ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਨਾਰਾਜ ਆਗੂਆਂ ਕੇਂਦਰ ਅਤੇ ਸੀਬੀਆਈ ਖਿਲਾਫ਼ ਕੀਤੀ ਨਾਅਰੇਬਾਜ਼ੀ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ’ਚ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ’ਚ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਸਮੇਤ ਹੋਰ ਆਗੂ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਭਾਰਤੀ ਫੌਜ ਦਾ ਟੈਂਕ ਲੱਦਾਖ ਨਦੀ ’ਚ ਫਸਿਆ
ਜੇਸੀਓ ਸਮੇਤ 5 ਫੌਜੀ ਜਵਾਨ ਪਾਣੀ ’ਚ ਰੁੜਨ ਕਾਰਨ ਹੋਏ ਸ਼ਹੀਦ ਲੱਦਾਖ/ਬਿਊਰੋ ਨਿਊਜ਼ : ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ’ਚ ਨਦੀ ਪਾਰ ਕਰਨ ਦੇ ਟੈਂਕ ਅਭਿਆਸ ਦੌਰਾਨ ਟੈਂਕ ਟੀ 72 ਹਾਦਸੇ ਦਾ ਸ਼ਿਕਾਰ ਹੋ ਗਿਆ। ਜਦੋਂ ਟੈਂਕ ਨਦੀ ਪਾਰ ਕਰ ਰਿਹਾ ਸੀ ਤਾਂ ਅਚਾਨਕ ਹੀ ਨਦੀ ਵਿਚ ਪਾਣੀ ਦਾ …
Read More »ਪੰਜਾਬ ਸਰਕਾਰ ਘਰ-ਘਰ ਰਾਸ਼ਨ ਪਹੁੰਚਾਉਣ ਵਾਲੀ ਯੋਜਨਾ ’ਤੇ ਲਗਾਏਗੀ ਰੋਕ
ਆਟੇ ਦੀ ਜਗ੍ਹਾ ਹੁਣ ਮੁੜ ਤੋਂ ਮਿਲਿਆ ਕਰੇਗੀ ਕਣਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨੈਸ਼ਨਲ ਫੂਡ ਸਕਿਓਰਿਟੀ ਐਕਟ ਦੇ ਲਾਭਪਾਤਰੀਆਂ ਨੂੰ ‘ਆਟਾ’ ਦੇਣ ਦੇ ਲਈ ਸ਼ੁਰੂ ਕੀਤੀ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰਾਸ਼ਨ ਯੋਜਨਾ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੋੜਵੰਦਾਂ ਨੂੰ ਹੁਣ …
Read More »ਹੁਸ਼ਿਆਰਪੁਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ
3 ਸਾਲਾ ਬੱਚੇ ਸਮੇਤ 4 ਵਿਅਕਤੀਆਂ ਦੀ ਹੋਈ ਮੌਤ ਟਾਂਡਾ ਉੜਮੁੜ/ਬਿਊਰੋ ਨਿਊਜ਼ : ਟਾਂਡਾ-ਹੁਸ਼ਿਆਰਪੁਰ ਸੜਕ ’ਤੇ ਢੱਟਾਂ ਪੁਲੀ ਨੇੜੇ ਇਕ ਟਰਾਲੇ ਅਤੇ ਇਨੋਵਾ ਵਿਚਕਾਰ ਹੋਏ ਭਿਆਨਕ ਹਾਦਸੇ ਦੌਰਾਨ ਇਕ ਤਿੰਨ ਸਾਲਾ ਬੱਚੇ ਸਮੇਤ ਇਕੋ ਪਰਿਵਾਰ ਦੇ 4 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਗੰਭੀਰ ਰੂਪ ਵਿਚ ਵਿਚ ਜਖਮੀ ਹੋਈ ਮਹਿਲਾ …
Read More »ਜੈਕਾਰਿਆਂ ਦੀ ਗੂੰਜ ਵਿਚ ਅਮਰਨਾਥ ਯਾਤਰਾ ਹੋਈ ਸ਼ੁਰੂ
4603 ਤੀਰਥ ਯਾਤਰੀਆਂ ਦਾ ਪਹਿਲਾ ਜਥਾ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਹੋਇਆ ਰਵਾਨਾ ਸ੍ਰੀਨਗਰ/ਬਿਊਰੋ ਨਿਊਜ਼ : ਬਾਬਾ ਬਰਬਾਨੀ ਦੇ ਦਰਸ਼ਨਾਂ ਦੇ ਲਈ ਹਰ ਸਾਲ ਹੋਣ ਵਾਲੀ ਪਵਿੱਤਰ ਯਾਤਰਾ ਅੱਜ ਸ਼ਨੀਵਾਰ ਨੂੰ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਹੋ ਗਈ। ਬਾਲਟਾਲ ਅਤੇ ਪਹਿਲਗਾਮ ਕੈਂਪ ਤੋਂ ਸਵੇਰੇ 4603 ਤੀਰਥ ਯਾਤਰੀਆਂ ਦਾ ਪਹਿਲਾ ਜਥਾ …
