ਸ਼ੇਖ ਨੂੰ ਈਡੀ ਦੀ ਟੀਮ ’ਤੇ ਹਮਲਾ ਕਰਨ ਦੇ ਆਰੋਪ ’ਚ ਕੀਤਾ ਗਿਆ ਹੈ ਗਿ੍ਫ਼ਤਾਰ ਕੋਲਕਾਤਾ/ਬਿਊਰੋ ਨਿਊਜ਼ : ਸ਼ਾਹਜਹਾਂ ਸ਼ੇਖ ਦਾ ਕੇਸ ਕੋਲਕਾਤਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਹੈ। ਬੰਗਾਲ ਸਰਕਾਰ ਦੇ ਵਕੀਲ ਨੇ ਕੋਲਕਾਤਾ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਇਨ੍ਹਾਂ ਹੁਕਮਾਂ ’ਤੇ …
Read More »ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਪੁਲਿਸ ਮੁਲਾਜ਼ਮਾਂ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਧੱਕਾ-ਮੁੱਕੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਕਾਂਗਰਸ ਨੂੰ ਦਬਾਉਣਾ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ’ਚ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਰੱਖੀ ਤਜਵੀਜ਼
ਬਜਟ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਨੇ ਹਾਊਸ ਤੋਂ ਮੰਗਿਆ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਘੱਟ ਬੱਚਿਆਂ ਵਾਲੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜ਼ਵੀਜ਼ ਰੱਖੀ। ਇਸ ਤਜ਼ਵੀਜ਼ ਦੇ ਸਬੰਧ ਵਿਚ ਸਿੱਖਿਆ ਮੰਤਰੀ ਨੇ ਕਿਹਾ ਕਿ …
Read More »ਭਗਵੰਤ ਮਾਨ ਸਰਕਾਰ ਨੇ 2024-25 ਲਈ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼
ਪੰਜਾਬ ਸਰਕਾਰ ਵਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੰਗਲਵਾਰ ਨੂੰ ਵਿੱਤੀ ਸਾਲ 2024-25 ਲਈ ਸੂਬੇ ਦਾ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿ ਦਾ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ
ਸ਼ਾਹਬਾਜ਼ ਨੇ ਦੂੁਜੀ ਵਾਰ ਪਾਕਿਸਤਾਨ ਦੀ ਵਾਗਡੋਰ ਸੰਭਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਧਿਆਨ ਰਹੇ ਕਿ ਸ਼ਾਹਬਾਜ਼ ਸ਼ਰੀਫ ਨੇ ਲੰਘੇ ਕੱਲ੍ਹ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਹੈ ਅਤੇ ਸ਼ਾਹਬਾਜ਼ …
Read More »ਇਜ਼ਰਾਈਲ-ਹਮਾਸ ਜੰਗ ਦੌਰਾਨ 1 ਭਾਰਤੀ ਦੀ ਮੌਤ-2 ਜ਼ਖ਼ਮੀ
ਮਿ੍ਰਤਕ ਵਿਅਕਤੀ ਕੇਰਲਾ ਸੂਬੇ ਨਾਲ ਸਬੰਧਤ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ-ਹਮਾਸ ਜੰਗ ਦੌਰਾਨ ਇਕ ਭਾਰਤੀ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਭਾਰਤ ਵਿਚ ਇਜ਼ਰਾਈਲੀ ਦੂਤਘਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉੱਤਰੀ ਇਜ਼ਰਾਈਲ ਵਿਚ ਲੇਬਨਾਨ ਨਾਲ ਲੱਗਦੀ ਸਰਹੱਦ ’ਤੇ ਹਿਜ਼ਬੁੱਲਾ ਵਲੋਂ …
Read More »ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1 ਹਜ਼ਾਰ ਰੁਪਏ
ਵਿੱਤ ਮੰਤਰੀ ਆਤਿਸ਼ੀ ਨੇ ਬਜਟ ਦੌਰਾਨ ਕੀਤਾ ਐਲਾਨ ਹਿਮਾਚਲ ਸਰਕਾਰ ਵੀ ਮਹਿਲਾਵਾਂ ਨੂੰ ਦੇਵੇਗੀ 1500 ਰੁਪਏ ਪ੍ਰਤੀ ਮਹੀਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿਚ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ ਨੂੰ ਸਾਲ 2024-2025 ਦੇ ਲਈ 76 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਆਤਿਸ਼ੀ ਨੇ ਬਜਟ ਵਿਚ …
Read More »ਪੰਜਾਬ ਦੇ ਬਜਟ ਇਜਲਾਸ ਦਾ ਅੱਜ ਦਾ ਦਿਨ ਹੰਗਾਮਿਆਂ ਭਰਪੂਰ ਰਿਹਾ
ਮੀਡੀਆ ਨਾਲ ਗੱਲਬਾਤ ਕਰਦਿਆਂ ਰੋ ਪਏ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ’ਚ ਚੱਲ ਰਹੇ ਬਜਟ ਇਜਲਾਸ ਦੇ ਅੱਜ ਦੂਜੇ ਦਿਨ ਵਿਰੋਧੀ ਧਿਰ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ’ਤੇ ਬਹਿਸ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ …
Read More »ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵਲੋਂ ਫਿਰ ਸੰਮਨ ਜਾਰੀ
6 ਮਾਰਚ ਨੂੰ ਪਟਿਆਲਾ ’ਚ ਹੋਏਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਵਿਚ ਸਿਟ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਨੇ ਫਿਰ ਤਲਬ ਕੀਤਾ ਹੈ। ਸਿਟ ਵਲੋਂ ਮਜੀਠੀਆ ਕੋਲੋਂ 6 ਮਾਰਚ ਨੂੰ ਪਟਿਆਲਾ ਵਿਚ ਪੁੱਛਗਿੱਛ …
Read More »ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨਾਂ ਨੂੰ ਦੱਸਿਆ ਗੈਰਕਾਨੂੰਨੀ
ਏਜੰਸੀ ਨੂੰ ਕਿਹਾ : 12 ਮਾਰਚ ਤੋਂ ਬਾਅਦ ਦੀ ਤਰੀਕ ਦਿਓ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵਲੋਂ ਵਾਰ-ਵਾਰ ਭੇਜੇ ਜਾਂਦੇ ਸੰਮਨਾਂ ਸਬੰਧੀ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਈਡੀ ਦੇ …
Read More »