ਬਠਿੰਡਾ/ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੀ ਧੀ ਹਰਮਨਪ੍ਰੀਤ ਕੌਰ ਕੈਨੇਡਾ ਵਿੱਚ ਵਕੀਲ ਬਣ ਗਈ ਹੈ। ਉਸ ਨੇ ਕਾਨੂੰਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁਕੰਮਲ ਕੀਤੀ ਤੇ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਸੂਬਾ ਉਨਟਾਰੀਓ ਪਹੁੰਚ ਗਈ। ਇੱਥੇ ਉਸਨੇ ਆਪਣਾ ਵਕੀਲ ਬਣਨ ਦਾ ਸੁਪਨਾ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ …
Read More »ਬ੍ਰਿਟਿਸ਼ ਕੋਲੰਬੀਆ ਮੰਤਰੀ ਮੰਡਲ ‘ਚ ਪੰਜਾਬੀਆਂ ਦੀ ਝੰਡੀ
ਨਿੱਕੀ ਸ਼ਰਮਾ ਉਪ ਮੁੱਖ ਮੰਤਰੀ ਬਣੀ, ਜਗਰੂਪ ਬਰਾੜ ਤੇ ਰਵੀ ਪਰਮਾਰ ਵੀ ਵਜ਼ਾਰਤ ਵਿੱਚ ਸ਼ਾਮਲ, ਰਵੀ ਕਾਹਲੋਂ ਕੋਲ ਪੁਰਾਣੇ ਵਿਭਾਗ ਵੈਨਕੂਵਰ : ਪਿਛਲੇ ਮਹੀਨੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ ਕੁਝ ਹਲਕਿਆਂ ਵਿਚ ਜਿੱਤ ਦਾ ਫਰਕ 100 ਵੋਟਾਂ ਤੋਂ ਘੱਟ ਹੋਣ ਕਰਕੇ ਦੁਬਾਰਾ ਹੋਈ ਗਿਣਤੀ ਤੋਂ ਬਾਅਦ ਐਲਾਨੇ ਗਏ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਢਾਹਾਂ ਤੋਂ ਦਹਾਕੇ ਪਹਿਲਾਂ ਕੈਨੇਡਾ ਆ ਕੇ ਵਸੇ ਢਾਹਾਂ ਪਰਿਵਾਰ ਵੱਲੋਂ ਸ਼ੁਰੂ ਕੀਤੇ ਢਾਹਾਂ ਪੰਜਾਬੀ ਸਹਿਤ ਇਨਾਮਾਂ ਦੀ ਲੜੀ ਹੇਠ ਉੱਤਮ ਕਿਤਾਬਾਂ ਦੇ ਲਿਖਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮ ਵੰਡੇ ਗਏ। 25 …
Read More »ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਸੁਣਵਾਈ ਸ਼ੁਰੂ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਤਕਰੀਬਨ 3 ਸਾਲ ਪਹਿਲਾਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਅਮਰੀਕਾ-ਕੈਨੇਡਾ ਸਰਹੱਦ ਨੇੜੇ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਹਰਸ਼ ਕੁਮਾਰ ਰਮਨ ਲਾਲ ਪਟੇਲ (29) ਤੇ ਉਸ ਦੇ ਕਥਿਤ ਸਹਿਯੋਗੀ ਸਟੀਵ ਚਾਡ (50) ਵਿਰੁੱਧ ਫਰਗਸ ਫਾਲਜ, …
Read More »22 November 2024 GTA & Main
ਜਲਵਾਯੂ ਪਰਿਵਰਤਨ ਤੇ ਭੋਜਨ ਸੁਰੱਖਿਆ ਗੰਭੀਰ ਚੁਣੌਤੀਆਂ : ਕਟਾਰੀਆ
ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਨੂੰ ਸੰਭਾਲਣ ਦੀ ਲੋੜ: ਮਾਨ; ਪੀਏਯੂ ਵਿੱਚ ਚਾਰ ਰੋਜ਼ਾ ਕੌਮਾਂਤਰੀ ਕਾਨਫਰੰਸ ਸ਼ੁਰੂ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ‘ਜਲਵਾਯੂ ਪਰਿਵਰਤਨ ਅਤੇ ਊਰਜਾ ਤਬਦੀਲੀ ਦੇ ਸੰਦਰਭ ਵਿੱਚ ਖੇਤੀ-ਭੋਜਨ ਪ੍ਰਣਾਲੀਆਂ ਨੂੰ ਬਦਲਣਾ’ ਵਿਸ਼ੇ ‘ਤੇ ਚਾਰ ਰੋਜ਼ਾ ਕੌਮਾਂਤਰੀ ਕਾਨਫਰੰਸ ਮੰਗਲਵਾਰ ਨੂੰ ਸ਼ੁਰੂ ਹੋਈ ਸੀ। …
Read More »ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਵੇ ਕੇਂਦਰ : ਹਰਪਾਲ ਚੀਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਸੰਘਵਾਦ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਵਿੱਚ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ …
Read More »ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਸੁਨੀਲ ਜਾਖੜ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹੇਜ ਜਾਗ ਗਿਆ ਹੈ। ਜਾਖੜ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਹੋਂਦ ਬਹੁਤ ਜ਼ਰੂਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਥ ਦੀ ਨੁਮਾਇੰਦਗੀ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਹਾਲਾਤ …
Read More »ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਬਦਲਣਗੇ ਨਾਮ
ਚੰਡੀਗੜ੍ਹ : ਪੰਜਾਬ ਦੇ ਕੇਂਦਰ ਸਰਕਾਰ ਵਲੋਂ ਰੋਕੇ ਹੋਏ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡ ਮਿਲਣ ਦੀ ਉਮੀਦ ਜਾਗ ਗਈ ਹੈ। ਇਸ ਵਿਵਾਦ ਨੂੰ ਖਤਮ ਕਰਨ ਨੂੰ ਲੈ ਕੇ ਦੋਵੇਂ ਸਰਕਾਰਾਂ ਨੇ ਵਿਚਕਾਰਲਾ ਰਸਤਾ ਕੱਢ ਲਿਆ ਹੈ। ਇਸ ਦੇ ਚੱਲਦਿਆਂ ਰਣਨੀਤੀ ਬਣੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ 60-40 ਹਿੱਸੇਦਾਰੀ …
Read More »