ਦਿੱਲੀ ਵਿੱਚ ਰਾਹੁਲ ਗਾਂਧੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਸਿਆਸੀ ਚਰਚਾਵਾਂ ਤੋਂ ਬਾਅਦ ਆਖਰਕਾਰ ਕਾਂਗਰਸ ਦਾ ਹੱਥ ਫੜ ਲਿਆ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ …
Read More »ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ
ਲੁਧਿਆਣਾ : ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਲੋਕ ਸਭਾ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਇਸ ਲਈ ਬਕਾਇਦਾ ਰਣਨੀਤੀ ਘੜੀ ਜਾ ਰਹੀ ਹੈ ਅਤੇ ਜਗਰਾਉਂ ‘ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ‘ਚ ਵੱਡੇ ਤੇ ਅਹਿਮ ਐਲਾਨ ਕੀਤਾ ਜਾਣਗੇ। ਸੰਯੁਕਤ ਕਿਸਾਨ …
Read More »ਕਰਮਜੀਤ ਅਨਮੋਲ ਨੇ ਰੋਡ ਸ਼ੋਅ ਉਪਰੰਤ ਭਰੀ ਨਾਮਜ਼ਦਗੀ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ …
Read More »ਬੰਗਾ ਹਲਕੇ ਅੰਦਰ ‘ਪਿਤਾ ਪੁਰਖੀ’ ਸਿਆਸਤ ਦਾ ਜ਼ੋਰ
ਆਪੋ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ‘ਚ ਰੁੱਝੇ ਸਿਆਸੀ ਆਗੂਆਂ ਦੇ ਪੁੱਤਰ ਬੰਗਾ/ਬਿਊਰੋ ਨਿਊਜ਼ : ਬੰਗਾ ਹਲਕੇ ਅੰਦਰ ਸਿਆਸੀ ਧਿਰਾਂ ਦੇ ਆਗੂ ‘ਪਿਤਾ ਪੁਰਖੀ’ ਸਿਆਸਤ ਦਾ ਰਿਸ਼ਤਾ ਬਾਖੂਬੀ ਨਿਭਾਅ ਰਹੇ ਹਨ। ਇਹ ਹੋਣਹਾਰ ਪੁੱਤਰ ਆਪਣੇ ਪਿਤਾ ਦੀ ਸਿਆਸੀ ਵਿਰਾਸਤ ਕਾਇਮ ਰੱਖਣ ਲਈ ਹਰੇਕ ਚੋਣ ਵਿੱਚ ਪੂਰੇ ਸਰਗਰਮ ਰਹਿੰਦੇ ਹਨ। …
Read More »ਪੰਜਾਬ ‘ਚ 11 ਜੂਨ ਤੋਂ ਝੋਨੇ ਦੀ ਲੁਆਈ ਹੋਵੇਗੀ ਸ਼ੁਰੂ
ਪਿਛਲੇ ਸਾਲ ਨਾਲੋਂ 5 ਦਿਨ ਅਗੇਤੀ ਚੰਡੀਗੜ੍ਹ : ਪੰਜਾਬ ਵਿੱਚ ਐਤਕੀਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਵੇਗੀ ਜੋ ਕਿ ਪਿਛਲੇ ਵਰ੍ਹੇ ਨਾਲੋਂ ਪੰਜ ਦਿਨ ਅਗੇਤੀ ਹੈ। ਇਸ ਵਾਰ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲੁਆਈ ਕੀਤੀ ਜਾਣੀ ਹੈ ਅਤੇ ਲੰਘੇ ਵਰ੍ਹੇ ਤਿੰਨ ਜ਼ੋਨ ਬਣਾਏ …
Read More »ਬਾਈਪਾਸ ਦੀ ਉਸਾਰੀ ਲਈ ਸਸਤੇ ਭਾਅ ਜ਼ਮੀਨ ਗ੍ਰਹਿਣ ਕਰਨ ਦਾ ਵਿਰੋਧ
ਕਿਸਾਨਾਂ ਨੇ ਢੁੱਕਵਾਂ ਮੁਆਵਜ਼ਾ ਦੇਣ ਲਈ ਸਰਕਾਰਾਂ ਨੂੰ ਅਲਟੀਮੇਟਮ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਵਿੱਚ ਉੱਤਰੀ ਬਾਈਪਾਸ ਦੇ ਨਿਰਮਾਣ ਲਈ 24 ਪਿੰਡਾਂ ਦੇ 400 ਤੋਂ ਵੱਧ ਕਿਸਾਨਾਂ ਦੀ 300 ਏਕੜ ਤੋਂ ਵੱਧ ਜ਼ਮੀਨ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਗ੍ਰਹਿਣ ਕਰਨ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ। …
Read More »ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ
ਪੰਜਾਬ ਦੀ ‘ਆਪ’ ਸਰਕਾਰ ‘ਤੇ ਚੁੱਕੇ ਸਵਾਲ ਬੰਗਾ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ …
Read More »ਸਿਆਸੀ ਆਗੂਆਂ ਦੀ ਦਲ-ਬਦਲੀ ਖਤਰਨਾਕ ਵਰਤਾਰਾ : ਉਗਰਾਹਾਂ
ਕਿਹਾ : ਵੱਡੇ ਸਿਆਸੀ ਆਗੂਆਂ ਦੀ ਤਕਰੀਰਾਂ ਵਿਚੋਂ ਵਿਕਾਸ ਦਾ ਮੁੱਦਾ ਗਾਇਬ ਡੱਬਵਾਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੌਜੂਦਾ ਲੋਕ ਸਭਾ ਚੋਣਾਂ ‘ਚ ਦਲ-ਬਦਲਣ ਨੂੰ ਦੇਸ਼ ਤੇ ਸਮਾਜ ਲਈ ਖਤਰਨਾਕ ਵਰਤਾਰਾ ਦੱਸਿਆ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦੇਸ਼ ਚਲਾਉਣ …
Read More »ਅਮਰੀਕਾ ਤੇ ਬ੍ਰਿਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਐਸ.ਏ., ਕਮਲ ਧਾਲੀਵਾਲ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ., ਆਰ.ਸੀ.ਸ਼ਰਮਾ ਆਈ.ਓ.ਸੀ. ਕੈਨੇਡਾ, ਚਰਨਜੀਤ ਮੌਦਗਿਲ ਆਈ.ਓ.ਸੀ. ਐਸਟੋਨੀਆ, ਗੁਰਪ੍ਰੀਤ ਸੋਬੀ ਆਈਓਸੀ ਯੂਐੱਸਏ ਅਤੇ ਸਿਮਰਨਜੋਤ ਸਿੰਘ ਆਈਓਸੀ ਫਿਨਲੈਂਡ …
Read More »ਕੇਂਦਰ ਸਰਕਾਰ ਨੇ ਦਸ ਸਾਲਾਂ ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ : ਜਾਖੜ
ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਦੱਸਿਆ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ‘ਤੇ ਤਿੱਖਾ ਹਮਲਾ ਕੀਤਾ। ਜਾਖੜ ਨੇ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਮੀਡੀਆ …
Read More »