4 ਮਾਰਚ ਨੂੰ ਸ਼ਰਾਬ ਘੋਟਾਲਾ ਮਾਮਲੇ ’ਚ ਪੁੱਛਗਿੱਛ ਕਰਨ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 27 ਫਰਵਰੀ ਦਿਨ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ 8ਵਾਂ ਸੰਮਨਾ ਭੇਜਿਆ ਗਿਆ ਹੈ। ਇਸ ਸੰਮਨ ਰਾਹੀਂ ਉਨ੍ਹਾਂ ਨੂੰ 4 ਮਾਰਚ ਨੂੰ …
Read More »ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਪਿ੍ਰਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਭਾਜਪਾ ਵਿਚ ਜਾਣ ਦੀਆਂ ਅਟਕਲਾਂ ’ਤੇ ਲੱਗਾ ਸਵਾਲੀਆ ਚਿੰਨ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਦੀ ਇਸ ਮੁਲਾਕਾਤ ਤੋਂ ਇਹ ਸਾਫ ਹੋ ਗਿਆ ਹੈ ਕਿ ਉਨ੍ਹਾਂ ਦੇ ਭਾਜਪਾ …
Read More »ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ
15 ਦਿਨਾਂ ਤੋਂ ਚੱਲ ਰਿਹਾ ਹੈ ਕਿਸਾਨ ਅੰਦੋਲਨ ਖਨੌਰੀ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 15 ਦਿਨ ਹੋ ਗਏ ਹਨ। ਦੱਸਣਯੋਗ ਹੈ ਕਿ ਲੰਘੀ 13 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ …
Read More »ਉਜਬੇਕਿਸਤਾਨ ’ਚ ਭਾਰਤੀ ਬਿਜਨਸਮੈਨ ਨੂੰ 20 ਸਾਲ ਦੀ ਸਜ਼ਾ
ਕਫ ਸਿਰਪ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਜਬੇਕਿਸਤਾਨ ਦੀ ਸੁਪਰੀਮ ਕੋਰਟ ਨੇ ਇੰਡੀਅਨ ਕਫ ਸਿਰਪ ਪੀਣ ਨਾਲ 68 ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਵਿਚ 21 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਇਨ੍ਹਾਂ ਸਾਰੇ 21 ਵਿਅਕਤੀਆਂ ਨੂੰ 20 ਸਾਲ ਦੀ ਸਖਤ ਸਜ਼ਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਰਮ ਸਾਰਾਭਾਈ ਸਪੇਸ ਸੈਂਟਰ ਦਾ ਕੀਤਾ ਦੌਰਾ
ਗਗਨਯਾਨ ਲਈ ਚੁਣੇ ਚਾਰ ਪੁਲਾੜ ਯਾਤਰੀਆਂ ਦੇ ਨਾਮਾਂ ਦਾ ਕੀਤਾ ਐਲਾਨ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੇ ਤਿਰੂਵਨੰਤਪੁਰਮ ਸਥਿਤ ਵਿਕਰਮ ਸਾਰਾਭਾਈ ਸਪੇਸ ਸੈਂਟਰ ਦਾ ਅੱਜ ਮੰਗਲਵਾਰ ਨੂੰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਇਸਰੋ ਦੇ ਚੀਫ਼ ਸੋਮਨਾਥ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ ਇਥੇ …
Read More »ਪੰਜਾਬ ’ਚ ਕਈ ਥਾਵਾਂ ’ਤੇ ਐਨਆਈਏ ਦੀ ਟੀਮ ਵੱਲੋਂ ਛਾਪੇਮਾਰੀ
ਬਠਿੰਡਾ ਦੇ ‘ਆਪ’ ਆਗੂ ਨੂੰ ਪੁੱਛਗਿੱਛ ਲਈ 5 ਮਾਰਚ ਨੂੰ ਦਿੱਲੀ ਸੱਦਿਆ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸਮੇਤ ਹੋਰਨਾਂ ਵਿਅਕਤੀਆਂ ਦੇ ਘਰ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਛਾਪੇਮਾਰੀ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਵੱਲੋਂ ਇਹ …
Read More »ਪੰਜਾਬ ਸਣੇ ਦੇਸ਼ ਭਰ ’ਚ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ
ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕੀਤਾ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਦੇਸ਼ ਭਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਤਹਿਤ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਟਰੈਕਟਰ ਸੜਕਾਂ ’ਤੇ ਖੜ੍ਹੇ ਕੀਤੇ ਗਏ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੌਰਾਨ 21 ਫਰਵਰੀ …
Read More »ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਵਿਆਹਾਂ ’ਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ
ਮੁੱਖ ਮੰਤਰੀ ਨੇ ਸਿਆਸੀ ਵਿਰੋਧੀਆਂ ’ਤੇ ਛੱਡੇ ਤਿੱਖੇ ਜੁਬਾਨੀ ਤੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵਿਆਹਾਂ ਵਿਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ ਹੈ। ਸੀਐਮ ਨੇ ਕਿਹਾ ਕਿ ਕਾਂਗਰਸ ਦੀ ਕਿਸਮਤ ਖਰਾਬ ਹੈ ਕਿ ਉਨ੍ਹਾਂ ਨੇ ਇਹ ਸੂਟ ਖੋਲ੍ਹ ਲਿਆ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 41 ਹਜ਼ਾਰ ਕਰੋੜ ਰੁਪਏ ਦੇ ਰੇਲ ਪੋ੍ਰਜੈਕਟਾਂ ਦਾ ਕੀਤਾ ਉਦਘਾਟਨ
ਇਨ੍ਹਾਂ ਰੇਲ ਪ੍ਰੋਜੈਕਟਾਂ ’ਚ ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਕਰੀਬ 2 ਹਜ਼ਾਰ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਵੀ …
Read More »ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਦਫਤਰ ਨਹੀਂ ਹੋਏ ਪੇਸ਼
ਆਬਕਾਰੀ ਨੀਤੀ ਮਾਮਲੇ ’ਚ ਭੇਜਿਆ ਗਿਆ ਸੀ 7ਵਾਂ ਸੰਮਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 26 ਫਰਵਰੀ ਨੂੰ ਵੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦਫਤਰ ਨਹੀਂ ਪਹੁੰਚੇ। ਈਡੀ ਨੇ ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਨੂੰ ਲੰਘੀ 22 ਫਰਵਰੀ ਨੂੰ 7ਵਾਂ ਸੰਮਨ …
Read More »