Breaking News
Home / Mehra Media (page 78)

Mehra Media

ਬੱਸ ਨੂੰ ਅੱਗ ਲੱਗਣ ਕਾਰਨ ਹੁਸ਼ਿਆਰਪੁਰ ਤੇ ਲੁਧਿਆਣਾ ਦੇ ਨੌਂ ਵਸਨੀਕਾਂ ਦੀ ਮੌਤ

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਪਿੰਡ ਧੁਲਾਵਤ ਨੇੜੇ ਇੱਕ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜ ਔਰਤਾਂ ਅਤੇ ਇੱਕ ਨਾਬਾਲਗ ਲੜਕੀ ਸਮੇਤ 9 ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ ਜਦਕਿ 17 ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਕੁੰਡਲੀ-ਮਾਨੇਸਰ-ਪਲਵਲ …

Read More »

ਜਲੰਧਰ ਲੋਕ ਸਭਾ ਹਲਕੇ ‘ਚ ਕੁੰਢੀਆਂ ਦੇ ਸਿੰਗ ਫਸੇ

ਜਲੰਧਰ ‘ਚ ਤਿਕੋਣਾ ਚੋਣ ਮੁਕਾਬਲਾ ਹੋਣ ਦੇ ਬਣੇ ਅਸਾਰ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੀਆਂ ਵੋਟਾਂ ਪਹਿਲੀ ਜੂਨ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪੈਣੀਆਂ ਹਨ ਜਿਨ੍ਹਾਂ ਵਿੱਚੋਂ ਜਲੰਧਰ ਚਰਚਿਤ ਸੀਟ ਮੰਨੀ ਜਾਂਦੀ ਹੈ। ਦੇਖਣ ਨੂੰ ਤਾਂ ਇੱਥੇ ਪੰਜ ਕੋਣਾ ਮੁਕਾਬਲਾ ਜਾਪ …

Read More »

ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਬਾਰੇ ਤਿਵਾੜੀ ਦੇ ਬਿਆਨ ‘ਤੇ ਸਿਆਸਤ ਭਖੀ

ਤਿਵਾੜੀ ਦੇ ਐਲਾਨ ਦਾ ਅਕਾਲੀ ਦਲ ਅਤੇ ਭਾਜਪਾ ਨੇ ਕੀਤਾ ਵਿਰੋਧ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚਲਦਾ ਆ ਰਿਹਾ ਹੈ। ਇਸੇ ਦੌਰਾਨ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਆਪਣੇ ਚੋਣ ਮੈਨੀਫੈਸਟੋ …

Read More »

ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ‘ਚ ਕੇਸ ਦਰਜ

ਐਫ.ਆਈ.ਆਰ. ‘ਚ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਜਲੰਧਰ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕਰ ਲਈ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਮੀਡੀਆ …

Read More »

ਅੰਮ੍ਰਿਤਸਰ ਲੋਕ ਸਭਾ ਹਲਕੇ ‘ਚ ਕੁੱਲ 30 ਉਮੀਦਵਾਰ ਚੋਣ ਮੈਦਾਨ ਵਿੱਚ

ਅੰਮ੍ਰਿਤਸਰ ‘ਚ ਚੋਣ ਮੁਕਾਬਲਾ ਬਹੁਕੋਣਾ ਹੋਣ ਦੇ ਅਸਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਹੁਣ ਸੱਤ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕੁੱਲ 30 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਚਾਰ ਮਹਿਲਾਵਾਂ ਵੀ ਸ਼ਾਮਲ ਹਨ। ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਿਲ ਜੋਸ਼ੀ, …

Read More »

ਕਿਸਾਨ ਮੋਰਚਿਆਂ ਵੱਲ ਮੂੰਹ ਨਹੀਂ ਕਰ ਰਹੇ ਉਮੀਦਵਾਰ

ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰ ‘ਤੇ ਚੱਲ ਰਹੇ ਹਨ ਪੱਕੇ ਕਿਸਾਨ ਮੋਰਚੇ ਪਟਿਆਲਾ/ਬਿਊਰੋ ਨਿਊਜ਼ : ਸੰਸਦੀ ਚੋਣਾਂ ਦੌਰਾਨ ਕਿਸਾਨੀ ਮਸਲੇ ਮੁੱਖ ਮੁੱਦੇ ਵਜੋਂ ਉੱਭਰੇ ਹੋਏ ਹਨ। ਪੰਜਾਬ ਭਰ ਦੀਆਂ ਤਕਰੀਬਨ ਸਾਰੀਆਂ ਚੋਣ ਸਭਾਵਾਂ ‘ਚ ਕਿਸਾਨਾਂ ਦੀ ਗੱਲ ਹੋ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨ …

Read More »

