ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਵਾਧੇ ਦਾ ਐਲਾਨ ਮਹਾਂਮਾਰੀ ਤੋਂ ਬਾਹਰ ਆਉਣ ਲਈ ਅਸੀਂ ਸਾਰੇ ਹੱਥ ਪੱਲਾ ਮਾਰ ਰਹੇ ਹਾਂ ‘ਤੇ ਅਜਿਹੇ ਵਿੱਚ ਕੈਨੇਡਾ ਸਰਕਾਰ ਵੱਲੋਂ ਪਰਿਵਾਰਾਂ ਨੂੰ ਮਿਲਾਉਣ ਲਈ ਕੋਸਿ਼ਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਫੈਡਰਲ ਸਰਕਾਰ ਅਜਿਹਾ ਇਸ ਲਈ ਵੀ ਕਰ ਰਹੀ ਹੈ ਤਾਂ ਜੋ ਕੈਨੇਡਾ ਦੀ …
Read More »ਮਿਸੀਸਾਗਾ ਵਿੱਚ ਚੋਰੀ ਦੇ ਇਲਜ਼ਾਮ ਹੇਠ 3 ਪੰਜਾਬੀ ਗ੍ਰਿਫਤਾਰ
ਮਿਸੀਸਾਗਾ ਵਿੱਚ ਤਿੰਨ ਪੰਜਾਬੀਆਂ ‘ਤੇ ਚੋਰੀ ਕਰਨ ਦਾ ਲੱਗਾ ਦੋਸ਼ ਚੋਰੀ ਕਰਨ ਦੇ ਇਲਜ਼ਾਮ ਹੇਠ 3 ਭਾਰਤੀਆਂ ਨੂੰ ਪੀਲ ਪੁਲਿਸ ਵਲੋਂ ਗਿਰਫ਼ਤਾਰ ਕੀਤਾ ਗਿਆ ਹੈ | ਆਏ ਦਿਨ bRAMPTON ‘ਚ ਚੋਰੀ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਇਸ ਤਰਾਂ ਦੀਆ ਵਾਰਦਾਤਾਂ ਨਿਤ ਹੋ ਰਹੀਆਂ ਹਨ | ਪੀਲ …
Read More »ਕੈਨੇਡੀਅਨ ਜਹਾਜ਼ਾਂ ਪ੍ਰਤੀ ਚੀਨ ਦੀ ਕਾਰਵਾਈ ਗੈਰਜਿ਼ੰਮੇਵਰਾਨਾ ਸੀ : ਪੀ.ਐਮ ਟਰੂਡੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਦੇ ਮਿਸ਼ਨ ਵਿੱਚ ਹਿੱਸਾ ਲੈ ਰਹੇ ਕੈਨੇਡੀਅਨ ਜਹਾਜ਼ਾਂ ਦੇ ਸਬੰਧ ਵਿੱਚ ਚੀਨ ਦੇ ਪਾਇਲਟਸ ਦੀ ਕਾਰਵਾਈ ਬਹੁਤ ਹੀ ਗੈਰਜਿ਼ੰਮੇਵਰਾਨਾਂ ਤੇ ਭੜਕਾਊ ਸੀ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਉੱਤਰੀ ਕੋਰੀਆ ਖਿਲਾਫ ਪਾਬੰਦੀਆਂ ਨੂੰ ਲਾਗੂ ਕਰਨ ਲਈ …
Read More »ਉਨਟਾਰੀਓ ਦੀਆ ਚੋਣਾਂ ‘ਚ ਪੰਜਾਬੀ ਉਮੀਦਵਾਰਾਂ ਨੇ ਕਰਵਾਈ ਬੱਲੇ ਬੱਲੇ
ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ | ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ | ਦੂਜੇ ਪਾਸੇ ਪੀਸੀ ਪਾਰਟੀ ਦੇ ਪੰਜਾਂ ਨੁਮਾਇੰਦੀਆਂ ਦੀ ਝੰਡੀ ਬਰਕਰਾਰ …
