ਉਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ’ਚ ਵੀ ਹੀਟ ਵੇਵ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਉਤਰੀ ਭਾਰਤ ਦੇ ਕਈ ਸੂੁਬਿਆਂ ਵਿਚ ਕੜਾਕੇ ਦੀ ਗਰਮੀ ਪੈ ਰਹੀ ਹੈ। ਇਸਦੇ ਚੱਲਦਿਆਂ ਰਾਜਸਥਾਨ ਦੇ ਕੁਝ ਸ਼ਹਿਰਾਂ ਵਿਚ ਤਾਪਮਾਨ 50 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ ਅਤੇ …
Read More »ਬਿ੍ਟੇਨ ’ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ
ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੀਤਾ ਐਲਾਨ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਆਉਂਦੀ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਲੰਡਨ ਸਥਿਤ 10 ਡਾਊਨਿੰਗ ਸਟਰੀਟ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਿ੍ਰਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। …
Read More »ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਕੇਸ ਦਰਜ
ਐਫ.ਆਈ.ਆਰ. ’ਚ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕਰ ਲਈ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਮੀਡੀਆ …
Read More »ਚੋਣ ਕਮਿਸ਼ਨਰ ਨੇ ਦੋਵੇਂ ਅਧਿਕਾਰੀਆਂ ਨੂੰ ਗੈਰ ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਦਿੱਤੇ ਹੁਕਮ ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ …
Read More »ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਮਲਿਕਾ ਅਰਜੁਨ ਖੜਗੇ ਨੂੰ ਚੋਣ ਕਮਿਸ਼ਨਰ ਵੱਲੋਂ ਨੋਟਿਸ
ਧਰਮਾਂ ਅਤੇ ਸੰਵਿਧਾਨ ਸਬੰਧੀ ਗਲਤ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਅੱਜ ਬੁੱਧਵਾਰ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਨੋਟਿਸ ਜਾਰੀ ਕੀਤਾ ਗਿਆ। ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ …
Read More »ਰਾਜਸਥਾਨ ਤੇ ਹਰਿਆਣਾ ’ਚ ਪਾਰਾ 48 ਡਿਗਰੀ ਦੇ ਨੇੜੇ ਪਹੁੰਚਿਆ
ਪੰਜਾਬ ਤੇ ਦਿੱਲੀ ’ਚ ਵੀ ਹੀਟ ਵੇਵ ਦਾ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਦਿਨੋਂ-ਦਿਨ ਵਧ ਰਹੀ ਗਰਮੀ ਦੇ ਕਾਰਨ ਰਾਜਸਥਾਨ ਅਤੇ ਹਰਿਆਣਾ ਵਿਚ ਪਾਰਾ 47 ਡਿਗਰੀ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਇਹ ਪਾਰਾ 48 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਹਰਿਆਣਾ ਦੇ ਸਿਰਸਾ ਵਿਚ ਤਾਪਮਾਨ 47.8 ਡਿਗਰੀ ਅਤੇ ਰਾਜਸਥਾਨ ਦੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨਗੇ ਕਿਸਾਨ
ਹਜ਼ਾਰਾਂ ਕਿਸਾਨ ਪਹੁੰਚਣਗੇ ਪਟਿਆਲਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 23 ਮਈ ਨੂੰ ਪਟਿਆਲਾ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਯੂਨੀਅਨ ਉਗਰਾਹਾਂ ਦੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪਟਿਆਲਾ ’ਚ ਭਾਜਪਾ ਦੀ ਰੈਲੀ ਨੂੰ ਕਰਨਗੇ ਸੰਬੋਧਨ
ਸੁਰੱਖਿਆ ਦੇ ਕੀਤੇ ਗਏ ਸਖਤ ਇੰਤਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਕਰ ਰਹੀਆਂ ਹਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 23 ਮਈ …
Read More »ਪੰਜਾਬ ਦੇ 10 ਸਟਾਰ ਪ੍ਰਚਾਰਕਾਂ ਨੇ ਲੋਕ ਸਭਾ ਚੋਣਾਂ ਤੋਂ ਬਣਾਈ ਦੂਰੀ
ਕੈਪਟਨ ਬਿਮਾਰ, ਸਿੱਧੂ ਕ੍ਰਿਕਟ ’ਚ ਬਿਜ਼ੀ ਤੇ ਸੁਖਦੇਵ ਢੀਂਡਸਾ ਬੇਟੇ ਨੂੰ ਟਿਕਟ ਨਾ ਮਿਲਣ ਕਰਕੇ ਹੋਏ ਨਾਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਉਂਦੀ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਪੰਜਾਬ ਵਿਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਪਟਿਆਲਾ, ਅੰਮਿ੍ਰਤਸਰ, ਖਡੂਰ ਸਾਹਿਬ, ਬਠਿੰਡਾ ਅਤੇ ਲੁਧਿਆਣਾ ਪੰਜਾਬ …
Read More »ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕੀਤਾ ਵੱਡਾ ਐਲਾਨ
ਕਿਹਾ : ਮੁੜ ਤੋਂ ਭਾਜਪਾ ਸਰਕਾਰ ਬਣਨ ’ਤੇ ਵਪਾਰ ਲਈ ਖੋਲ੍ਹਿਆ ਜਾਵੇਗਾ ਬਾਘਾ ਬਾਰਡਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸੇ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਚੋਣ ਪ੍ਰਚਾਰ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ …
Read More »