Breaking News
Home / Parvasi Chandigarh (page 180)

Parvasi Chandigarh

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹਾਂ ਦਾ ਖਤਰਾ

ਪਹਾੜਾਂ ’ਚ ਪਏ ਮੀਂਹ ਕਰਕੇ ਪੰਜਾਬ ਦੇ ਦਰਿਆਵਾਂ ’ਚ ਪਾਣੀ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਤਵਾਰ ਨੂੰ ਪਏ ਜ਼ੋਰਦਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ  ਕਈ ਥਾਈਂ ਨੁਕਸਾਨ ਦੀਆਂ ਵੀ ਖਬਰਾਂ ਹਨ। ਇਸਦੇ ਚੱਲਦਿਆਂ ਪਹਾੜਾਂ ਵਿਚ ਪਏ ਜ਼ੋਰਦਾਰ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਦੇ …

Read More »

ਕੇਜਰੀਵਾਲ ਸੀਬੀਆਈ ਖਿਲਾਫ ਪਹੁੰਚੇ ਸੁਪਰੀਮ ਕੋਰਟ

ਦਿੱਲੀ ਹਾਈਕੋਰਟ ’ਚ ਖਾਰਜ ਹੋ ਚੁੱਕੀ ਹੈ ਕੇਜਰੀਵਾਲ ਦੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਕੇਸ ’ਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ ਉਨ੍ਹਾਂ ਦੀ ਗਿ੍ਰਫਤਾਰੀ ਦੇ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ ਲਗਾਈ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈਕੋਰਟ ਨੇ ਲੰਘੀ …

Read More »

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਪੈਰਿਸ ਓਲੰਪਿਕਸ ਵਿਚ ਮਿਲੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਨਵਜੋਤ ਸਿੱਧੂ ਨੇ ਪੰਜਾਬ ਦੀ ਸਿਆਸਤ ’ਚ ਮੁੜ ਤੋਂ ਸਰਗਰਮ ਹੋਣ ਦੇ ਦਿੱਤੇ ਸੰਕੇਤ

ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਖੀ ਵੱਡੀ ਗੱਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਸ਼ੋਸ਼ਲ ਮੀਡੀਆ ’ਤੇ ਛਾਏ ਰਹਿਣ ਵਾਲੇ ਸਿੱਧੂ ਮੁੜ ਤੋਂ ਆਪਣੇ ਪੁਰਾਣੇ ਅੰਦਾਜ਼ ਵਿਚ …

Read More »

ਗੜ੍ਹਸ਼ੰਕਰ ਦੇ ਪਿੰਡ ਜੇਜੋਂ ਦੁਆਬਾ ਦੀ ਖੱਡ ’ਚ ਇਨੋਵਾ ਗੱਡੀ ਰੁੜ੍ਹੀ

ਡਰਾਈਵਰ ਸਮੇਤ ਇਕੋ ਹੀ ਪਰਿਵਾਰ ਦੇ 11 ਮੈਂਬਰਾਂ ਦੀ ਮੌਤ ਗੜ੍ਹਸ਼ੰਕਰ/ਬਿਊਰੋ ਨਿਊਜ਼ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਗੜ੍ਹਸ਼ੰਕਰ ਤਹਿਸੀਲ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਆਏ ਤੇਜ਼ ਪਾਣੀ ਦੇ ਵਹਾਅ ਵਿੱਚ ਇਨੋਵਾ ਗੱਡੀ ਰੁੜ੍ਹਨ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਰਤਕਾਂ …

Read More »

