ਕਿਸਾਨ ਆਗੂ ਉਗਰਾਹਾਂ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਹੋਇਆ ਫੈਸਲਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ …
Read More »ਲੁਧਿਆਣਾ ’ਚ ਮੁਸਲਿਮ ਭਾਈਚਾਰੇ ਵੱਲੋਂ ਅੱਤਵਾਦੀ ਹਮਲੇ ਦੇ ਵਿਰੋਧ ਕੀਤਾ ਗਿਆ ਪ੍ਰਦਰਸ਼ਨ
ਅੱਤਵਾਦ ਦਾ ਪੁਤਲਾ ਫੂਕਿਆ,ਪਾਕਿਸਤਾਨ ਮੁਰਦਾਬਾਦ ਦੇ ਲਗਾਏ ਨਾਅਰੇ ਲੁਧਿਆਣਾ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ’ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਇਥੋਂ ਦੇ ਮੁਸਲਿਮ ਭਾਈਚਾਰੇ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਅੱਤਵਾਦੀਆਂ ਦੀ ਘਿਨੌਣੀ ਹਰਕਤ ਦੀ ਨਿੰਦਾ ਕੀਤੀ। ਇਸ ਮੌਕੇ …
Read More »ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਹਾ : ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਲਿਆਵਾਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪਹਿਲਗਾਮ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਨੂੰ ਦੱਸਿਆ ਕਾਇਰਾਨਾ ਹਰਕਤ
ਪ੍ਰਤਾਪ ਬਾਜਵਾ, ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ’ਚ ਜਿੱਥੇ ਸੋਗ ਦੀ ਲਹਿਰ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਹਮਲੇ …
Read More »ਜਥੇਦਾਰ ਗੜਗੱਜ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਕਿਹਾ : ਅਜਿਹਾ ਅਣਮਨੁੱਖੀ ਕਾਰਾ ਕਿਤੇ ਨਾ ਵਾਪਰੇ ਅਤੇ ਦੇਸ਼ ’ਚ ਸ਼ਾਂਤੀ ਬਣੀ ਰਹੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਹਮਲੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ …
Read More »ਅੱਤਵਾਦੀ ਹਮਲੇ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ
ਸਾਊਦੀ ਅਰਬ ਦਾ ਦੌਰਾ ਵਿਚਾਲੇ ਹੀ ਛੱਡ ਵਤਨ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਗਾਮ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਅਤੇ ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸ੍ਰੀਨਗਰ ਪਹੁੰਚੇ, ਜਿੱਥੇ ਉਨ੍ਹਾਂ ਅੱਤਵਾਦੀ ਹਮਲੇ ਦੌਰਾਨ ਜਾਨ ਗੁਆਉਣ ਵਾਲੇ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ …
Read More »ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ ਨੂੰ ਲੈ ਕੇ ਚੱਲ ਰਹੀ ਬਹਿਸ ਦੇ ਚੱਲਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਸੰਸਦ ਹੀ ਸਭ ਤੋਂ ਉਪਰ ਹੈ। ਧਨਖੜ ਦਿੱਲੀ ਯੂਨੀਵਰਸਿਟੀ ’ਚ ਸੰਵਿਧਾਨ ’ਤੇ ਆਯੋਜਿਤ ਇਕ ਸਮਾਗਮ ’ਚ ਭਾਸ਼ਣ ਦੇ ਰਹੇ ਸਨ। …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਹੈ। ਉਨ੍ਹਾਂ ਅੱਜ ਵਿਸ਼ਵ ਧਰਤੀ …
Read More »ਦਿੱਲੀ ਹਾਈ ਕੋਰਟ ਨੇ ਰਾਮ ਦੇਵ ਦੀ ‘ਸ਼ਰਬਤ ਜੇਹਾਦ’ ਵਾਲੀ ਵੀਡੀਓ ’ਤੇ ਪ੍ਰਗਟਾਇਆ ਇਤਰਾਜ਼
ਕਿਹਾ : ‘ਸ਼ਰਬਤ ਜੇਹਾਦ’ ਸ਼ਬਦ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਬਾਬਾ ਰਾਮਦੇਵ ਦੀ ਉਸ ਵੀਡੀਓ ’ਤੇ ਇਤਰਾਜ਼ ਪ੍ਰਗਟਾਇਆ ਹੈ, ਜਿਸ ’ਚ ਬਾਬਾ ਰਾਮਦੇਵ ਨੇ ‘ਸ਼ਰਬਤ ਜੇਹਾਦ’ ਸ਼ਬਦ ਦੀ ਵਰਤੋਂ ਕੀਤੀ ਸੀ। ਜਸਟਿਸ ਅਮਿਤ ਬਾਂਸਲ ਨੇ ਕਿਹਾ ਕਿ ਇਹ …
Read More »ਹੁਣ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗ ਚਲਾ ਸਕਣਗੇ ਆਪਣਾ ਬੈਂਕ ਖਾਤਾ
ਆਰ.ਬੀ.ਆਈ. ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕਾਂ ਨੂੰ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ …
Read More »