ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ ਹੋਇਆ ਅੰਬਾਲਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਸਵਾਲ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਲੰਘੇ ਕੱਲ੍ਹ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ …
Read More »ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੂੰ ਦੱਸਿਆ ਕਿਸਾਨੀ ਵਿਰੋਧੀ
ਕਿਹਾ : ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਭਾਜਪਾ ਦੀ ਘਟੀਆ ਮਾਨਸਿਕਤਾ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੂੰ ਕਿਸਾਨੀ ਵਿਰੋਧੀ ਪਾਰਟੀ ਦੱਸਿਆ ਹੈ। ਉਨ੍ਹਾਂ ਕਿਹਾ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਦੀ …
Read More »ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਿਭਾਈ ਸੁਖਬੀਰ ਸਿੰਘ ਬਾਦਲ ਨੇ ਪੰਜਵੇਂ ਦਿਨ ਦੀ ਸੇਵਾ
ਹਮਲੇ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅਤੇ ਐਸਜੀਪੀਸੀ ਹੋਈ ਹੋਰ ਚੌਕਸ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨੂੰ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ-ਦੋ ਦਿਨ ਦੀ …
Read More »ਭਗਵਾਨ ਗਣੇਸ਼ ਦੀ ਤਸਵੀਰ ਚੱਪਲਾਂ ਅਤੇ ਸਵਿੱਮ ਸੂਟ ’ਤੇ ਛਪਣ ਤੋਂ ਬਾਅਦ ਅਮਰੀਕਾ ’ਚ ਛਿੜਿਆ ਵਿਵਾਦ
ਹਿੰਦੂ ਭਾਈਚਾਰੇ ਨੇ ਵਾਲਮਾਰਟ ਨੂੰ ਸ਼ਿਕਾਇਤ ਕਰਕੇ ਵਿਕਰੀ ’ਤੇ ਰੋਕ ਲਗਾਉਣ ਦੀ ਕੀਤੀ ਮੰਗ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ’ਚ ਵਾਲਮਾਰਟ ਦੀ ਵੈਬਸਾਈਟ ’ਤੇ ਭਗਵਾਨ ਗਣੇਸ਼ ਦੀ ਤਸਵੀਰ ਵਾਲੀਆਂ ਚੱਪਲਾਂ ਅਤੇ ਸਵਿੱਮ ਸੂਟਾਂ ਦੀ ਹੋ ਰਹੀ ਵਿਕਰੀ ਤੋਂ ਬਾਅਦ ਵਿਵਾਦ ਛਿੜ ਗਿਆ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਧਾਰਮਿਕ ਭਾਵਨਾਵਾਂ ਦਾ ਆਰੋਪ …
Read More »ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਯੂਨੀਵਰਸਿਟੀ ਦੀ ਮੈਨੇਜਮੈਂਟ ਨੇ ਸੰਕੇਤ ਦਿੱਤੇ ਹਨ ਕਿ ਇਸ ਮਹੀਨੇ ਦੇ ਅਖੀਰ ਤੱਕ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਸਕਦੀ ਹੈ। ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ …
Read More »101 ਕਿਸਾਨਾਂ ਦੇ ਜਥੇ ਨੂੰ ਹਰਿਆਣਾ ’ਚ ਦਾਖਲ ਹੋਣ ਤੋਂ ਜਬਰੀ ਰੋਕਿਆ
