ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ 13 ਫਰਵਰੀ ਨੂੰ ਕਰਨਗੇ ‘ਦਿੱਲੀ ਕੂਚ’ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ ਭਲਕੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ …
Read More »ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਸਮਰਪਿਤ
ਕੇਜਰੀਵਾਲ ਨੇ ਲੋਕ ਸਭਾ ਪੰਜਾਬ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਕੀਤੀ ਅਪੀਲ ਤਰਨ ਤਾਰਨ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਮਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਅੱਜ ਪੰਜਾਬ ਦੇ …
Read More »ਰਾਮ ਮੰਦਰ ਦੇ ਦਰਸ਼ਨਾਂ ਲਈ ਸੋਮਵਾਰ ਨੂੰ ਅਯੁੱਧਿਆ ਜਾਣਗੇ ਭਗਵੰਤ ਮਾਨ ਤੇ ਕੇਜਰੀਵਾਲ
ਦੋਵੇਂ ਮੁੱਖ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਨਾਲ ਰਹਿਣਗੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੁੱਧਿਆ ਜਾਣਗੇ। ਮੀਡੀਆ ਰਿਪੋਰਟਾਂ ਅਤੇ ਆਮ ਆਦਮੀ ਪਾਰਟੀ ਦੇ …
Read More »ਮਲਿਕਾ ਅਰਜੁਨ ਖੜਗੇ ਨੇ ਮੋਦੀ ਸਰਕਾਰ ਨੂੰ ਦੱਸਿਆ ਦੇਸ਼ ਅਤੇ ਕਿਸਾਨ ਵਿਰੋਧੀ
ਕਿਹਾ : ਕਾਲੇ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੇ ਜਾਰੀ ਨਹੀਂ ਕੀਤਾ ਨੋਟੀਫਿਕੇਸ਼ਨ ਲੁਧਿਆਣਾ/ਬਿਊਰੋ ਨਿਊਜ਼ : ਐਤਵਾਰ ਨੂੰ ਪੰਜਾਬ ’ਚ ਸਿਆਸਤ ਦਾ ਦਿਨ ਰਿਹਾ। ਇਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਵਿਚ ਰੈਲੀ ਕੀਤੀ ਗਈ ਉਥੇ ਹੀ ਕਾਂਗਰਸ ਪਾਰਟੀ ਨੇ ਲੁਧਿਆਣਾ ’ਚ ਸੂਬਾ ਪੱਧਰੀ ਰੈਲੀ ਕੀਤੀ। ਇਸ …
Read More »ਨਵਜੋਤ ਸਿੱਧੂ ਕਾਂਗਰਸ ਪਾਰਟੀ ਦੀ ਰੈਲੀ ਵਿਚ ਰਹੇ ਗੈਰਹਾਜ਼ਰ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਪਾਰਟੀ ਦੀ ਸਮਰਾਲਾ ’ਚ ਹੋਈ ਸੂਬਾ ਪੱਧਰੀ ਰੈਲੀ ਵਿਚੋਂ ਗੈਰਹਾਜ਼ਰ ਰਹੇ। ਨਵਜੋਤ ਸਿੱਧੂ ਨੂੰ ਛੱਡ ਕੇ ਰੈਲੀ ਦੌਰਾਨ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਹਾਲਾਂਕਿ ਸਿੱਧੂ ਨੇ ਰੈਲੀ ਤੋਂ ਪਹਿਲਾਂ ਨਰਮ ਰੁਖ ਅਖਤਿਆਰ ਕਰਦਿਆਂ ਇਕ ਵੀਡੀਓ …
Read More »ਮਾਝੇ ਦੇ ਕਿਸਾਨਾਂ ਨੇ ਕਿਸਾਨ ਅੰਦੋਲਨ ਲਈ ਦਿੱਲੀ ਨੂੰ ਕੀਤਾ ਕੂਚ
ਹਰੀਕੇ ਪੱਤਣ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵਲੋਂ 13 ਫਰਵਰੀ ਨੂੰ ਦਿੱਲੀ ਅੰਦੋਲਨ ਦੇ ਸੱਦੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਨੂੰ ਕੂਚ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਤਰਨ ਤਾਰਨ ਦੇ ਵੱਖ ਵੱਖ ਪਿੰਡਾਂ ਤੋਂ …
Read More »ਭਾਜਪਾ ਲੋਕ ਸਭਾ ਚੋਣਾਂ ਦੌਰਾਨ 370 ਸੀਟਾਂ ਦਾ ਅੰਕੜਾ ਕਰੇਗੀ ਪਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ’ਚ ਪ੍ਰਗਟਾਇਆ ਵਿਸ਼ਵਾਸ ਝਾਬੂਆ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਝਾਬੂਆ ’ਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤੀ ਜਨਤਾ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਵਿੱਚ 370 ਸੀਟਾਂ ਦਾ ਅੰਕੜਾ ਪਾਰ ਜਾਵੇਗੀ। ਮੋਦੀ ਨੇ …
Read More »ਆਮ ਆਦਮੀ ਪਾਰਟੀ ਪੰਜਾਬ ’ਚ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੰਨਾ ਰੈਲੀ ਦੌਰਾਨ ਕੀਤਾ ਐਲਾਨ ਖੰਨਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਖੰਨਾ ਰੈਲੀ ਦੌਰਾਨ ਐਲਾਨ ਕੀਤਾ ਕਿ ਅਗਾਮੀ ਲੋਕ ਸਭਾ ਚੋਣਾਂ ‘ਆਪ’ ਆਪਣੇ ਦਮ ’ਤੇ ਪੰਜਾਬ ’ਚ ਇਕੱਲਿਆਂ ਹੀ ਲੜੇਗੀ। ਉਨ੍ਹਾਂ ਕਿਹਾ ਕਿ …
Read More »ਸ਼ਾਮ ਸਿੰਘ ਅਟਾਰੀਵਾਲਾ ਨੂੰ ਬਰਸੀ ਮੌਕੇ ਕੀਤਾ ਗਿਆ ਯਾਦ
ਅਦਾਕਾਰਾ ਗੁਲ ਪਨਾਗ ਨੇ ਪਰਿਵਾਰ ਸਮੇਤ ਅਟਾਰੀਵਾਲਾ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ ਅਟਾਰੀ/ਬਿਊਰੋ ਨਿਊਜ਼ : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਨੂੰ ਸ਼ਹੀਦ ਭਗਤ ਸਿੰਘ ਦੇ ਨਾਲ ਜੋੜਿਆ ਜਾਵੇ। ਇਹ ਮੰਗ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਗੁਲ ਪਨਾਗ ਵੱਲੋਂ ਕੀਤੀ ਗਈ। ਸ਼ਾਮ ਸਿੰਘ ਅਟਾਰੀ ਵਾਲਾ ਦੀ ਯਾਦ …
Read More »ਸੀਏਏ ਕਾਨੂੰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਲਾਗੂ
ਅਮਿਤ ਸ਼ਾਹ ਬੋਲੇ : ਇਹ ਕਾਨੂੰਨ ਕਿਸੇ ਦੀ ਨਾਗਰਿਕਤਾ ਨਹੀਂ ਖੋਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਸਿਟੀਜਨਸ਼ਿਪ ਅਮੈਂਡਮੈਂਟ ਐਕਟ (ਸੀਏਏ) ਕਾਨੂੰਨ ਦੇਸ਼ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੀਏਏ ਦੇਸ਼ ਦਾ ਐਕਟ ਹੈ ਅਤੇ ਇਸ ਅਸੀਂ …
Read More »