Read More »ਐਨਡੀਪੀ ਮੁੜ ਤੋਂ ਨਿਭਾਵੇਗੀ ਵਿਰੋਧੀ ਧਿਰ ਦੀ ਭੂਮਿਕਾ
ਵੀਰਵਾਰ ਨੂੰ ਹੋਈਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਦੂਜੇ ਸਥਾਨ ਉੱਤੇ ਰਹੀ ਓਨਟਾਰੀਓ ਦੀ ਨਿਊ ਡੈਮੋਕ੍ਰੈਟਿਕ ਪਾਰਟੀ 43ਵੀਂ ਪ੍ਰੋਵਿੰਸ਼ੀਅਲ ਪਾਰਲੀਆਮੈਂਟ ਵਿੱਚ ਇੱਕ ਵਾਰੀ ਫਿਰ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੂੰ ਹਾਸਲ ਹੋਈ ਦੂਜੀ ਵੱਡੀ ਜਿੱਤ ਤੋਂ ਬਾਅਦ ਡੱਗ ਫੋਰਡ ਇੱਕ ਵਾਰੀ ਫਿਰ ਓਨਟਾਰੀਓ ਦੇ ਪ੍ਰੀਮੀਅਰ ਵਜੋਂ …
Read More »ਪੀਸੀ ਪਾਰਟੀ ਨੇ ਬਹੁਮਤ ਹੀ ਹਾਸਲ ਨਹੀਂ ਕੀਤਾ ਸਗੋਂ ਵੱਧ ਸੀਟਾਂ ਉੱਤੇ ਵੀ ਕੀਤਾ ਕਬਜ਼ਾ
ਓਨਟਾਰੀਓ ਵਾਸੀਆਂ ਨੇ ਡੱਗ ਫੋਰਡ ਤੇ ਉਨ੍ਹਾਂ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵਿੱਚ ਪੂਰਾ ਭਰੋਸਾ ਪ੍ਰਗਟਾਅ ਕੇ ਇੱਕ ਵਾਰੀ ਫਿਰ ਉਨ੍ਹਾਂ ਨੂੰ ਬਹੁਗਿਣਤੀ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਇੱਥੇ ਹੀ ਬੱਸ ਨਹੀਂ, ਫੋਰਡ ਸਰਕਾਰ ਦੀ ਜਿੱਤ ਐਨੀ ਦਮਦਾਰ ਰਹੀ ਕਿ ਦੋਵਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਅਹੁਦਿਆਂ …
Read More »NDP ਆਗੂ ਐਂਡਰੀਆ ਹਾਵਰਥ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ
ਐਨ ਡੀ ਪੀ ਆਗੂ ਐਂਡਰੀਆ ਹਾਵਰਥ ਨੇ ਐਲਾਨ ਕੀਤਾ ਹੈ ਕਿ 2022 ਦੀਆਂ ਚੋਣਾਂ ਦੇ ਨਤੀਜਿਆਂ ਦੇ ਸਨਮੁਖ ਉਹ ਪਾਰਟੀ ਲੀਡਰਸਿ਼ੱਪ ਨੂੰ ਕਿਸੇ ਹੋਰ ਦੇ ਹੱਥ ਦੇਣ ਲੱਗੇ ਹਨ। ਹੈਮਿਲਟਨ ਤੋਂ ਆਪਣੀ ਸੀਟ ਜਿੱਤਣ ਦੀ ਖੁਸ਼ੀ ਤੋਂ ਬਾਅਦ ਸਪੀਚ ਕਰਦੇ ਉਹਨਾਂ ਕਿਹਾ ਕਿ ਮੈਂ ਪਿਛਲੇ 13 ਸਾਲ ਦੌਰਾਨ ਪਾਰਟੀ ਨੂੰ …