Read More »ਭਾਰਤ ਕ੍ਰਿਕਟ ਟੀ-20 ਵਰਲਡ ਕੱਪ ਦੇ ਫਾਈਨਲ ’ਚ ਪਹੁੰਚਿਆ
ਭਲਕੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ ਨਵੀਂ ਿਦੱਲੀ/ਬਿਊਰੋ ਨਿਊਜ਼ ਭਾਰਤ ਨੇ ਕ੍ਰਿਕਟ ਟੀ-20 ਵਰਲਡ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਇੰਗਲੈਂਡ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਹੁਣ ਭਲਕੇ 29 ਜੂਨ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੁਕਾਬਲਾ ਵੈਸਟ ਇੰਡੀਜ਼ ’ਚ ਖੇਡਿਆ ਜਾਵੇਗਾ। …
Read More »ਦਿੱਲੀ ਅਤੇ ਹਿਮਾਚਲ ’ਚ ਮੀਂਹ ਨੇ ਮਚਾਈ ਤਰਥੱਲੀ
ਪੰਜਾਬ ’ਚ ਵੀ 3 ਦਿਨ ਭਾਰੀ ਮੀਂਹ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸੂਨ ਦੇ ਆ ਰਹੇ ਮੌਸਮ ਦੇ ਚੱਲਦਿਆਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਏ ਭਾਰੀ ਮੀਂਹ ਨੇ ਇਕ ਵਾਰ ਤਰਥੱਲੀ ਮਚਾ ਦਿੱਤੀ ਹੈ ਅਤੇ ਸਿਸਟਮ ਦੀ ਪੋਲ ਵੀ ਖੋਲ੍ਹ ਦਿੱਤੀ ਹੈ। ਦਿੱਲੀ ਵਿਚ ਮੀਂਹ ਨੇ ਪਿਛਲੇ 88 ਸਾਲਾਂ ਦਾ ਰਿਕਾਰਡ …
Read More »ਡੀਜੀਪੀ ਗੌਰਵ ਯਾਦਵ ਨੇ ਅਫੀਮ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਨ ਦਾ ਕੀਤਾ ਦਾਅਵਾ
ਫਾਜ਼ਿਲਕਾ ਪੁਲਿਸ ਵੱਲੋਂ 66 ਕਿੱਲੋ ਅਫੀਮ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਵਲੋਂ ਦਿੱਤੀ …
Read More »ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਜਲੰਧਰ ’ਚ ਕਰਨ ਲੱਗੇ ਚੋਣ ਪ੍ਰਚਾਰ
‘ਆਪ’ ਉਮੀਦਵਾਰ ਲਈ ਮੰਗ ਰਹੇ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਆਉਂਦੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰ ਲਗਾ ਰਹੀਆਂ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ …
Read More »ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਮਿਲੀ ਜ਼ਮਾਨਤ
ਝਾਰਖੰਡ ਦੇ ਸਾਬਕਾ ਸੀਐਮ ਸੋਰੇਨ ਨੂੰ 31 ਜਨਵਰੀ ਨੂੰ ਕੀਤਾ ਗਿਆ ਸੀ ਗਿ੍ਰਫਤਾਰ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਸ਼ੁੱਕਰਵਾਰ ਨੂੰ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਹਾਈਕੋਰਟ ਕੋਲੋਂ ਜ਼ਮਾਨਤ ਮਿਲ ਗਈ ਹੈ। ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ 31 …
Read More »