Breaking News
Home / Parvasi Chandigarh (page 182)

Parvasi Chandigarh

ਬ੍ਰਾਜ਼ੀਲ ਦੇ ਸਾਓ ਪਾਓਲੋ ’ਚ ਯਾਤਰੀ ਹਵਾਈ ਜਹਾਜ਼ ਹੋਇਆ ਹਾਦਸਾਗ੍ਰਸਤ

ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਹੋਈ ਮੌਤ ਵਿਨਹੇਡੋ/ਬਿਊਰੋ ਨਿਊਜ਼ : ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਇੱਕ ਯਾਤਰੀ ਜਹਾਜ਼ ਦੇ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਓ ਪਾਓਲੋ ਦੇ ਮਹਾਨਗਰ ਤੋਂ ਲਗਭਗ 80 ਕਿਲੋਮੀਟਰ …

Read More »

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਕੀਤੀ ਨਿੰਦਾ

ਕਿਹਾ : ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ’ਤੇ ਪਵੇਗਾ ਮਾੜਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਕੁਲੈਕਟਰ ਰੇਟਾਂ ਵਿਚ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸੋਦੀਆ ਦੀ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ

ਰਾਘਵ ਚੱਢਾ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੇ ਰਾਜ …

Read More »

ਮਨੀਸ਼ ਸਿਸੋਦੀਆ ਨੂੰ 17 ਮਹੀਨਿਆਂ ਬਾਅਦ ਮਿਲੀ ਜ਼ਮਾਨਤ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਸੀ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਸਿਸੋਦੀਆ ਪਿਛਲੇ 17 ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ …

Read More »

ਪਿ੍ਰੰਸੀਪਲ ਸਰਵਣ ਸਿੰਘ ਨੇ ਆਪਣਾ ਸੋਨ ਤਮਗਾ ਵਿਨੇਸ਼ ਫੋਗਾਟ ਨੂੰ ਦੇਣ ਦਾ ਕੀਤਾ ਐਲਾਨ

ਉਲੰਪਿਕ ’ਚ ਵਿਨੇਸ਼ ਫੋਗਾਟ ਨੂੰ ਆਯੋਗ ਕਰਾਰ ਦਿੱਤੇ ਜਾਣ ਦੀ ਕੀਤੀ ਤਿੱਖੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੈਰਿਸ ’ਚ ਹੋ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗਰਾਮ ਭਾਰ ਜ਼ਿਆਦਾ ਹੋਣ ਕਾਰਨ ਇਤਿਹਾਸ ਰਚਣ ਵਾਲੇ ਫਾਈਨਲ ਮੁਕਾਬਲੇ ਤੋਂ ਆਯੋਗ ਕਰਾਰ ਦਿੱਤਾ ਗਿਆ ਸੀ। ਇਸ ਕਾਰਨ ਭਾਰਤ ਇਕ ਤਮਗੇ ਤੋਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ

‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸਦੇ ਨਾਲ ਹੀ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀ ਪ੍ਰੋਫਾਈਲ ਤਸਵੀਰ ਦੀ ਥਾਂ ਰਾਸ਼ਟਰੀ …

Read More »

ਭਾਖੜਾ ਡੈਮ ਦੇ ਪਾਣੀ ਦਾ ਪੱਧਰ 51 ਫੁੱਟ ਘਟਿਆ

ਲੋੜੀਂਦਾ ਮੀਂਹ ਨਾ ਪਿਆ ਤਾਂ ਬਿਜਲੀ ਦੀ ਵੀ ਹੋਵੇਗੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਭਾਰਤ ਵਿਚ ਇਸ ਵਾਰ ਹੁਣ ਤੱਕ ਉਮੀਦ ਦੇ ਮੁਤਾਬਕ ਮਾਨਸੂਨ ਦੀ ਸਰਗਰਮੀ ਨਹੀਂ ਰਹੀ, ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ ਘੱਟ ਮੀਂਹ ਪਿਆ  ਹੈ। ਇਹੀ ਕਾਰਨ ਹੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ …

Read More »

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਹੋਏ ਪੇਸ਼

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸੂਬੇ ਦੇ ਗ੍ਰਹਿ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਵੀਰਵਾਰ ਨੂੰ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ’ਚ ਮੈਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ …

Read More »

ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲੀ ਡੀਏਪੀ ਖਾਦ ਦੇਣ ਦੀ ਕੀਤੀ ਅਪੀਲ ਖੰਨਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਵਧੀਆ …

Read More »

ਸਦਨ ਵਿਚ ਹਰ ਰੋਜ਼ ਹੋ ਰਿਹੈ ਮੇਰਾ ਅਪਮਾਨ : ਜਗਦੀਪ ਧਨਖੜ

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਹੋਏ ਦੁਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 14ਵਾਂ ਦਿਨ ਸੀ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਦੁਖੀ ਹੋ ਕੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਕਾਰਵਾਈ ਵਿਚਾਲੇ ਛੱਡ ਕੇ ਹੀ ਚਲੇ ਗਏ। ਧਿਆਨ …

Read More »