ਇਤਿਹਾਸਕ ਰਹੀਆਂ ਭਾਰਤ ਦੀਆਂ ਚੋਣਾਂ : ਰਾਜੀਵ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ ਸਭਾ ਲਈ ਪਈਆਂ ਵੋਟਾਂ ਦੇ 4 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਨਵੀਂ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ …
Read More »ਪੰਜਾਬ ’ਚ ਗਰਮੀ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
5 ਤੇ 6 ਜੂਨ ਨੂੰ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਜ਼ਰੂਰ ਦਿੱਤੀ ਹੈ। ਉਧਰ ਦੂਜੇ ਪਾਸੇ ਪੰਜਾਬ ਵਿਚ 4 …
Read More »ਲੋਕ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 4 ਜੂਨ ਨੂੰ
8360 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਭਲਕੇ 4 ਜੂਨ ਦਿਨ ਮੰਗਲਵਾਰ ਨੂੰ ਇਨ੍ਹਾਂ 7 ਗੇੜਾਂ ਵਿਚ ਪਈਆਂ ਵੋਟਾਂ ਦੇ ਨਤੀਜੇ ਆ ਜਾਣਗੇ ਅਤੇ 8360 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ। ਧਿਆਨ ਰਹੇ ਕਿ ਪਹਿਲੇ …
Read More »ਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਪਈਆਂ 66 ਫੀਸਦੀ ਦੇ ਲਗਭਗ ਹੋਈ ਵੋਟਿੰਗ
ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਵੋਟਿੰਗ ਮਸ਼ੀਨਾਂ ’ਚ ਹੋਈ ਕੈਦ, ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਨਿੱਬੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ 66 ਫੀਸਦੀ ਦੇ ਲਗਭਗ ਵੋਟਿੰਗ ਹੋਈ। ਜਦਕਿ ਮੁਕੰਮਲ ਅੰਕੜੇ ਦੇਰ ਰਾਤ ਮਿਲਣ ਦੀ ਸੰਭਾਵਨਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ …
Read More »ਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਪਈਆਂ 65 ਫੀਸਦੀ ਦੇ ਲਗਭਗ ਹੋਈ ਵੋਟਿੰਗ
ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਵੋਟਿੰਗ ਮਸ਼ੀਨਾਂ ’ਚ ਹੋਈ ਕੈਦ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ 65 ਫੀਸਦੀ ਦੇ ਲਗਭਗ ਵੋਟਿੰਗ ਹੋਈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੀਆਂ 57 ਸੀਟਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਪੰਜਾਬ ਦੀਆਂ 13 ਲੋਕ ਸਭਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 45 ਘੰਟੇ ਕੀਤੀ ਧਿਆਨ ਸਾਧਨਾ
ਵਿਵੇਕਾਨੰਦ ਮੈਮੋਰੀਅਲ ’ਚ 3 ਦਿਨ ਰਹੇ, ਧਿਆਨ ਮੰਡਪਮ ਦੀ ਕੀਤੀ ਪਰਿਕਰਮਾ ਕੰਨਿਆ ਕੁਮਾਰੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਨੇ ਚੋਣ ਪ੍ਰਚਾਰ ਤੋਂ ਵਿਹਲੇ ਹੋ ਕੇ ਕੰਨਿਆ ਕੁਮਾਰ ਸਥਿਤ ਵਿਵੇਕਾਨੰਦ ਰਾਕ ਮੈਮੋਰੀਅਲ ’ਚ 45 ਘੰਟੇ ਦੀ ਧਿਆਨ ਸਾਧਨਾ ਕੀਤੀ। ਉਹ 30 ਮਈ ਦੀ ਸ਼ਾਮ ਨੂੰ ਕੰਨਿਆ ਕੁਮਾਰੀ ਪਹੁੰਚੇ ਅਤੇ ਉਨ੍ਹਾਂ ਸਵਾਮੀ …
Read More »ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਨੂੰ
ਈਡੀ ਬੋਲੀ : ਕੇਜਰੀਵਾਲ ਨੇ ਸਿਹਤ ਸਬੰਧੀ ਝੂਠਾ ਦਾਅਵਾ ਕੀਤਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਜਲੰਧਰ ’ਚ ਕਾਂਗਰਸ, ਬੀਜੇਪੀ ਅਤੇ ‘ਆਪ’ ਦੇ ਸਮਰਥਕ ਭਿੜੇ
ਲੁਧਿਆਣਾ ’ਚ ਰਾਜਾ ਵੜਿੰਗ ‘ਆਪ’ ਉਮੀਦਵਾਰ ਪੱਪੀ ਦੇ ਘਰ ਪਹੁੰਚੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਵੋਟਿੰਗ ਦੌਰਾਨ ਜਲੰਧਰ ’ਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਮਰਥਕ ਆਪਸ ਵਿਚ ਭਿੜ ਗਏ। ਇਥੇ ਕਾਂਗਰਸ ਪਾਰਟੀ ਦੇ ਪੋਲਿੰਗ ਏਜੰਟ ਦਾ ਸਿਰ …
Read More »ਖਹਿਰਾ, ਵੜਿੰਗ, ਸਿੰਗਲਾ, ਜੀਪੀ ਅਤੇ ਚੰਨੀ ਆਦਿ ਆਗੂ ਨਹੀਂ ਪਾ ਸਕਣਗੇ ਆਪਣੇ ਆਪ ਨੂੰ ਵੋਟ
ਇਨ੍ਹਾਂ ਆਗੂਆਂ ਨੂੰ ਆਪਣੇ ਲੋਕ ਸਭਾ ਹਲਕੇ ਤੋਂ ਨਹੀਂ ਮਿਲੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ : ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਲਈ ਅੱਜ ਵੋਟਾਂ ਪਾਈਆਂ ਗਈਆਂ। ਲੋਕ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਕੁੱਝ ਦਿੱਗਜ਼ ਆਪਣੇ ਆਪ ਨੂੰ ਵੋਟ ਨਹੀਂ ਪਾ ਸਕਣਗੇ ਕਿਉਂਕਿ ਇਨ੍ਹਾਂ ਆਗੂਆਂ ਆਪਣੇ ਹਲਕੇ ਤੋਂ ਬਾਹਰ …
Read More »ਜੱਸੀ ਖੰਗੂੜਾ ਦੇ ਲੁਧਿਆਣਾ ਸਥਿਤ ਹੋਟਲ ਪਾਰਕ ਪਲਾਜ਼ਾ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ
ਕੁੱਝ ਦਿਨ ਪਹਿਲਾਂ ਖੰਗੂੜਾ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਫਿਰੋਜ਼ਪੁਰ ਰੋਡ ’ਤੇ ਬਣੇ ਹੋਟਲ ਪਾਰਕ ਪਲਾਜ਼ਾ ’ਚ ਲੰਘੀ ਦੇਰ ਰਾਤ ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਦੀ ਟੀਮ ਵੱਲੋਂ ਰੇਡ ਕੀਤੀ ਗਈ। ਇਨ੍ਹਾਂ ਟੀਮਾਂ ਵੱਲੋਂ ਹੋਟਲ ਨੂੰ ਪੂਰੀ ਤਰ੍ਹਾਂ ਸੀਲ ਕਰ …
Read More »