Breaking News
Home / Mehra Media (page 80)

Mehra Media

ਪਰੇਡ ਦੌਰਾਨ ਮਲੇਸ਼ੀਆ ‘ਚ ਨੇਵੀ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ

10 ਕਰੂ ਮੈਂਬਰਾਂ ਦੀ ਮੌਤ-ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ ਹਵਾ ਵਿਚ ਆਪਸ ‘ਚ ਟਕਰਾਅ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ 10 ਕਰੂ ਮੈਂਬਰਾਂ ਦੀ ਜਾਨ ਚਲੇ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਲੇਸ਼ੀਆਈ ਨੇਵੀ ਦੇ ਅਧਿਕਾਰੀਆਂ …

Read More »

ਪੰਜਾਬ ਦੀਆਂ ਜੇਲ੍ਹਾਂ ‘ਚ ਵਧਦੀਆਂ ਹਿੰਸਕ ਘਟਨਾਵਾਂ ਚਿੰਤਾ ਦਾ ਵਿਸ਼ਾ

ਪੰਜਾਬ ਦੀਆਂ ਜੇਲ੍ਹਾਂ ‘ਚ ਹਿੰਸਾ, ਹੱਤਿਆਵਾਂ ਅਤੇ ਦੰਗਾ-ਫਸਾਦ ਦੀਆਂ ਇਕ ਤੋਂ ਬਾਅਦ ਇਕ ਹੁੰਦੀਆਂ ਘਟਨਾਵਾਂ ਨੇ ਨਾ ਸਿਰਫ਼ ਸੂਬੇ ਦੇ ਸੰਵੇਦਨਸ਼ੀਲ ਲੋਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ, ਸਗੋਂ ਜੇਲ੍ਹਾਂ ਅੰਦਰ ਦੀ ਕਾਨੂੰਨ-ਵਿਵਸਥਾ ਦੀ ਲਗਾਤਾਰ ਵਿਗੜਦੀ ਜਾਂਦੀ ਹਾਲਤ ਵੱਲ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਸੰਗਰੂਰ ਦੀ ਅਤਿ ਸੁਰੱਖਿਅਤ ਜੇਲ੍ਹ …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਭਾਰਤ ‘ਚ ਆਮਦਨ ਨਾ-ਬਰਾਬਰੀ ਵਿਕਾਸ ਦੇ ਰਾਹ ਦਾ ਰੋੜਾ

ਜਿੰਨਾ ਚਿਰ ਭਾਰਤ ਵਿਚ ਆਮਦਨ ਨਾ-ਬਰਾਬਰੀ ਰਹੇਗੀ, ਓਨਾ ਚਿਰ ਲਗਾਤਾਰ ਚੱਲਣ ਵਾਲਾ ਵਿਕਾਸ ਨਹੀਂ ਹੋ ਸਕਦਾ। ਹੁਣੇ ਆਈ ਰਿਪੋਰਟ ਅਨੁਸਾਰ, ਇਹ ਨਾ-ਬਰਾਬਰੀ ਇਸ ਹੱਦ ਤੱਕ ਵਧ ਗਈ ਹੈ ਕਿ ਉਪਰਲੀ ਇਕ ਫੀਸਦੀ ਆਬਾਦੀ ਕੋਲ ਕੁੱਲ ਆਮਦਨ ਦਾ 40.1 ਫੀਸਦੀ ਹਿੱਸਾ ਹੈ; ਭਾਵੇਂ ਸੰਵਿਧਾਨ ਦੇ ਨਿਰਦੇਸ਼ਕ ਸਿਧਾਂਤਾਂ ਵਿਚ ਦੇਸ਼ ਵਿਚ ਸਮਾਜਵਾਦੀ …

Read More »

ਪੰਜਾਬ ‘ਚ ਖੇਤੀ ਆਧਾਰਤ ਸਨਅਤਾਂ ਦੀ ਘਾਟ

ਸੁਤੰਤਰਤਾ ਤੋਂ ਪਹਿਲਾਂ ਪੰਜਾਬ ਭਾਵੇਂ ਖੇਤੀ ਵਿਚ ਸਭ ਪ੍ਰਾਂਤਾਂ ਤੋਂ ਵਿਕਸਤ ਪ੍ਰਾਂਤ ਸੀ ਪਰ ਇੱਥੋਂ ਨਿਰਯਾਤ ਹੋਣ ਵਾਲੀਆਂ ਵਸਤਾਂ ਖੇਤੀ ਵਸਤਾਂ ਨਹੀਂ ਸਗੋਂ ਉਦਯੋਗਿਕ ਵਸਤੂਆਂ ਸਨ। ਗਰਮ ਕੱਪੜਾ, ਰੇਸ਼ਮੀ ਕੱਪੜਾ, ਲੋਹੇ ਦੀਆਂ ਬਣੀਆਂ ਪ੍ਰਿੰਟਿੰਗ ਮਸ਼ੀਨਾਂ, ਮੋਟਰਾਂ ਦੇ ਪੁਰਜ਼ੇ, ਹੌਜਰੀ ਦਾ ਸਾਮਾਨ ਆਦਿ ਇੱਥੋਂ ਹੋਰ ਦੇਸ਼ਾਂ ਨੂੰ ਭੇਜਿਆ ਜਾਂਦਾ ਸੀ। ਪੰਜਾਬ …

Read More »

ਕੈਨੇਡੀਅਨ ਫੋਰਸਜ਼ ਬੇਸ ਵਿਚ

ਜਰਨੈਲ ਸਿੰਘ (ਕਿਸ਼ਤ 15ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਹਰਪ੍ਰੀਤ ਤੇ ਅਮਰਪ੍ਰੀਤ ਹਿੰਮਤੀ ਹਨ। ਬੇਕਾਰ ਬੈਠਣ ਦੀ ਬਜਾਇ ਹਰਪ੍ਰੀਤ ਨੇ ਟਰੱਕ ਡਰਾਈਵਰ ਦੀ ਜੌਬ ਕਰ ਲਈ। ਢਾਈ ਕੁ ਸਾਲ ਬਾਅਦ ਇਕ ਟਰੱਕਿੰਗ ਕੰਪਨੀ ‘ਚ ਡਿਸਪੈਚਰ ਬਣ ਗਿਆ ਮੇਰੇ ਇੰਡੀਆਂ ਤੋਂ ਪਰਤਣ ਦੇ ਡੇਢ …

Read More »

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਇਲੈਕਸ਼ਨ ਕਮੇਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਨੂੰ ਅੰਤਿਮ ਛੋਹਾਂ ਦੇਣ …

Read More »

ਅਕਾਲੀ ਦਲ ਨੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਸਾਜਨਾ ਦਿਵਸ ਮੌਕੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ‘ਤੇ ਜਾਰੀ ਕੀਤੀ ਹੈ। ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ‘ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ

ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦਾ ਅਕਾਲੀ ਦਲ ‘ਚ ਕੀਤਾ ਸੀ ਰਲੇਵਾਂ ਸੰਗਰੂਰ/ਬਿਊਰੋ ਨਿਊਜ : ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਉਮੀਦਵਾਰ ਬਣਾਉਣ ਤੋਂ ਬਾਅਦ ਪਾਰਟੀ ਦੀ ਏਕਤਾ ‘ਤੇ ਖ਼ਤਰੇ ਦੇ ਬੱਦਲ …

Read More »

ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਦੀ ਟਿਕਟ ਨਾ ਦਿੱਤੇ ਜਾਣ ‘ਤੇ ਹਾਅ ਦਾ ਨਾਅਰਾ ਮਾਰਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ …

Read More »