ਬਾਜਵਾ ਨੇ ਕਿਹਾ : ਨਵੇਂ ਚਿਹਰੇ ਵੀ ਜਲਦ ਕਾਂਗਰਸ ਪਾਰਟੀ ’ਚ ਹੋਣਗੇ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ …
Read More »ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ
ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਸਿਸੋਦੀਆ ਦੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 26 ਫਰਵਰੀ 2023 …
Read More »ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ
1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਮੁੱਖ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੂਥ …
Read More »ਪਾਕਿਸਤਾਨ ਦੀ ਸੰਸਦ ਵਿਚ ਉਠਿਆ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ
ਸੰਯੁਕਤ ਰਾਸ਼ਟਰ ਵੀ ਜਿਤਾ ਚੁੱਕਾ ਹੈ ਚਿੰਤਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੰਸਦ ਵਿਚ ਇਕ ਹਿੰਦੂ ਸੰਸਦ ਮੈਂਬਰ ਨੇ ਹਿੰਦੂ ਲੜਕੀਆਂ ਦੇ ਜਬਰਨ ਧਰਮ ਪਰਿਵਰਤਨ ਦੇ ਮੁੱਦੇ ਨੂੰ ਉਠਾਇਆ ਹੈ। ਦਾਨੇਸ਼ ਕੁਮਾਰ ਪਲਾਨੀ ਨਾਮ ਦੇ ਸੰਸਦ ਮੈਂਬਰ ਦੇ ਭਾਸ਼ਣ ਦਾ ਇਕ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ। ਦਾਨੇਸ਼ ਨੇ ਸੰਸਦ ਵਿਚ …
Read More »ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਕੀਤਾ ਗਿਆ ਬਰਖਾਸਤ
ਨਿਯਮਾਂ ਦੇ ਉਲਟ ਜਾ ਕੇ ਨਿਯੁਕਤੀਆਂ ਕਰਨ ਦਾ ਲੱਗਿਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਮੁਲਾਜ਼ਮਾਂ ਖਿਲਾਫ਼ ਇਹ ਕਾਰਵਾਈ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਦੇ ਹੁਕਮਾਂ ’ਤੇ ਕੀਤੀ ਗਈ ਹੈ। ਰਾਜਪਾਲ ਦੇ …
Read More »ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ
ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਵੱਡਾ ਕਾਰਨ ਦੱਸਿਆ ਹੈ। ਖਹਿਰਾ …
Read More »ਕਿਸਾਨਾਂ ਨੇ ਸ਼ੰਭੂ ਬਾਰਡਰ ਅਤੇ ਰੇਲਵੇ ਸਟੇਸ਼ਨ ’ਤੇ ਮਨਾਇਆ ਮਜ਼ਦੂਰ ਦਿਵਸ
ਕਿਸਾਨ ਆਗੂ ਬੋਲੇ : ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਰਹੇਗਾ ਜਾਰੀ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ੰਭੂ ਬਾਰਡਰ ਅਤੇ ਰੇਲਵੇ ਸਟੇਸ਼ਨ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਅਤੇ ਮੌਜੂਦ ਕਿਸਾਨਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਿਸਾਨੀ ਮੰਗਾਂ ਨੂੰ ਮਨਾਉਣ ਲਈ …
Read More »ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ
ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਮਈ ਤੋਂ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 19 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ। ਦਿੱਲੀ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਹੁਣ 19 ਰੁਪਏ ਘਟ ਕੇ 1745 ਰੁਪਏ …
Read More »ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਛੱਡਣ ਵਾਲਿਆਂ ’ਤੇ ਕਸਿਆ ਤਨਜ਼
ਕਿਹਾ : ਪਾਰਟੀ ’ਚੋਂ ਫੁਟਕਲ ਮਾਲ ਜਾ ਰਿਹੈ ਬਾਹਰ ਪਟਿਆਲਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੌਸਮ ਦੌਰਾਨ ਪੰਜਾਬ ਦੇ ਕਈ ਸਿਆਸੀ ਆਗੂ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਵੀ ਕੁਝ ਆਗੂ ਦੂਜੀਆਂ ਸਿਆਸੀ …
Read More »ਕੋਵੀਸ਼ੀਲਡ ਵੈਕਸੀਨ ਦੀ ਜਾਂਚ ਲਈ ਸੁਪਰੀਮ ਕੋਰਟ ’ਚ ਪਟੀਸ਼ਨ
ਕੋਰੋਨਾ ਵੈਕਸੀਨ ਨਾਲ ਹਾਰਟ ਅਟੈਕ ਦੇ ਖਤਰੇ ਸਬੰਧੀ ਆਈ ਸੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੋਵਿਡ ਵੈਕਸੀਨ ਐਸਟ੍ਰਾਜੇਨੇਕਾ ਦੇ ਸਾਈਡ ਇਫੈਕਟ ਦੀ ਜਾਂਚ ਕੀਤੀ ਜਾਵੇ। ਬਿ੍ਰਟੇਨ ਦੀ ਫਾਰਮਾ ਕੰਪਨੀ ਦੀ ਇਸ ਵੈਕਸੀਨ ਦਾ ਫਾਰਮੂਲਾ ਇਸਤੇਮਾਲ ਕਰਕੇ …
Read More »