Breaking News
Home / Mehra Media (page 85)

Mehra Media

ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਜੁਰਮਾਨਾ : ਪ੍ਰਭਮੀਤ ਸਰਕਾਰੀਆ

ਓਂਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆਂ ਨੇ ਇੱਕ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ ਕੀਤਾ ਹੈ। ਜੇਕਰ ਇਹ ਪਾਸ ਹੋ ਜਾਂਦਾ ਹੈ, ਤਾਂ ਸੂਬੇ ਵਿੱਚ ਨਸ਼ਾ ਕਰਕੇ ਡਰਾਈਵਿੰਗ, ਲਾਪਰਵਾਹੀ ਵਾਲੀ ਡਰਾਇਵਿੰਗ ਵਾਲੇ ਅਪਰਾਧਾਂ ਲਈ ਦੋਸ਼ੀ ਠਹਿਰਾਏ ਗਏ ਲੋਕਾਂ ਲਈ ਨਵੇਂ ਜ਼ੁਰਮਾਨੇ ਲਗਾਏ ਜਾਣਗੇ। ਜੇਕਰ ਕਾਨੂੰਨ ਪਾਸ ਹੋ ਜਾਂਦਾ …

Read More »

ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਝੰਡੇ ਦੀ ਰਸਮ ਹੁਣ ਸ਼ਾਮੀ 6 ਵਜੇ ਹੋਇਆ ਕਰੇਗੀ ਅਟਾਰੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਦਰਮਿਆਨ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਵਿਅਕਤੀ ਰੀਟਰੀਟ ਸੈਰੇਮਨੀ ਦੇਖਣ ਲਈ ਪਹੁੰਚਦੇ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਮੌਸਮ ਵਿਚ ਆਏ ਬਦਲਾਅ ਦੇ ਚੱਲਦਿਆਂ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕਰ …

Read More »

ਪੰਜਾਬ ਦੇ ਕਈ ਉਮੀਦਵਾਰਾਂ ਦੀ ਡੇਰਾ ਬਿਆਸ ‘ਚ ਹਾਜ਼ਰੀ

ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚ ਰਹੇ ਹਨ। ਇਨ੍ਹਾਂ ਉਮੀਦਵਾਰਾਂ ਵਲੋਂ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ …

Read More »

ਪੰਜਾਬ ਦੇ ਪ੍ਰਮੁੱਖ ਉਮੀਦਵਾਰਾਂ ਦੀ ਜਾਇਦਾਦ ਦਾ ਵੇਰਵਾ

ਹਰਸਿਮਰਤ ਬਾਦਲ 51.58 ਕਰੋੜ ਦੀ ਮਾਲਕਣ ਪਰਨੀਤ ਕੌਰ ਦੀ ਜਾਇਦਾਦ ਹਰਸਿਮਰਤ ਤੋਂ 8 ਗੁਣਾ ਘੱਟ ਚੰਡੀਗੜ÷ : ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿਚ ਉਤਰੇ ਜ਼ਿਆਦਾਤਰ ਉਮੀਦਵਾਰ ਕਰੋੜਪਤੀ ਹਨ। ਪਰ ਇਨ÷ ਾਂ ਵਿਚੋਂ ਕਈ ਉਮੀਦਵਾਰ ਅਜਿਹੇ ਹਨ, ਜਿਨ÷ ਾਂ ਦੇ ਜੀਵਨ ਵਿਚ ਪਿਛਲੇ 5 ਸਾਲ ਜਾਂ 2 ਸਾਲਾਂ ਵਿਚ ਵੱਡੇ ਪੱਧਰ …

Read More »

ਵਾਤਾਵਰਣ ਸੰਬੰਧਤ ਵਿਗਿਆਨ ਗਲਪ ਕਹਾਣੀ

ਤਰਲ ਰੁੱਖ (ਕੰਕਰੀਟ ਦਾ ਜੰਗਲ ਤੇ ਕੁਦਰਤ ਦੀ ਵਾਪਸੀ) ਦਿੱਲੀ ਮਹਾਂਨਗਰ ਵਿੱਚ ਆਮ ਜੀਵਨ ਇੱਕ ਰੋਜ਼ਾਨਾ ਜਦੋ-ਜਹਿਦ ਬਣ ਚੁੱਕਾ ਸੀ। ਧੂੰਏਂ ਨਾਲ ਭਰੇ ਅਸਮਾਨ ਵਾਲਾ ਇਹ ਸ਼ਹਿਰ ਕੰਕਰੀਟ ਦੀਆਂ ਉੱਚੀਆਂ-ਉੱਚੀਆਂ ਇਮਾਰਤਾਂ ਦਾ ਜਮਘਟ ਸੀ। ਕਦੇ ਸਮਾਂ ਸੀ ਜਦ ਇਹ ਸ਼ਹਿਰ ਹਰੇ ਭਰੇ ਬਾਗ-ਬਗੀਚਿਆਂ ਦੀ ਖੁਬਸੂਰਤੀ ਨਾਲ ਸਰਸ਼ਾਰ ਸੀ। ਪਰ ਹੁਣ …

