ਚੰਡੀਗੜ੍ਹ/ਬਿਊਰੋ ਨਿਊਜ਼ ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਵਿਚ ਰਾਜ ਮੰਤਰੀ ਬਣਨ ਜਾ ਰਹੇ ਹਨ। ਧਿਆਨ ਰਹੇ ਕਿ ਅੱਜ ਐਤਵਾਰ ਸ਼ਾਮ ਨੂੰ ਸਵਾ 7 ਵਜੇ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਹੈ। ਇਸਦੇ ਨਾਲ ਹੀ ਮੋਦੀ ਕੈਬਨਿਟ ਵਿਚ ਜਿਹੜੇ ਮੰਤਰੀ ਬਣਨਗੇ ਉਨ੍ਹਾਂ ਨੂੰ ਵੀ ਸਹੁੰ ਚੁਕਾਈ …
Read More »ਨਰਿੰਦਰ ਮੋਦੀ ਅੱਜ ਤੀਜੀ ਵਾਰ ਬਣਨਗੇ ਭਾਰਤ ਦੇ PM
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅੱਜ ਐਤਵਾਰ ਨੂੰ ਸ਼ਾਮੀ 7.15 ਵਜੇ ਅਹੁਦੇ ਦਾ ਹਲਫ ਲੈਣਗੇ ਅਤੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹੋਣਗੇ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ …
Read More »SIT ਵੱਲੋਂ ਮਜੀਠੀਆ ਨੂੰ 18 ਜੂਨ ਨੂੰ ਪੇਸ਼ ਹੋਣ ਲਈ ਸੰਮਨ
ਪਟਿਆਲਾ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ 18 ਜੂਨ ਨੂੰ ਮੁੜ ਸਿੱਟ ਸਾਹਮਣੇ ਪੇਸ਼ ਹੋਣ ਲਈ ਪੁਲਿਸ …
Read More »ਪਰਮਪਾਲ ਕੌਰ ਸਿੱਧੂ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਹੋਵੇਗੀ ਸ਼ਾਮਲ
ਕਿਹਾ : ਭਾਜਪਾ ਦੀ ਤੀਜੀ ਵਾਰ ਸਰਕਾਰ ਬਣਨ ਨਾਲ ਵਿਕਾਸ ਨੂੰ ਮਿਲੇਗੀ ਗਤੀ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਤੋਂ ਭਾਜਪਾ ਦੀ ਉਮੀਦਵਾਰ ਰਹੀ ਪਰਮਪਾਲ ਕੌਰ ਸਿੱਧੂ ਕੇਂਦਰ ’ਚ ਤੀਜੀ ਵਾਰ ਬਣਨ ਜਾ ਰਹੀ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਮੀਡੀਆ …
Read More »ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਉਠੀ ਮੰਗ
ਰਾਹੁਲ ਬੋਲੇ : ਮੈਨੂੰ ਸੋਚ-ਵਿਚਾਰ ਕਰਨ ਲਈ ਚਾਹੀਦਾ ਹੈ ਕੁੱਝ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ …
Read More »ਪੀਜੀਆਈ ਚੰਡੀਗੜ੍ਹ ’ਚ ਮਰੀਜ਼ ਨਾਲ ਡਾਕਟਰ ਹਿੰਦੀ ’ਚ ਕਰਨਗੇ ਗੱਲਬਾਤ
ਪੀਜੀਆਈ ਦੇ ਨਿਰਦੇਸ਼ਕ ਨੇ ਜਾਰੀ ਕੀਤਾ ਸਰਕੂਲਰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੀਜੀਆਈ ’ਚ ਹੁਣ ਮਰੀਜ਼ ਨੂੰ ਡਾਕਟਰ ਜਾਂ ਸਟਾਫ਼ ਨਾਲ ਗੱਲਬਾਤ ਕਰਨ ਵਿਚ ਕੋਈ ਦਿੱਕਤ ਪੇਸ਼ ਨਹੀਂ ਆਏਗੀ। ਕਿਉਂਕਿ ਹੁਣ ਡਾਕਟਰ ਅਤੇ ਸਟਾਫ਼ ਸਾਰੇ ਮਰੀਜ਼ਾਂ ਨਾਲ ਹਿੰਦੀ ਵਿਚ ਗੱਲਬਾਤ ਕਰਨਗੇ। ਇਸ ਸਬੰਧੀ ਚੰਡੀਗੜ੍ਹ ਪੀਜੀਆਈ ਦੇ ਨਿਰਦੇਸ਼ਕ ਡਾ. ਵਿਵੇਕ ਲਾਲ ਦੁਆਰਾ …
Read More »ਮੋਦੀ ਮੰਤਰੀ ਮੰਡਲ ’ਚ ਸ਼ਾਮਲ ਹੋਣਗੇ 15 ਗੈਰ ਭਾਜਪਾਈ ਮੰਤਰੀ
ਪਹਿਲੇ ਕਾਰਜਕਾਲ ਦੌਰਾਨ 5 ਅਤੇ ਦੂਜੇ ਕਾਰਜਕਾਲ ਦੌਰਾਨ ਸਨ ਸਿਰਫ 2 ਗੈਰ ਭਾਜਪਾਈ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਲਕੇ ਐਤਵਾਰ 9 ਜੂਨ ਨੂੰ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪਰ ਇਸ ਵਾਰ ਭਾਰਤੀ ਜਨਤਾ ਪਾਰਟੀ ਇਸ ਵਾਰ ਪੂਰਨ ਬਹੁਮਤ ਤੋਂ 32 ਸੀਟਾਂ ਪਿੱਛੇ ਰਹਿ ਗਈ …
Read More »ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਹੋਇਆ ਦੇਹਾਂਤ
ਨਰਿੰਦਰ ਮੋਦੀ ਬੋਲੇ : ਰਾਮੋਜੀ ਨੇ ਪੱਤਰਕਾਰਤਾ ਅਤੇ ਫ਼ਿਲਮੀ ਦੁਨੀਆ ’ਚ ਅਮਿੱਟ ਛਾਪ ਛੱਡੀ ਹੈਦਰਾਬਾਦ/ਬਿਊਰੋ ਨਿਊਜ਼ : ਪੱਤਰਕਾਰਤਾ ਅਤੇ ਫਿਲਮੀ ਦੀ ਦੁਨੀਆ ਵਿੱਚ ਵੱਡੇ ਪੱਧਰ ’ਤੇ ਬਦਲਾਅ ਲਿਆਉਣ ਵਾਲੇ ਮਸ਼ਹੂਰ ਮੀਡੀਆ ਸ਼ਖਸੀਅਤ ਅਤੇ ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਅੱਜ ਸਵੇਰੇ ਹੈਦਰਾਬਾਦ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। …
Read More »ਕੰਗਣਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਕੁਲਵਿੰਦਰ ਕੌਰ ਖਿਲਾਫ਼ ਮਾਮਲਾ ਦਰਜ
ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਦੇ ਹੱਕ ਵਿਚ ਨਿੱਤਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਖਿਲਾਫ਼ ਮੋਹਾਲੀ ਪੁਲਿਸ ਨੇ ਏਅਰਪੋਰਟ ਥਾਣੇ ’ਚ ਮਾਮਲਾ ਦਰਜ ਕਰ ਲਿਆ ਹੈ। ਉਸ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ਦੌਰਾਨ ਗਈ ਜਾਨ
ਐਤਵਾਰ 9 ਜੂਨ ਨੂੰ ਅੰਮਿ੍ਰਤਸਰ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ …
Read More »