ਪੈਰਿਸ ਉਲੰਪਿਕ ’ਚ ਭਾਰਤ ਦੀ ਮੁਹਿੰਮ ਬਿਨਾ ਗੋਲਡ ਮੈਡਲ ਤੋਂ ਹੀ ਹੋਈ ਸਮਾਪਤ

ਇਕ ਸਿਲਵਰ ਅਤੇ ਪੰਜ ਕਾਂਸੀ ਦੇ ਤਮਗੇ ਜਿੱਤ ਕੇ ਭਾਰਤ ਮੈਡਲ ਟੈਲੀ ’ਚ ਰਿਹਾ 71ਵੇਂ ਸਥਾਨ ’ਤੇ ਪੈਰਿਸ/ਬਿਊਰੋ ਨਿਊਜ਼ : ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਦੇ ਕੁਆਟਰ ਫਾਈਨਲ ’ਚ ਹਾਰਨ ਤੋਂ ਬਾਅਦ ਭਾਰਤ ਦਾ ਪੈਰਿਸ ਉਲੰਪਿਕ ਮੁਹਿੰਮ ਬਿਨਾ ਗੋਲਡ ਮੈਡਲ ਤੋਂ ਹੀ ਸਮਾਪਤ ਹੋ ਗਈ। ਰੈਸਲਿੰਗ ਤੋਂ ਇਲਾਵਾ ਭਾਰਤੀ ਗੋਲਫਰ ਅਦਿਤੀ …

Read More »

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦਾ ਕਹਿਰ

ਢਿੱਗਾਂ ਡਿੱਗਣ ਅਤੇ ਹੜ੍ਹਾਂ ਕਰਕੇ 280 ਤੋਂ ਵੱਧ ਸੜਕਾਂ ਹੋਈਆਂ ਬੰਦ ਸ਼ਿਮਲਾ/ਬਿਊਰੋ ਨਿਊਜ਼ : ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਹਿਮਾਚਲ ਪ੍ਰਦੇਸ਼ ਵਿਚ 280 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਊਨਾ ਵਿਚ ਨਦੀਆਂ ਨਾਲਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ ਜਦੋਂਕਿ ਲਾਹੌਲ ਤੇ …

Read More »

‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਤੋਂ ਪੰਜਾਬ ਲਈ ਵਿੱਤੀ ਸਹਾਇਤਾ ਮੰਗੀ

ਕੇਂਦਰ ਵੱਲੋਂ ਰੋਕੇ 1837 ਕਰੋੜ ਰੁਪਏ ਵੀ ਤੁਰੰਤ ਰਿਲੀਜ਼ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ਨੂੰ 50 ਸਾਲ ਦੇ ਵਿਆਜ ਮੁਕਤ ਕਰਜ਼ੇ ਦੀ ਵਿੱਤੀ ਸਹਾਇਤਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਹਵਾਈ ਸਰਵੇਖਣ

ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਵੀ ਨਾਲ ਰਹੇ ਮੌਜੂਦ ਵਾਇਨਾਡ/ਬਿਊਰੋ ਨਿਊਜ਼ : ਕੁਦਰਤੀ ਆਫ਼ਤ ਦੀ ਭੇਂਟ ਚੜ ਵਾਇਨਾਡ ਜ਼ਿਲ੍ਹੇ ਦੇ ਕੁਝ ਇਲਾਕਿਆਂ ਦਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾ ਹਵਾਈ ਸਰਵੇਖਣ ਕੀਤਾ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਵਾਇਨਾਡ ਜ਼ਿਲ੍ਹੇ ਵਿਚ ਢਿੱਗਾਂ ਡਿੱਗਣ ਤੇ ਪੂਰੇ ਦਾ ਪੂਰਾ ਪਹਾੜ ਖਿਸਕਣ …

Read More »

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸ਼ੋਸ਼ਲ ਮੀਡੀਆ ’ਤੇ ਤਸਵੀਰ ਕੀਤੀ ਸਾਂਝੀ

ਕਿਹਾ : ਅਜ਼ਾਦ ਸਵੇਰ ਦੀ ਪਹਿਲੀ ਚਾਹ ਦੀ ਪਿਆਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਆਪਣੀ ਪਤਨੀ ਨਾਲ ਸਵੇਰ ਦੀ ਚਾਹ ਪੀਂਦੇ ਹੋਏ ਸ਼ੋਸ਼ਲ ਮੀਡੀਆ ’ਤੇ ਇਕ ਤਸਵੀਰ …

Read More »