ਚੋਣ ਕਮਿਸ਼ਨ ਨੇ ਕਿਹਾ : ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੇ ਦਫਤਰ ਪਹੁੰਚੇ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵੇਂ ਸਦਨਾਂ ਨੂੰ ਕੀਤਾ ਸੰਬੋਧਨ
ਭਲਕੇ 1 ਫਰਵਰੀ ਨੂੰ ਬਜਟ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ 18ਵੀਂ ਲੋਕ ਸਭਾ ਦੇ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਸੀ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ’ਚ ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੂੰ ਸਾਂਝੇ ਤੌਰ ’ਤੇ ਸੰਬੋਧਨ ਕੀਤਾ। ਰਾਸ਼ਟਰਪਤੀ ਮੁਰਮੂ ਨੇ ਕੇਂਦਰ …
Read More »ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਫਿਨਲੈਂਡ
ਇੰਟਰਵਿਊ ਨਾਲ ਹੋਵੇਗੀ ਅਧਿਆਪਕਾਂ ਦੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੁਣੇ ਗਏ ਸਰਕਾਰੀ ਅਧਿਆਪਕਾਂ ਨੂੰ …
Read More »ਫਿਰੋਜ਼ਪੁਰ ’ਚ ਭਿਆਨਕ ਸੜਕ ਹਾਦਸਾ-10 ਮੌਤਾਂ
ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਗਿਆ ਭਰਤੀ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਗੁਰੂ ਹਰਸਹਾਏ ਦੇ ਨੇੜੇ ਗੋਲੂ ਕਾ ਮੋੜ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ 10 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਕੈਂਟਰ ਦੇ ਟਾਇਰ ਫਟਣ …
Read More »ਮੁੱਖ ਮੰਤਰੀ ਭਗਵੰਤ ਮਾਨ ਦਾ ਇਲੈਕਸ਼ਨ ਕਮਿਸ਼ਨ ਦੀ ਛਾਪੇਮਾਰੀ ਨੂੰ ਲੈ ਕੇ ਜਵਾਬ
ਕਿਹਾ : ਦਿੱਲੀ ਪੁਲਿਸ ਨੇ ਮਹਿਲਾਵਾਂ ਦੇ ਕੱਪੜਿਆਂ ਵਾਲੇ ਸੰਦੂਕ ਤੱਕ ਦੀ ਵੀ ਕੀਤੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧਿਕਾਰਤ ਨਿਵਾਸ ਕਪੂਰਥਲਾ ਹਾਊਸ ’ਤੇ ਚੋਣ ਕਮਿਸ਼ਨ ਦੀ ਟੀਮ ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਘੇਰਨਾ …
Read More »ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਮੇਅਰ
ਕਰਾਸ ਵੋਟਿੰਗ ਨਾਲ ਚੋਣ ਜਿੱਤੀ ਭਾਜਪਾ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਨਵੀਂ ਮੇਅਰ ਬਣ ਗਈ ਹੈ। ਅੱਜ ਹੋਈ ਕਰਾਸ ਵੋਟਿੰਗ ਦੌਰਾਨ ਉਨ੍ਹਾਂ ਦੋ ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਨੂੰ 19 ਵੋਟ ਮਿਲੇ ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਗੱਠਜੋੜ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ
ਕਿਹਾ : ਸਰਕਾਰ ਆਪਣੇ ਨਿੱਜੀ ਹਿਤਾਂ ਲਈ ਡੇਰਾ ਮੁਖੀ ਨੂੰ ਦਿੰਦੀ ਹੈ ਵਾਰ-ਵਾਰ ਪੈਰੋਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ਦਾ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੇਰਾ ਮੁਖੀ ਵਰਗੇ …
Read More »ਦਿੱਲੀ ਚੋਣਾਂ ਦੌਰਾਨ ਫੜੀ ਗਈ ਪੰਜਾਬ ਸਰਕਾਰ ਦੀ ਗੱਡੀ ’ਚੋਂ ਮਿਲੇ ਪੈਸੇ ਅਤੇ ਸ਼ਰਾਬ
ਸੂਬਾ ਸਰਕਾਰ ਨੇ ਗੱਡੀ ਦੀ ਨੰਬਰ ਪਲੇਟ ਨੂੰ ਦੱਸਿਆ ਫਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਸਟੀਕਰ ਵਾਲੀ ਕਾਰ ਜ਼ਬਤ ਕੀਤੀ ਗਈ ਹੈ। ਪੁਲਿਸ ਵੱਲੋਂ ਜਬਤ ਕੀਤੀ ਗਈ ਕਾਰ ਪੀਬੀ 35 ਏਈ 1342 ਵਿਚੋਂ ਆਮ ਆਦਮੀ ਪਾਰਟੀ ਦੇ ਬੈਨਰਾਂ ਸਮੇਤ ਪੈਸੇ …
Read More »ਬਜਟ ਤੋਂ ਬਾਅਦ ਘਟ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਆਮ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਆਮ ਬਜਟ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੇਸ਼ ਕੀਤਾ ਜਾਣ ਵਾਲਾ ਇਹ 8ਵਾਂ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਵੱਡੇ …
Read More »ਪੰਜਾਬ ਸਰਕਾਰ ਨੇ 6 ਫਰਵਰੀ ਨੂੰ ਸੱਦੀ ਕੈਬਨਿਟ ਦੀ ਮੀਟਿੰਗ
ਕੈਬਨਿਟ ਮੀਟਿੰਗ ਦੌਰਾਨ ਲਏ ਜਾ ਸਕਦੇ ਨੇ ਕਈ ਵੱਡੇ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਕੈਬਨਿਟ ਮੀਟਿੰਗ ਆਉਂਦੀ 6 ਫਰਵਰੀ ਨੂੰ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਇਹ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ …
Read More »