ਨਵੇਂ ਨਿਰਦੇਸ਼ ਵਿਚ ਯੂਨੀਕ ਬਾਂਡ ਨੰਬਰਾਂ ਦੇ ਖੁਲਾਸੇ ਕਰਨ ਲਈ ਵੀ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਨੂੰ ਕਿਹਾ ਕਿ ਉਹ ਇਲੈਕਟੋਰਲ ਬਾਂਡ ਨਾਲ ਜੁੜੀ ਹਰ ਜਾਣਕਾਰੀ 21 ਮਾਰਚ ਤੱਕ ਮੁਹੱਈਆ ਕਰਵਾਏ। ਸੁਪਰੀਮ ਕੋਰਟ ਨੇ ਨਵੇਂ ਨਿਰਦੇਸ਼ ਵਿਚ ਉਨ੍ਹਾਂ ਯੂਨੀਕ ਬਾਂਡ ਨੰਬਰਾਂ ਦੇ ਖੁਲਾਸੇ ਕਰਨ …
Read More »ਆਮ ਆਦਮੀ ਪਾਰਟੀ ਪੰਜਾਬ ’ਚ ਬਦਲ ਸਕਦੀ ਹੈ ਆਪਣੇ ਉਮੀਦਵਾਰ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਐਲਾਨੇ ਗਏ 8 ਉਮੀਦਵਾਰਾਂ ਨੂੰ ਬਦਲ ਸਕਦੀ ਹੈ। ਜਾਖੜ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਵਿਚ ਇਸ ਨੂੰ ਲੈ ਕੇ ਅੰਦਰਖਾਤੇ ਗੱਲਬਾਤ ਚੱਲ ਰਹੀ …
Read More »ਅੰਮਿ੍ਤਸਰ ਵਿੱਚ ਅਮਰੀਕੀ ਕੌਂਸੁਲੇਟ ਖੁੱਲ੍ਹਵਾਉਣ ਬਾਰੇ ਚਰਚਾ
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਹੈ ਕਿ ਅੰਮਿ੍ਰਤਸਰ ’ਚ ਬਹੁਤ ਜਲਦ ਇਕ ਅਮਰੀਕਨ ਕੌਂਸੁਲੇਟ ਖੁੱਲ੍ਹਵਾਇਆ ਜਾਵੇਗਾ। ਸੰਧੂ ਹੋਰਾਂ ਨੂੰ ਭਾਜਪਾ ਵਲੋਂ ਲੋਕ ਸਭਾ ਚੋਣਾਂ ਵਾਸਤੇ …
Read More »ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਵੀ ਆਮ ਆਦਮੀ ਪਾਰਟੀ ’ਚ ਜਾਣ ਦੇ ਚਰਚੇ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੀ ਰਾਜਨੀਤੀ ਹੋਰ ਗਰਮਾ ਗਈ ਹੈ। ਇਸਦੇ ਚੱਲਦਿਆਂ ਚਰਚਾ ਚੱਲ ਰਹੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. …
Read More »ਸ਼ੋ੍ਮਣੀ ਅਕਾਲੀ ਦਲ ਨੇ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ
ਭਾਜਪਾ ਨਾਲ ਗਠਜੋੜ ਨੂੰ ਲੈ ਕੇ ਹੋ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਇਹ ਮੀਟਿੰਗ ਲੋਕ ਸਭਾ …
Read More »ਕੇਜਰੀਵਾਲ ਅੱਜ 18 ਮਾਰਚ ਨੂੰ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼
ਆਮ ਆਦਮੀ ਪਾਰਟੀ ਨੇ ਸੰਮਨਾਂ ਨੂੰ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਅੱਜ ਵੀ ਪੇਸ਼ ਨਹੀਂ ਹੋਏ। ਧਿਆਨ ਰਹੇ ਕਿ ਈਡੀ ਨੇ ਕੇਜਰੀਵਾਲ ਨੂੰ …
Read More »‘ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਜ
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤੁਰੰਤ ਸਰੈਂਡਰ ਕਰਨ ਦਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਜੈਨ ਦੀ ਜ਼ਮਾਨਤ ਅਰਜ਼ੀ ਖਾਰਜ ਕਰਦੇ ਹੋਏ ਉਸ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
7 ਮਈ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਸੂਬੇ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ …
Read More »ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣ ਬਾਂਡ ਦੇ ਤਾਜ਼ਾ ਅੰਕੜੇ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਚੋਣ ਬਾਂਡ ਸਬੰਧੀ ਨਵੇਂ ਅੰਕੜੇ ਅੱਜ 17 ਮਾਰਚ ਨੂੰ ਜਾਰੀ ਕਰ ਦਿੱਤੇ ਹਨ। ਇਹ ਅੰਕੜੇ ਕਮਿਸ਼ਨ ਨੇ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪੇ ਸਨ। ਅਦਾਲਤ ਨੇ ਬਾਅਦ ਵਿੱਚ ਇਹ ਡੇਟਾ ਜਨਤਕ ਕਰਨ ਦਾ ਨਿਰਦੇਸ਼ ਦਿੱਤਾ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ …
Read More »ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀਐੱਸਸੀ ਦੀ ਡਿਗਰੀ ਕੀਤੀ ਹੋਈ ਹੈ ਅਤੇ …
Read More »