ਲੋਕ ਸਭਾ ਚੋਣਾਂ: ‘ਆਪਣਿਆਂ’ ਨੇ ‘ਓਪਰਿਆਂ’ ਉੱਤੇ ਨਿਸ਼ਾਨੇ ਸੇਧੇ

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਅੰਦਰ ਬਾਹਰੀ ਉਮੀਦਵਾਰਾਂ ਦੀ ਚਰਚਾ ਬੰਗਾ/ਬਿਊਰੋ ਨਿਊਜ਼ : ਇਸ ਵਾਰ ਚੋਣ ਪ੍ਰਚਾਰ ਦੌਰਾਨ ਆਨੰਦਪੁਰ ਸਾਹਿਬ ਹਲਕੇ ਅੰਦਰ ਬਾਹਰੀ ਉਮੀਦਵਾਰਾਂ ਦੀ ਚਰਚਾ ਹੋ ਰਹੀ ਹੈ। ਬਸਪਾ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਅਤੇ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਵਲੋਂ ਖੁਦ ਨੂੰ ਹਲਕੇ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ ਤੇ …

Read More »

ਲੋਕ ਮੁੱਦਿਆਂ ਬਾਰੇ ਉਮੀਦਵਾਰਾਂ ਦੀ ਰਾਏ ਜਾਣਨ ਲਈ ਪਟਿਆਲਾ ਵਿਚ ਸੰਵਾਦ ਪ੍ਰੋਗਰਾਮ

ਸਾਂਝੀ ਸਟੇਜ ਲਗਾ ਕੇ 13 ਪ੍ਰਮੁੱਖ ਮੁੱਦਿਆਂ ‘ਤੇ ਕੀਤੀ ਗਈ ਚਰਚਾ ਪਟਿਆਲਾ/ਬਿਊਰੋ ਨਿਊਜ਼ : ਡੈਮੋਕ੍ਰੈਟਿਕ ਮਨਰੇਗਾ ਫਰੰਟ, ਡੈਮੋਕ੍ਰੈਟਿਕ ਮਿੱਡ-ਡੇਅ ਮੀਲ ਕੁੱਕ ਫਰੰਟ, ਆਈਡੀਪੀ ਅਤੇ ਪਿੰਡ ਬਚਾਓ ਪੰਜਾਬ ਬਚਾਓ ਵੱਲੋਂ ਸਾਂਝੀ ਸਟੇਜ ਲਗਾ ਕੇ ਹਲਕਾ ਪਟਿਆਲਾ ਦੇ ਉਮੀਦਵਾਰਾਂ ਤੋਂ ਲੋਕਾਂ ਦੇ ਬੁਨਿਆਦੀ ਮੁੱਦਿਆਂ ‘ਤੇ ਉਨ੍ਹਾਂ ਦੀ ਪਾਰਟੀ ਅਤੇ ਨਿੱਜੀ ਵਿਚਾਰ ਜਾਣਨ …

Read More »

ਸਿਮਰਜੀਤ ਬੈਂਸ ਵੱਲੋਂ ਜਾਰੀ ਆਡੀਓ ਕਲਿੱਪ ਜਾਅਲੀ : ਬਿੱਟੂ

ਲੁਧਿਆਣਾ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਉਨ੍ਹਾਂ ਨਾਲ ਹੋਈ ਗੱਲਬਾਤ ਦੀ ਜਾਰੀ ਕੀਤੀ ਗਈ ਆਡੀਓ ਕਲਿੱਪ ਨੂੰ ਫਰਜ਼ੀ ਆਖਦਿਆਂ ਇਸਦੀ ਆਈਟੀ ਵਿਭਾਗ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਰੋਪ ਲਗਾਇਆ ਕਿ ਉਨ੍ਹਾਂ ਦੀ ਆਵਾਜ਼ ਦੀ ਨਕਲ ਕਰਕੇ ਇਸ ਆਡੀਓ ਕਲਿੱਪ …

Read More »

ਗੈਰਕਾਨੂੰਨੀ ਕੰਮਾਂ ਲਈ ਦਬਾਅ ਪਾਇਆ ਗਿਆ : ਵੀਕੇ ਭਾਵੜਾ

ਪੁਲਿਸ ਮੁਖੀ ਦੇ ਅਹੁਦੇ ਤੋਂ ਜਬਰੀ ਹਟਾਉਣ ਖਿਲਾਫ ਹਾਈਕੋਰਟ ਪੁੱਜੇ ਸਾਬਕਾ ਡੀਜੀਪੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਡੀਜੀਪੀ ਵੀਰੇਸ਼ ਕੁਮਾਰ ਭਾਵੜਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਗੈਰਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ, ਜਿਸ ਵਿਚ ਕੁਝ ਉੱਘੀਆਂ ਸ਼ਖ਼ਸੀਅਤਾਂ ਖਿਲਾਫ਼ …

Read More »