ਲਗਾਤਾਰ ਪੈ ਰਹੇ ਮੀਂਹ ਕਾਰਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਿਜ਼ੋਰਮ ਵਿਚ ਚੱਕਰਵਾਤੀ ਤੂਫਾਨ ‘ਰੇਸਲ’ ਦੇ ਅਸਰ ਦੇ ਕਾਰਨ ਲਗਾਤਾਰ ਮੀਂਹ ਪੈ ਰਿਹਾ ਹੈ। ਇਸਦੇ ਚੱਲਦਿਆਂ ਅੱਜ ਮੰਗਲਵਾਰ ਸਵੇਰੇ 6 ਵਜੇ ਰਾਜਧਾਨੀ ਆਈਜੋਲ ਵਿਚ ਪੱਥਰ ਦੀਆਂ ਢਿੱਗਾਂ ਡਿੱਗ ਗਈਆਂ। ਇਸ ਨਾਲ 10 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 10 ਤੋਂ …
Read More »ਪੰਜਾਬ ਤੇ ਹਰਿਆਣਾ ’ਚ 30 ਮਈ ਤੱਕ ਗਰਮੀ ਤੋਂ ਰਾਹਤ ਨਹੀਂ
ਬਠਿੰਡਾ ਅਤੇ ਸਿਰਸਾ ਦਾ ਤਾਪਮਾਨ ਰਿਹਾ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ 30 ਮਈ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਗਰਮੀ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 30 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ …
Read More »ਡੇਰਾ ਮੁਖੀ ਗੁਰਮੀਤ ਰਾਮ ਰਹੀਮ ਡੇਰਾ ਮੈਨੇਜਰ ਰਣਜੀਤ ਕਤਲ ਮਾਮਲੇ ’ਚ ਹੋਏ ਬਰੀ
ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਹੱਤਿਆ ਮਾਮਲੇ ’ਚ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਹੋਰਨਾਂ ਨੂੰ …
Read More »ਕੇਜਰੀਵਾਲ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਅੰਤਿ੍ਰਮ ਜ਼ਮਾਨਤ 7 ਦਿਨ ਵਧਾਉਣ ਲਈ ਕੇਜਰੀਵਾਲ ਨੇ ਪਾਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਬੈਂਚ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ ’ਤੇ ਆਪਣੀ ਅੰਤਿ੍ਰਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਲਈ ਪਾਈ ਗਈ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ …
Read More »ਬਲਵੰਤ ਸਿੰਘ ਰਾਮੂਵਾਲੀਆ ਨੇ ਕਾਂਗਰਸੀ ਉਮੀਦਵਾਰਾਂ ਨੂੰ ਦਿੱਤਾ ਸਮਰਥਨ
ਰਾਮੂਵਾਲੀਆ ਨੇ ਠੱਗ ਟਰੈਵਲ ਏਜੰਟਾਂ ਦਾ ਮੁੱਦਾ ਵੀ ਚੁੱਕਿਆ ਲੁਧਿਆਣਾ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ …
Read More »ਮਲਿਕਾਰਜੁਨ ਖੜਗੇ ਨੇ 1 ਜੂਨ ਨੂੰ ਬੁਲਾਈ ‘ਇੰਡੀਆ’ ਗਠਜੋੜ ਦੀ ਮੀਟਿੰਗ
ਚੋਣਾਂ ’ਚ ਕਾਰਗੁਜ਼ਾਰੀ ਤੇ ਨਤੀਜਿਆਂ ਤੋਂ ਪਹਿਲਾਂ ਰਣਨੀਤੀ ਬਣਾਉਣ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਨਤੀਜਿਆਂ ਤੋਂ ਪਹਿਲਾਂ ਆਪਣੀ ਰਣਨੀਤੀ ਬਣਾਉਣ ਲਈ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਦੀ 1 ਜੂਨ ਨੂੰ ਮੀਟਿੰਗ ਹੋਣ ਜਾ ਰਹੀ ਹੈ। ਮੀਡੀਆ ਤੋਂ …
Read More »ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੇਸ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ …
Read More »ਰਾਘਵ ਚੱਢਾ ਵਲੋਂ ਵੀ ਲੁਧਿਆਣਾ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ
ਪੰਜਾਬ ’ਚ ਚੋਣ ਪ੍ਰਚਾਰ ਸ਼ਿਖਰਾਂ ’ਤੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵੀ ਸਿਖ਼ਰਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਚੋਣ ਰੈਲੀਆਂ …
Read More »ਰਾਜਸਥਾਨ ਦੇ ਫੋਲਾਦੀ ’ਚ ਤਾਪਮਾਨ 51 ਡਿਗਰੀ ’ਤੇ ਪਹੁੰਚਿਆ
ਪੰਜਾਬ ਅਤੇ ਹਰਿਆਣਾ ਵਿਚ ਵੀ ਹੀਟ ਵੇਵ ਦਾ ਰੈਡ ਅਲਰਟ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ, ਜਿੱਥੇ ਲੰਘੇ ਕੱਲ੍ਹ ਐਤਵਾਰ ਨੂੰ ਹੀਟ ਸਟ੍ਰੋਕ ਕਾਰਨ ਇਕ ਵਿਅਕਤੀ ਦੀ ਜਾਨ ਵੀ ਚਲੇ ਗਈ ਸੀ। ਮੌਸਮ ਵਿਗਿਆਨ ਕੇਂਦਰ ਜੈਪੁਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਜੋਧਪੁਰ, ਬੀਕਾਨੇਰ ਅਤੇ ਕੋਟਾ ਡਿਵੀਜ਼ਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪਹੁੰਚਣਗੇ ਹੁਸ਼ਿਆਰਪੁਰ
ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਲਈ ਮੰਗਣਗੇ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਲਈ ਵੋਟਾਂ ਮੰਗਣਗੇ। ਧਿਆਨ ਰਹੇ ਕਿ ਇਸ ਤੋਂ …
Read More »