Read More »ਵਿਆਜ਼ ਦਰਾਂ ‘ਚ ਹੋ ਸਕਦਾ ਹੈ ਵਾਧਾ
ਮਾਹਿਰਾਂ ਦਾ ਕਹਿਣਾ ਹੈ ਕਿ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਬੁੱਧਵਾਰ ਨੂੰ ਵਾਧਾ ਕੀਤਾ ਜਾ ਸਕਦਾ ਹੈ। ਇਹ ਵਾਧਾ ਮਹਿੰਗਾਈ ਨੂੰ ਠੱਲ੍ਹ ਪਾਉਣ ਦੇ ਇਰਾਦੇ ਨਾਲ ਕੀਤਾ ਜਾ ਸਕਦਾ ਹੈ। RBC ਨੇ ਆਖਿਆ ਕਿ ਮਾਰਚ 2020 ਤੋਂ ਵਿਆਜ਼ ਦਰਾਂ ਨੂੰ ਲੱਗਭਗ ਜ਼ੀਰੋ ਰੱਖ ਰਹੇ ਸੈਂਟਰਲ ਬੈਂਕ ਵੱਲੋਂ ਮਾਰਚ …
Read More »ਰੂਸ ਨੂੰ ਝਟਕਾ ! ਰੂਸੀ ਤੇਲ ਦੇ 90 ਫੀ ਸਦੀ ਇੰਪੋਰਟ ਉੱਤੇ ਯੂਰਪੀਅਨ ਯੂਨੀਅਨ ‘ਤੇ ਲੱਗੀ ਪਾਬੰਦੀ
ਯੂਕਰੇਨ ਖਿਲਾਫ ਵਿੱਢੀ ਗਈ ਜੰਗ ਲਈ ਰੂਸ ਨੂੰ ਸਬਕ ਸਿਖਾਉਣ ਵਾਸਤੇ ਯੂਰਪੀਅਨ ਯੂਨੀਅਨ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਦੇ ਇੰਪੋਰਟ ਉੱਤੇ ਪਾਬੰਦੀ ਲਾਉਣ ਲਈ ਰਾਜ਼ੀ ਹੋ ਗਈ ਹੈ। ਇਸ ਤੋਂ ਪਹਿਲਾਂ ਹੋਈ ਗੱਲਬਾਤ ਵਿੱਚ ਯੂਰਪੀਅਨ ਯੂਨੀਅਨ ਵਿਚਲੀਆਂ ਤਰੇੜਾਂ ਵੀ ਸਾਹਮਣੇ ਆ ਗਈਆਂ। 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ਉੱਤੇ …
Read More »ਲਿਬਰਲਾਂ ਨੇ ਪੇਸ਼ ਕੀਤਾ ਹਥਿਆਰਾਂ ਨੂੰ ਨਿਯੰਤਰਿਤ ਕਰਨ ਸਬੰਧੀ ਬਿੱਲ
ਹੁਣ ਕੈਨੇਡਾ ਦੇ ਵਿਚ ਹੈਂਡਗਨ ਦੀ ਵਿਕਰੀ ‘ਤੇ ਲਗੇਗੀ ਪਾਬੰਦੀ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿੱਚ ਹੈਂਡਗਨ ਦੀ ਮਾਲਕੀਅਤ ‘ਤੇ ਪ੍ਰਸਤਾਵਿਤ ਪਾਬੰਦੀ ਦਾ ਐਲਾਨ ਕੀਤਾ ਹੈ ਜਿਸ ਨਾਲ ਦੇਸ਼ ਵਿੱਚ ਹੈਂਡਗਨ ਦੀ ਵਿਕਰੀ ‘ਤੇ ਪ੍ਰਭਾਵੀ ਤੌਰ ‘ਤੇ ਪਾਬੰਦੀ ਲੱਗ ਜਾਵੇਗੀ। ਪ੍ਰਧਾਨ ਮੰਤਰੀ ਟਰੂਡੋ ਨੇ ਇਹ ਘੋਸ਼ਣਾ …
Read More »