ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਇਕ ਵਾਰ ਹੋਰ ਵਾਧਾ ਕਰ ਦਿੱਤਾ ਗਿਆ ਹੈ। ਹੁਣ 31 ਅਕਤੂਬਰ ਤੱਕ ਵੋਟਾਂ ਬਣਾਈਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਆਖਰੀ ਮਿਤੀ 16 ਸਤੰਬਰ ਰੱਖੀ ਗਈ ਸੀ। ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ …
Read More »‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਨੇ ਕੀਤੀ ਰੱਦ
ਕਰੋੜਾਂ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਘਿਰੇ ਹਨ ਜਸਵੰਤ ਸਿੰਘ ਗੱਜਣਮਾਜਰਾ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਕਰੀਬ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ …
Read More »ਕੈਨੇਡਾ ਸਰਕਾਰ ‘ਮੌਰਟਗੇਜ’ ਨਿਯਮਾਂ ‘ਚ ਬਦਲਾਅ ਲਿਆ ਰਹੀ ਹੈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਘਰਾਂ ਦੀ ਘਾਟ ਦੀ ਸਮੱਸਿਆ ਹੈ। ਇਸ ਦੇ ਹੱਲ ਲਈ ਮਾਣਯੋਗ ਡਿਪਟੀ ਪ੍ਰਾਈਮ ਮਨਿਸਟਰ ਤੇ ਵਿੱਤ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨੇ ਮੌਰਟਗੇਜ ਨਿਯਮਾਂ ਵਿਚ ਬਦਲਾਅ ਸਬੰਧੀ ਮਹੱਤਵਪੂਰਨ ਐਲਾਨ ਕੀਤਾ ਹੈ ਜਿਸ ਨਾਲ ਬਹੁਤ ਸਾਰੇ ਕੈਨੇਡਾ-ਵਾਸੀ ਨਵੇਂ ਅਤੇ ਪੁਰਾਣੇ ਘਰ ਖ਼ਰੀਦਣ ਲਈ ਆਸਾਨੀ ਨਾਲ ਪਹੁੰਚ ਕਰ ਸਕਦੇ …
Read More »ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਵੱਲੋਂ ਯੂਐਨਓ ਵਿਖੇ ਕੈਨੇਡਾ ਦੇ ਨੌਜਵਾਨ ਵਰਗ ਦੀ ਪ੍ਰਤਿਨਿਧਤਾ
ਐਬਟਸਫੋਰਡ : ਐਬਟਸਫੋਰਡ ਸ਼ਹਿਰ ਦੀ ਜੰਮਪਲ ਅਤੇ ਅੱਜਕੱਲ੍ਹ ਮੈਕਗਿਲ ਲਾਅ ਕਾਲਜ, ਯੂਨੀਵਰਸਿਟੀ ਮੋਂਟਰਿਅਲ ਵਿਖੇ ਵਕਾਲਤ ਕਰ ਰਹੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ, ਸੰਯੁਕਤ ਰਾਸ਼ਟਰ ਸੰਘ ਦੇ ਜਨੇਵਾ, ਸਵਿਟਜ਼ਰਲੈਂਡ ਮੁਖ ਸਥਾਨ ਵਿਖੇ ਵਰਲਡ ਟਰੇਡ ਔਰਗਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਸ਼ਮੂਲੀਅਤ ਕੀਤੀ ਹੈ। ਸਾਹਿਬ ਕੌਰ ਨੇ ਯੂਨੀਵਰਸਿਟੀ ਆਫ ਓਟਵਾ ਵੱਲੋਂ ਕੈਨੇਡੀਅਨ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਮਹਿਲਾਵਾਂ ਦੇ ਸਨਮਾਨ ਸਬੰਧੀ ਲੋਕਾਂ ਦੀ ਜ਼ਮੀਰ ਜਗਾਉਣ ਦਾ ਵੇਲਾ : ਮੁਰਮੂ
ਰਾਸ਼ਟਰਪਤੀ ਨੇ ਸਾਰਿਆਂ ਨੂੰ ਅੰਤਰਝਾਤ ਮਾਰਦਿਆਂ ਆਪਣੇ ਆਪ ਤੋਂ ਤਿੱਖੇ ਸਵਾਲ ਪੁੱਛਣ ਦਾ ਦਿੱਤਾ ਹੋਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਿਲਾ ਸ਼ਕਤੀਕਰਨ ਵਿੱਚ ਹੀ ਦੇਸ਼ ਦੀ ਅਸਲੀ ਤਾਕਤ ਹੋਣ ਦਾ ਦਾਅਵਾ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਲੋਕਾਂ ਦੀ ਜ਼ਮੀਰ ਜਗਾਈ ਜਾਵੇ ਤਾਂ …
Read More »ਪੀਐਮ ਨਰਿੰਦਰ ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫਰ
ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫਰ ਕਰਦਿਆਂ ਨੌਜਵਾਨ ਮੁਸਾਫਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਗੁਜਰਾਤ …
Read More »ਹਰਿਆਣਾ ਦੇ ਉਚਾਨਾ ‘ਚ ਹੋਈ ਕਿਸਾਨਾਂ ਦੀ ਮਹਾਂਪੰਚਾਇਤ
ਮਹਾਪੰਚਾਇਤ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਹਰਿਆਣਾ ਦੇ ਉਚਾਨਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ …
Read More »ਰਵਨੀਤ ਸਿੰਘ ਬਿੱਟੂ ਖਿਲਾਫ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। ਹਿੰਦੂ ਸੈਨਾ ਦੇ ਇਕ ਵਿਅਕਤੀ ਵਲੋਂ ਦਾਇਰ ਇਸ ਪਟੀਸ਼ਨ ‘ਚ ਆਰੋਪ ਲਗਾਇਆ …
Read More »ਕੰਮ ਵਾਲੀਆਂ ਥਾਵਾਂ ‘ਤੇ ਔਰਤਾਂ ਦਾ ਸੋਸ਼ਣ ਅਤੇ ਸੁਰੱਖਿਆ
ਕੰਵਲਜੀਤ ਕੌਰ ਗਿੱਲ ਕਿਸੇ ਦੇਸ਼ ਜਾਂ ਸਮਾਜ ਦੇ ਵਿਕਾਸ ਦੇ ਪੱਧਰ ਦਾ ਅੰਦਾਜ਼ਾ ਲਾਉਣ ਲਈ ਵੇਖਿਆ ਜਾਂਦਾ ਹੈ ਕਿ ਉਸ ਸਮਾਜ ਵਿੱਚ ਔਰਤ ਦਾ ਸਥਾਨ ਕੀ ਹੈ। ਪੁਰਸ਼ ਤੇ ਔਰਤ ਵਿਚਾਲੇ ਨਾ-ਬਰਾਬਰੀ ਦਾ ਘੱਟ ਤੋਂ ਘੱਟ ਹੋਣਾ ਹੀ ਕਿਸੇ ਸਮਾਜ ਦੇ ਵਿਕਸਤ ਅਤੇ ਸੱਭਿਅਕ ਹੋਣ ਦੀ ਨਿਸ਼ਾਨੀ ਹੈ। ਅੱਜ ਔਰਤ …
Read More »