10 ਲੱਖ ਦੇ ਪਾਰ ਪਹੁੰਚਿਆ ਇਮੀਗ੍ਰੇਸ਼ਨ ਬੈਕਲਾਗ! ਓਟਵਾ : ਕੈਨੇਡਾ ਵਿੱਚ ਨਾਗਰਿਕਤਾ ਹਾਸਲ ਕਰਨ ਤੋਂ ਲੈ ਕੇ ਸਥਾਈ ਨਿਵਾਸ ਪ੍ਰਾਪਤ ਕਰਨ ਤੱਕ ਦਾ ਇੰਤਜ਼ਾਰ ਲੰਬਾ ਹੋਣ ਵਾਲਾ ਹੈ। ਇਨ੍ਹੀਂ ਦਿਨੀਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਲਈ ਅਰਜ਼ੀਆਂ ਦਾ ਵੱਡਾ ਢੇਰ ਲੱਗਾ ਹੋਇਆ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਕੋਲ 10,97,000 ਅਰਜ਼ੀਆਂ …
Read More »ਹਜ਼ਾਰਾਂ ਪਰਵਾਸੀਆਂ ਨੂੰ ਕੁਝ ਹੀ ਹਫਤਿਆਂ ਵਿਚ ਛੱਡਣਾ ਪੈ ਸਕਦਾ ਹੈ ਕੈਨੇਡਾ
ਵਿਜ਼ਟਰ ਵੀਜ਼ਾ ਵਿਚ ਬਦਲਾਅ ਨਾਲ ਹੋਈ ਮੁਸੀਬਤ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਸਰਕਾਰ ਨੇ ਭਾਰਤੀਆਂ ਅਤੇ ਹੋਰ ਕਈ ਦੇਸ਼ਾਂ ਦੇ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਇਕ ਮਹੀਨੇ ਤੱਕ ਸੀਮਤ ਕਰ ਦਿੱਤੀ ਹੈ। ਇਸ ਨਾਲ ਹਜ਼ਾਰਾਂ ਪੰਜਾਬੀਆਂ ਨੂੰ ਪ੍ਰੇਸ਼ਾਨੀ ਹੋਈ ਹੈ। ਹੁਣ ਉਨ੍ਹਾਂ ਨੂੰ ਹਰ ਸਾਲ ਟੂਰਿਸਟ ਵੀਜ਼ਾ ਲੈਣਾ ਹੋਵੇਗਾ …
Read More »ਸੋਨੀਆ ਸਿੱਧੂ ਨੇ ਬਰੈਂਪਟਨ ਸਿਟੀ ਹਾਲ ਵਿੱਚ ‘ਚੌਥਾ ਸਲਾਨਾ ਵਰਲਡ ਡਾਇਬਟੀਜ਼-ਡੇਅ’ ਮਨਾਉਣ ਦਾ ਸਮਾਗ਼ਮ ਕੀਤਾ
ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਬਰੈਂਪਟਨ ਦੇ ਸਿਟੀ ਹਾਲ ਵਿੱਚ ‘ਚੌਥੇ ਸਲਾਨਾ ਵਰਲਡ ਫਲੈਗ-ਰੇਜ਼ਿੰਗ’ ਦੀ ਮੇਜ਼ਬਾਨੀ ਕੀਤੀ ਗਈ। ਇਹ ਸਮਾਗ਼ਮ ਲੱਖਾਂ ਦੀ ਗਿਣਤੀ ਵਿਚ ਡਾਇਬਟੀਜ਼ ਨਾਲ ਪ੍ਰਭਾਵਿਤ ਲੋਕਾਂ ਨੂੰ ਇਸ ਬੀਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਹਰ ਸਾਲ ਨਵੰਬਰ ਮਹੀਨੇ ਨੂੰ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਜ਼ੈਡ ਪਲੱਸ ਸਕਿਉਰਿਟੀ ਕੀਤੀ ਵਾਪਸ
ਪੰਜਾਬ ਪੁਲਿਸ ਦੇ ਮੁਲਾਜ਼ਮ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਰਹਿਣਗੇ ਤਾਇਨਾਤ ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਾਪਸ ਲੈ ਲਈ ਹੈ। ਧਿਆਨ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਕੇਂਦਰ …
