ਜਨਰਲ ਕੁਰਿੱਲਾ ਨੇ ਭਾਰਤ ਅਤੇ ਪਾਕਿਸਤਾਨ ਦੋਹਾਂ ਨਾਲ ਸਬੰਧ ਰੱਖਣ ਦੀ ਕੀਤੀ ਵਕਾਲਤ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਫੌਜ ਦੇ ਸਿਖਰਲੇ ਜਨਰਲ ਨੇ ਕਿਹਾ ਹੈ ਕਿ ਪਾਕਿਸਤਾਨ ਅਤਿਵਾਦ ਖਿਲਾਫ ਜੰਗ ‘ਚ ਅਮਰੀਕਾ ਦਾ ਅਹਿਮ ਭਾਈਵਾਲ ਹੈ। ਅਮਰੀਕੀ ਸੈਨਾ ਅਤੇ ਯੂਐੱਸ ਸੈਂਟਰਲ ਕਮਾਂਡ ਦੇ ਕਮਾਂਡਰ ਜਨਰਲ ਮਾਈਕਲ ਕੁਰਿੱਲਾ ਨੇ ਦਾਅਵਾ ਕੀਤਾ ਕਿ …
Read More »ਟਰੰਪ ਵੱਲੋਂ ਚੀਨ ਨਾਲ ਵਪਾਰ ਸਮਝੌਤਾ ਹੋਣ ਦਾ ਦਾਅਵਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਕਿ ਚੀਨ ਨਾਲ ਲੰਡਨ ‘ਚ ਦੋ ਦਿਨਾਂ ਤੱਕ ਗੱਲਬਾਤ ਮਗਰੋਂ ਵਪਾਰ ਸਮਝੌਤਾ ਸਿਰੇ ਚੜ੍ਹ ਗਿਆ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਟਰੁੱਥ ਸੋਸ਼ਲ ‘ਤੇ ਚੀਨ ਨਾਲ ਵਪਾਰ ਸਮਝੌਤਾ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਹੁਣ ਇਸ ਨੂੰ ਰਾਸ਼ਟਰਪਤੀ …
Read More »13 Jun 2025 GTA & Main
ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਕੀਤੀ ਮੰਗ
ਲੋਕ ਸਭਾ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਪੱਤਰ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ …
Read More »ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ
ਜ਼ਮੀਨ ਮਾਲਕਾਂ ਨੂੰ ਇਕ ਏਕੜ ਜ਼ਮੀਨ ਬਦਲੇ 1000 ਗਜ਼ ਦਾ ਰਿਹਾਇਸ਼ੀ ਤੇ 200 ਗਜ਼ ਦਾ ਵਪਾਰਕ ਪਲਾਟ ਮਿਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਹਰੀ …
Read More »ਪੰਜਾਬ ਦੇ ਮੁੱਖ ਸਿਆਸੀ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਵੰਡਾਇਆ ਦੁੱਖ
ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਢੀਂਡਸਾ ਪਰਿਵਾਰ ਦੀ ਸਥਾਨਕ ਰਿਹਾਇਸ਼ ‘ਤੇ ਪੁੱਜ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ …
Read More »ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ : ਰਾਜਾ ਵੜਿੰਗ
ਕਾਂਗਰਸ ਦੇ ਸੂਬਾਈ ਪ੍ਰਧਾਨ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ-ਠਾਕ ਹੈ। ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਇਕਜੁੱਟ ਹੋ ਕੇ ਲੜੀ ਜਾ ਰਹੀ …
Read More »ਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਤੇ ਪੜਤਾਲ …
Read More »ਪੰਜਾਬ ‘ਚ ਦਲਿਤ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਦੇ 31 ਮਾਰਚ 2020 ਤੱਕ ਦੇ ਕਰਜ਼ਿਆਂ ‘ਤੇ ਵੀ ਲੀਕ ਫੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਐਸਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ …
Read More »ਜੇਈਈ ਐਡਵਾਂਸਡ : ਮੈਰੀਟੋਰੀਅਸ ਸਕੂਲਾਂ ਨੇ ਬਣਾਈ ਨਿਵੇਕਲੀ ਪਛਾਣ
ਮੈਰੀਟੋਰੀਅਸ ਦੇ 19 ਅਤੇ ‘ਸਕੂਲ ਆਫ਼ ਐਮੀਨੈਂਸ’ ਦੇ ਅੱਠ ਬੱਚੇ ਸਫ਼ਲ, ਪੰਜ ਲੜਕੀਆਂ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਜੇਈਈ ਐਡਵਾਂਸਡ ‘ਚ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀ ਧਰੂ ਤਾਰੇ ਵਾਂਗੂ ਚਮਕੇ ਹਨ। ਇਸ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀ ਸਫਲ ਹੋਏ ਹਨ ਜਿਨ੍ਹਾਂ ਵਿੱਚੋਂ 19 ਮੈਰੀਟੋਰੀਅਸ ਸਕੂਲਾਂ ਦੇ, ਅੱਠ …
Read More »