ਕਿਸਾਨਾਂ ਦੇ ਦਿੱਲੀ ਕੂਚ ’ਤੇ ਅੱਥਰੂ ਗੈਸ ਨਾਲ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਬਾਰਡਰ ’ਤੇ ਸ਼ੰਭੂ ਬੈਰੀਅਰ ਤੋਂ 101 ਕਿਸਾਨਾਂ ਦੇ ਜਥੇ ਨੇ ਅੱਜ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ, ਪਰ ਉਨ੍ਹਾਂ ਨੂੰ ਕੁਝ ਮੀਟਰ ਦੀ ਦੂਰੀ ’ਤੇ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸੇ ਦੌਰਾਨ ਹਰਿਆਣਾ ਦੀ ਪੁਲਿਸ ਨੇ …
Read More »ਕੇਜਰੀਵਾਲ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ
ਆਬਕਾਰੀ ਨੀਤੀ ਮਾਮਲਾ; 20 ਦਸੰਬਰ ਨੂੰ ਹੀ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਮਾਮਲੇ ਵਿਚ ਹੇਠਲੀ ਅਦਾਲਤ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਜਲਦੀ ਕਰਨ ਤੋਂ ਇਨਕਾਰ ਕਰ ਦਿੱਤਾ …
Read More »ਪੰਜਾਬ ਦਾ ਬਾਗਬਾਨੀ ਵਿਭਾਗ ਫਸਲੀ ਚੱਕਰ ਤੋੜਨ ਲਈ ਬਣਾ ਰਿਹਾ ਯੋਜਨਾ
ਪੰਚਾਇਤੀ ਜ਼ਮੀਨਾਂ ’ਚ ਬਾਗ ਤੇ ਸਬਜ਼ੀਆਂ ਲਾਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਬਾਗਬਾਨੀ ਵਿਭਾਗ ਕਣਕ ਤੇ ਝੋਨੇ ਦਾ ਫਸਲੀ ਚੱਕਰ ਤੋੜਨ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਹੰਭਲਾ ਮਾਰਨ ਲੱਗਿਆ ਹੈ। ਬਾਗਬਾਨੀ ਵਿਭਾਗ ਖੇਤੀਯੋਗ ਪੰਚਾਇਤੀ ਜ਼ਮੀਨ ਵਿਚੋਂ ਕੇਵਲ 10 ਫੀਸਦੀ ਰਕਬੇ ਵਿਚ ਬਾਗ ਅਤੇ ਸਬਜ਼ੀਆਂ ਬੀਜਣ ਨੂੰ ਯਕੀਨੀ ਬਣਾਉਣ …
Read More »ਆਰ.ਬੀ.ਆਈ. ਨੇ ਵਿਆਜ਼ ਦਰਾਂ ’ਚ ਨਹੀਂ ਕੀਤਾ ਕੋਈ ਬਦਲਾਅ
ਰਿਜ਼ਰਵ ਬੈਂਕ ਨੇ ਰੇਪੋ ਰੇਟ 6.5 ਫੀਸਦੀ ’ਤੇ ਬਰਕਰਾਰ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਸੈਂਟਰਲ ਬੈਂਕ ਨੇ ਵਿਆਜ਼ ਦਰਾਂ ਨੂੰ 6.5 ਫੀਸਦੀ ’ਤੇ ਜਿਉਂ ਦਾ ਤਿਉਂ ਰੱਖਿਆ ਹੈ। ਯਾਨੀ ਕਿ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ …
Read More »ਰਾਜ ਸਭਾ ’ਚ ਸਿੰਘਵੀ ਦੀ ਸੀਟ ਤੋਂ ਨੋਟਾਂ ਦੀ ਗੱਡੀ ਮਿਲੀ – ਸੰਸਦ ਵਿਚ ਹੋ ਗਿਆ ਜ਼ੋਰਦਾਰ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 9ਵਾਂ ਦਿਨ ਸੀ। ਇਸ ਮੌਕੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਕਿਹਾ ਕਿ ਲੰਘੇ ਕੱਲ੍ਹ ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਦੀ ਸੀਟ ਤੋਂ ਨੋਟਾਂ ਦੀ ਗੱਡੀ ਮਿਲੀ ਸੀ। ਇਸ ’ਤੇ ਸਦਨ ਵਿਚ ਜ਼ੋਰਦਾਰ ਹੰਗਾਮਾ …
Read More »