Read More »

ਕਹਾਣੀ ਸੰਗ੍ਰਹਿ ‘ਦੋ ਟਾਪੂ’ ਦੀਆਂ ਰਚਨਾਤਮਿਕ ਛੱਲਾਂ

ਜਰਨੈਲ ਸਿੰਘ (ਕਿਸ਼ਤ 17ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) 20ਵੀਂ ਸਦੀ ਦੇ ਆਖਰੀ ਦਹਾਕੇ ਦੌਰਾਨ ਪੰਜਾਬੀ ਕਮਿਊਨਿਟੀ ਦੇ ਕੁਝ ਸਕੂਲੀ ਮੁੰਡਿਆਂ ਨੇ ਗੈਂਗ ਬਣਾ ਲਏ ਸਨ। ਸ਼ੁਰੂ ਵਿਚ ਤਾਂ, ਪੜ੍ਹਾਈ ‘ਚ ਨਿਕੰਮੇ ਤੇ ਅਵਾਰਾ ਕਿਸਮ ਦੇ ਬੱਚੇ ਹੀ ਗੈਂਗਾਂ ਵਿਚ ਸਰਗਰਮ ਸਨ। ਪਰ ਬਾਅਦ ਵਿਚ ਉਹ ਚੰਗੇ ਬੱਚਿਆਂ ਨੂੰ …

Read More »

ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਤੇ ਡਾ. ਧਰਮਵੀਰ ਗਾਂਧੀ ਵੱਲੋਂ ਕਾਗਜ਼ ਦਾਖਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਡਾ. ਗਾਂਧੀ ਸਣੇ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਸੁਖਪਾਲ ਸਿੰਘ ਖਹਿਰਾ ਨੇ ਲੋਕ ਸਭਾ ਹਲਕਾ ਸੰਗਰੂਰ ਅਤੇ ਡਾ. ਧਰਮਵੀਰ ਗਾਂਧੀ ਨੇ ਲੋਕ …

Read More »

ਜਯੋਤੀ ਮਲਹੋਤਰਾ ‘ਦਿ ਟ੍ਰਿਬਿਊਨ’ ਦੇ ਪਹਿਲੇ ਮਹਿਲਾ ਮੁੱਖ ਸੰਪਾਦਕ ਨਿਯੁਕਤ

ਚੰਡੀਗੜ੍ਹ : ਦਿ ਟ੍ਰਿਬਿਊਨ ਟਰੱਸਟ ਨੇ ਸੀਨੀਅਰ ਪੱਤਰਕਾਰ ਜਯੋਤੀ ਮਲਹੋਤਰਾ ਨੂੰ ਦਿ ਟ੍ਰਿਬਿਊਨ ਸਮੂਹ ਦਾ ਐਡੀਟਰ-ਇਨ-ਚੀਫ਼ (ਮੁੱਖ ਸੰਪਾਦਕ) ਨਿਯੁਕਤ ਕੀਤਾ ਹੈ। ਉਹ ਦਿ ਟ੍ਰਿਬਿਊਨ ਟਰੱਸਟ ਪ੍ਰਕਾਸ਼ਨਾਵਾਂ ਦੇ ਪਹਿਲੇ ਮਹਿਲਾ ਮੁੱਖ ਸੰਪਾਦਕ ਹੋਣਗੇ। ਉਨ੍ਹਾਂ ਨੂੰ ਪ੍ਰਿੰਟ, ਟੀਵੀ ਤੇ ਡਿਜੀਟਲ ਮੀਡੀਆ ਦਾ ਵੱਡਾ ਤਜਰਬਾ ਹੈ। ਉਹ 14 ਮਈ ਨੂੰ ਇਹ ਨਵੀਂ ਜ਼ਿੰਮੇਵਾਰੀ …

Read More »

ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿਓ : ਭਗਵੰਤ ਮਾਨ

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਉਮੀਦਵਾਰ ਦਾ ਬਠਿੰਡਾ ਤੋਂ ਗਰੂਰ ਤੋੜਨ ਦਾ ਦਿੱਤਾ ਸੱਦਾ ਮਾਨਸਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ 400 ਪਾਰ ਨਹੀਂ, ਸਗੋਂ ਭਾਜਪਾ ਦਾ ਬੇੜਾ ਪਾਰ ਕਰ ਦਿਓ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮੁੜ ਤੀਜੀ …

Read More »