ਪੰਜਾਬ-ਹਰਿਆਣਾ ਦਰਮਿਆਨ ਅੰਬਾਲਾ ਤੋਂ ਟ੍ਰੈਫਿਕ ਬੰਦ, ਦਿੱਲੀ ਜਾਣ ਲਈ ਚਾਰ ਨਵੇਂ ਰੂਟ ਅੰਬਾਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਸਮੇਤ 26 ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਲ ਕੀਤਾ ਜਾਵੇਗਾ। ਪੰਜਾਬ ਦੇ ਕਿਸਾਨ 10 ਹਜ਼ਾਰ ਟਰੈਕਟਰ ਟਰਾਲੀਆਂ ਲੈ ਦਿੱਲੀ ਜਾਣ ਲਈ ਹਰਿਆਣਾ ’ਚ ਦਾਖਲ ਹੋਣਗੇ। …
Read More »ਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ ਮਿਲ ਕੇ ਸਰਕਾਰ ਬਣਾਉਣ ਲਈ ਹੋਏ ਸਹਿਮਤ
ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਸਪੱਸ਼ਟ ਬਹੁਮਤ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ’ਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਨਤੀਜੇ ਆਉਣੇ ਜਾਰੀ ਹਨ ਅਤੇ ਹੁਣ ਤੱਕ ਆਏ ਨਤੀਜੇ ਅਨੁਸਾਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਨਹੀਂ ਆ ਰਿਹਾ। ਜਦਕਿ …
Read More »ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਮੇਤ 4 ‘ਆਪ’ ਆਗੂ ਖਿਲਾਫ਼ ਚਾਰਜਸ਼ੀਟ ਦਾਖਲ
ਚੰਡੀਗੜ੍ਹ ਪੁਲਿਸ ਨੇ 3 ਸਾਲ ਪਹਿਲਾਂ ਦਰਜ ਕੀਤਾ ਸੀ ਅਪਰਾਧਿਕ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ 4 ਆਗੂਆਂ ਖਿਲਾਫ 3 ਸਾਲ ਪੁਰਾਣੇ ਇਕ ਅਪਰਾਧਿਕ ਮਾਮਲੇ ’ਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਚਾਰਜਸ਼ੀਟ ਵਿਚ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਨਾਂ ਵੀ ਸ਼ਾਮਲ …
Read More »ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ ਦੇ ਪ੍ਰੋਫੈਸਰ ’ਤੇ ਲੱਗੇ ਸੈਕਸੂਅਲ ਹਰਾਸਮੈਂਟ ਦੇ ਆਰੋਪ
ਪਾਸ ਕਰਵਾਉਣ ਦਾ ਲਾਲਚ ਦੇ ਕੇ ਵਿਦਿਆਰਥਣ ਨਾਲ ਰੇਪ ਕਰਨ ਦੀ ਕੀਤੀ ਗਈ ਕੋਸ਼ਿਸ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਪ੍ਰੋਫੈਸਰ ’ਤੇ ਸੈਕਸੂਅਲ ਹਰਾਸਮੈਂਟ ਦੇ ਆਰੋਪ ਲੱਗੇ ਹਨ। ਇਸ ਨੂੰ ਲੈ ਕੇ ਵਿਦਿਆਰਥਣਾਂ ਵੱਲੋਂ ਇੰਸਟੀਚਿਊਟ ਵਿਚ ਖੂਬ ਹੰਗਾਮਾ ਕੀਤਾ ਗਿਆ। ਇਸੇ ਦੌਰਾਨ ਐਮਬੀਏ ਕਰ …
Read More »ਤਿੰਨ ਸ਼ਖਸੀਅਤਾਂ ਨੂੰ ਭਾਰਤ ਰਤਨ ਦੇਣ ਦੇ ਐਲਾਨ ’ਤੇ ਸੁਨੀਲ ਜਾਖੜ ਨੇ ਜ਼ਾਹਰ ਕੀਤੀ ਖੁਸ਼ੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਤਿੰਨ ਸ਼ਖਸੀਅਤਾਂ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਖੇਤੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦੇ ਫੈਸਲੇ ’ਤੇ ਖੁਸ਼ੀ ਅਤੇ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ …
Read More »ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ਉਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। …
Read More »ਨਵਜੋਤ ਸਿੰਘ ਸਿੱਧੂ ਨੇ ਹੁਣ ਭਾਜਪਾ ਨੂੰ ਦੱਸਿਆ ਝੂਠ ਦੇ ਮਹਿਲ ਉਸਾਰਨ ਵਾਲੀ ਪਾਰਟੀ
ਕਿਹਾ : ਹਮੇਸ਼ਾ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਹੜੇ ਪਿਛਲੇ ਦਿਨ ਹੀ ਭਾਜਪਾ ਦੇ ਹੱਕ ਦੀ ਗੱਲ ਕਰ ਰਹੇ ਸਨ, ਹੁਣ ਕਹਿ ਰਹੇ ਹਨ ਕਿ ਭਾਜਪਾ ਸਰਕਾਰ ਕੇਂਦਰ ਵਿੱਚ ਬੈਠ ਕੇ ਸਾਰੇ ਦੇਸ਼ ਵਿੱਚ ਝੂਠ ਦੇ ਮਹਿਲ ਉਸਾਰ ਰਹੀ ਹੈ। …
Read More »ਪੰਜਾਬ ’ਚ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋਣਾ ਤੈਅ – ਆਉਂਦੇ ਦਿਨਾਂ ’ਚ ਹੋ ਸਕਦੈ ਵੱਡਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਮੁੜ ਤੋਂ ਗਠਜੋੜ ਹੋਣਾ ਤੈਅ ਹੋ ਗਿਆ ਹੈ। ਇਸ ਸਬੰਧੀ ਚਰਚਾ ਸਿਖ਼ਰਾਂ ’ਤੇ ਹੈ ਅਤੇ ਆਉਂਦੇ ਦਿਨਾਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਇਸ ਦਿਸ਼ਾ ਵਿਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ …
Read More »ਲੁਧਿਆਣਾ ’ਚ 28 ਮੁਹੱਲਾ ਕਲੀਨਿਕਾਂ ਨੂੰ ਨੋਟਿਸ ਜਾਰੀ – ਫੇਕ ਡਾਟਾ ਐਂਟਰੀ ਦਾ ਸ਼ੱਕ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ਵਿਚ ਆਊਟ ਪੇਸੈਂਟ ਵਿਭਾਗ (ਓਪੀਡੀ) ਦੇ ਅੰਕੜਿਆਂ ਵਿਚ ਗੜਬੜੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਕਲੀਨਿਕ ਜਾਂਚ ਦੇ ਘੇਰੇ ਵਿਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਤਾ ਲੱਗਾ ਹੈ ਕਿ 75 ਮੁਹੱਲਾ ਕਲੀਨਿਕਾਂ ਵਿਚੋਂ 28 ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੀ …
Read More »ਕਿਸਾਨਾਂ ਦਾ ਅੰਦੋਲਨ ਟਾਲਣ ’ਚ ਜੁਟੀ ਪੰਜਾਬ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਆਪਣੀਆਂ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਧਰ ਪੰਜਾਬ ਸਰਕਾਰ ਵੀ ਇਸ ਕਿਸਾਨ ਅੰਦੋਲਨ ਨੂੰ ਟਾਲਣ ਵਿਚ ਜੁਟ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਕਮਾਨ ਸੰਭਾਲ ਰਹੇ ਹਨ। …
Read More »