Read More »ਤਨਖਾਹੀਆ ਮਾਮਲਾ : ਸੁਖਬੀਰ ਵੱਲੋਂ ਛੇਤੀ ਕਾਰਵਾਈ ਦੀ ਅਪੀਲ
ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪਿਆ ਪੱਤਰ; ਨਿੱਜੀ ਰੁਝੇਵਿਆਂ ਦਾ ਦਿੱਤਾ ਹਵਾਲਾ ਅੰਮ੍ਰਿਤਸਰ : ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੱਤਰ ਦੇ ਕੇ ਉਨ੍ਹਾਂ ਸਬੰਧੀ ਮਾਮਲੇ ਦੀ ਅਗਲੀ ਕਾਰਵਾਈ ਜਲਦੀ ਕਰਨ ਦੀ ਅਪੀਲ ਕੀਤੀ ਹੈ। …
Read More »ਬੱਚੇ ਪੈਦਾ ਕਰਨ ਲਈ ਨਵਾਂ ਕਾਨੂੰਨ ਬਣਾਏਗਾ ਰੂਸ
ਮਾਸਕੋ : ਰੂਸ ਦੀ ਸਰਕਾਰ ਇਕ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ। ਇਸ ਕਾਨੂੰਨ ਦੇ ਤਹਿਤ ਦੇਸ਼ ਵਿਚ ਬੱਚਾ ਨਾ ਪੈਦਾ ਕਰਨ ਦੇ ਲਈ ਜਾਣਕਾਰੀ ਦੇਣ ‘ਤੇ ਪਾਬੰਦੀ ਹੋਵੇਗੀ। ਇਸਦੇ ਚੱਲਦਿਆਂ ਕਿਸੇ ਵੀ ਸ਼ੋਸ਼ਲ ਮੀਡੀਆ ਪਲੇਟਫਾਰਮ ‘ਤੇ ਅਜਿਹਾ ਕੋਈ ਵੀ ਕੰਟੈਂਟ ਨਹੀਂ ਚਲਾਇਆ ਜਾ ਸਕੇਗਾ, ਜੋ ਲੋਕਾਂ ਨੂੰ ਬੱਚੇ ਪੈਦਾ …
Read More »CLEAN WHEELS
Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »15 November 2024 GTA & Main
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜਾਰੀ ਰਹੇਗੀ 20 ਡਾਲਰ ਦੀ ਫੀਸ
24 ਅਕਤੂਬਰ ਨੂੰ ਮੁੜ ਦੋਵਾਂ ਦੇਸ਼ਾਂ ਵਿੱਚ ਨਵਿਆਇਆ ਗਿਆ ਸਮਝੌਤਾ ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਅਮਰੀਕੀ ਡਾਲਰ ਦੀ ਫੀਸ ਭਾਰਤੀ ਯਾਤਰੀਆਂ ਲਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਇਹ ਖੁਲਾਸਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ …
Read More »ਸ਼੍ਰੋਮਣੀ ਕਮੇਟੀ ਦੀ ਚੋਣ ਜਿੱਤਣ ਲਈ ਅਕਾਲੀ ਦਲ ਨੇ ਪਾਰਟੀ ਨੂੰ ਦਾਅ ‘ਤੇ ਲਾਇਆ : ਬੀਬੀ ਜਗੀਰ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤਣ ਲਈ ਕਾਂਗਰਸ, ‘ਆਪ’ ਤੇ ਭਾਜਪਾ ਨਾਲ ਸੌਦੇਬਾਜ਼ੀ ਕਰਨ ਦੇ ਆਰੋਪ ਲਗਾਏ। ਇਹ ਪ੍ਰਗਟਾਵਾ ਉਨ੍ਹਾਂ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ …
Read More »