਾ ਦੇ ਪੈਰ

ਕਿਸਾਨ ਜਥੇਬੰਦੀਆਂ ਦਾ ਵਿਰੋਧ ਭਗਵਾ ਪਾਰਟੀ ਲਈ ਬਣਿਆ ਵੱਡਾ ਅੜਿੱਕਾ ਮਾਨਸਾ/ਬਿਊਰੋ ਨਿਊਜ਼ : ਕੇਂਦਰ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਵਾਲੀ ਭਾਜਪਾ ਨੇ ਭਾਵੇਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜ਼ਿਮਨੀ ਚੋਣਾਂ ਵਿੱਚ ਸਿੱਖ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਸੀ ਪਰ ਭਗਵਾਂ ਪਾਰਟੀ ਲਈ ਇਹ ਦਾਅ-ਪੇਚ ਵੀ ਸੂਬੇ …

Read More »

ਪ੍ਰਧਾਨ ਸੁਨੀਲ ਜਾਖੜ ਤੋਂ ਬਗੈਰ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ

ਪੰਜਾਬ ਦੇ ਕਈ ਸੀਨੀਅਰ ਆਗੂ ਮੀਟਿੰਗ ‘ਚ ਹੋਏ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਵਿਚ ਭਾਰਤੀ ਜਨਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ‘ਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ ਦੀ ਕਾਰਵਾਈ ਸੂਬਾ ਪ੍ਰਧਾਨ ਤੋਂ ਬਗੈਰ ਹੀ ਚੱਲੀ। …

Read More »

ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 10 ਰੁਪਏ ਵਧਾਇਆ

ਹਰਿਆਣਾ ਨਾਲੋਂ ਵੱਧ ਹੋਇਆ ਸੂਬੇ ‘ਚ ਗੰਨੇ ਦਾ ਭਾਅ, ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਦੇ ਸੋਮਵਾਰ ਨੂੰ ਪਹਿਲੇ ਦਿਨ ਸਾਲ 2024-25 ਲਈ ਗੰਨੇ ਦੀ ਕੀਮਤ ਵਿਚ 10 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ …

Read More »

ਬਾਬਾ ਦਯਾ ਸਿੰਘ ਨੂੰ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਨਿਹੰਗ ਜਥੇਬੰਦੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਰਹੇ ਸਵਰਗੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ …

Read More »