Breaking News
Home / Parvasi Chandigarh (page 197)

Parvasi Chandigarh

ਪ੍ਰਦੀਪ ਕਲੇਰ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਬਰਗਾੜੀ ਬੇਅਦਬੀ ਦਾਮਲੇ ’ਚ ਆਰੋਪੀ ਹੈ ਪ੍ਰਦੀਪ ਕਲੇਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਅਤੇ ਤਿੰਨ ਮੁਕੱਦਮਿਆਂ ’ਚ ਲੋੜੀਂਦੇ ਪ੍ਰਦੀਪ ਕਲੇਰ ਨੂੰ ਐਸਆਈਟੀ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਐਸਆਈਟੀ ਨੇ ਪੁੱਛਗਿੱਛ ਕਰਨ ਲਈ ਕਲੇਰ ਦਾ 10 ਦਿਨਾ ਪੁਲਿਸ ਰਿਮਾਂਡ ਮੰਗਿਆ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਏ ਪੇਸ਼

ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਦੇ ਸੰਮਨਾਂ ਦੀ ਪਾਲਣਾ ਨਾ ਕਰਨ ਦੇ ਆਰੋਪ ’ਚ ਅੱਜ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਪੇਸ਼ ਹੋਏ। ਕੇਜਰੀਵਾਲ ਦੇ ਵਕੀਲ ਨੇ ਈਡੀ ਸਾਹਮਣੇ ਸੰਮਨਾਂ …

Read More »

ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ

ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਰੂਟ ਹੋਏ ਅਲਾਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਉਡਣ ਵਾਲੀਆਂ ਫਲਾਈਟਾਂ ਦੇ ਲਈ ਰੂਟ …

Read More »

ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਬਾਜ਼ਾਰਾਂ ਦੇ ਨਾਲ-ਨਾਲ ਸਮੁੱਚੇ ਪੰਜਾਬ ਅੰਦਰ ਆਵਾਜਾਈ ਵੀ ਰਹੀ ਠੱਪ ਕਿਸਾਨਾਂ ਵੱਲੋਂ ਪੰਜਾਬ ਭਰ ’ਚ 100 ਤੋਂ ਵੱਧ ਥਾਵਾਂ ’ਤੇ ਦਿੱਤੇ ਗਏ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਖੇਤੀ ਨੂੰ ਬਚਾਉਣ ਲਈ ਅਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਦੇ ਖਿਲਾਫ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ …

Read More »

ਪੰਜਾਬ ਕਾਂਗਰਸ ਨੇ ਕਿਸਾਨਾਂ ’ਤੇ ਹੋਏ ਅੱਤਿਆਚਾਰ ਖਿਲਾਫ਼ ਭਾਜਪਾ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ’ਤੇ ਦਿੱਲੀ ਕੂਚ ਵੱਲ ਕੂਚ ਕਰਦੇ ਸਮੇਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਸਾਰੇ ਰਾਜਨੀਤਿਕ ਦਲ ਸਿੱਧੇ ਤੌਰ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਰਿਵਾੜੀ ’ਚ ਏਮਸ ਦਾ ਰੱਖਿਆ ਨੀਂਹ ਪੱਥਰ

ਕਿਹਾ : ਕਾਂਗਰਸੀ ਆਗੂ ਆਪਣਾ ਸਟਾਰਟਅਪ ਨਹੀਂ ਸੰਭਾਲ ਸਕੇ, ਦੇਸ਼ ਨੂੰ ਕੀ ਸੰਭਾਲਣਗੇ ਰਿਵਾੜੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਹਰਿਆਣਾ ਦੇ ਰਿਵਾੜੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦੇਸ਼ ਦੇ 22ਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਭਾਵ ਏਮਸ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ …

Read More »

ਸਾਬਕਾ ਕਾਂਗਰਸੀ ਮੰਤਰੀ ਅਵਤਾਰ ਹੈਨਰੀ ਦੋਹਰੀ ਨਾਗਰਿਕਤਾ ਮਾਮਲੇ ’ਚ ਹੋਏ ਬਰੀ

ਹੈਨਰੀ ਖਿਲਾਫ਼ ਅਦਾਲਤ ’ਚ ਸਾਬਤ ਨਹੀਂ ਹੋ ਸਕੇ ਆਰੋਪ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਕੋਰਟ ਨੇ ਦੋਹਰੀ ਨਾਗਰਿਕਤਾ ਮਾਮਲੇ ’ਚ ਬਰੀ ਕਰ ਦਿੱਤਾ ਹੈ। ਪਿਛਲੇ 15 ਸਾਲ ਤੋਂ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਲੈ ਕੇ ਚੋਣ ਲੜਨ ਦਾ ਮਾਮਲਾ ਉਨ੍ਹਾਂ ਦੇ ਖਿਲਾਫ ਚੱਲ ਰਿਹਾ ਸੀ। …

Read More »

ਕਾਂਗਰਸ ਪਾਰਟੀ ਨੇ ਇਨਕਮ ਟੈਕਸ ਵਿਭਾਗ ’ਤੇ ਖਾਤੇ ਫਰੀਜ ਕਰਨ ਦਾ ਲਗਾਇਆ ਆਰੋਪ

ਕਿਹਾ : ਨਾ ਬਿਜਲੀ ਦਾ ਬਿਲ ਭਰ ਪਾ ਰਹੇ, ਨਾ ਕਰਮਚਾਰੀਆਂ ਨੂੰ ਦੇ ਸਕੇ ਸੈਲਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਇਨਕਮ ਟੈਕਸ ਵਿਭਾਗ ’ਤੇ ਪਾਰਟੀ ਦੇ ਖਾਤੇ ਫਰੀਜ ਕਰਨ ਦਾ ਆਰੋਪ ਲਗਾਇਆ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਕੌਮੀ ਖਜ਼ਾਨਚੀ ਅਜੇ ਮਾਕਨ ਨੇ ਪ੍ਰੈਸ ਕਾਨਫਰੰਸ ਕਰਕੇ …

Read More »

ਆਮ ਆਦਮੀ ਪਾਰਟੀ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਕੀਤਾ ਸਿਆਸੀ ਹਮਲਾ

ਕੈਬਨਿਟ ਮੰਤਰੀ ਬਲਕਾਰ ਸਿੰਘ ਬੋਲੇ : ਕੇਂਦਰ ਸਰਕਾਰ ਦਾ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ …

Read More »

ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ ਬਾਰਡਰ ’ਤੇ ਕਿਸਾਨ ਗਿਆਨ ਸਿੰਘ ਦੀ ਹੋਈ ਮੌਤ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਚੋਕੇ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੇ ਚੌਥੇ ਦਿਨ ਅੱਜ ਸ਼ੰਭੂ ਬਾਰਡਰ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਵਿਚ ਸ਼ਾਮਲ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਘੁਮਾਣ ਨੇੜਲੇ ਪਿੰਡ ਚਾਚੋਕੇ ਦੇ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਬਾਰਡਰ ’ਤੇ ਮੌਤ …

Read More »