ਕਿਹਾ : ਪਿੰਡਾਂ ਅਤੇ ਸ਼ਹਿਰਾਂ ’ਚੋਂ ਸਰਕਾਰ ਚਲਾਉਣ ਦਾ ਸੁਪਨਾ ਹੋਇਆ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਅੱਜ ਤੋਂ ‘ਪੰਜਾਬ ਸਰਕਾਰ ਆਪ ਕੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। 23 ਜ਼ਿਲ੍ਹਿਆਂ ਦੀਆਂ ਸਬ ਡਵੀਜ਼ਨਾਂ ’ਚ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਰਚਾ ਸੰਭਾਲਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ …
Read More »ਮੱਧ ਪ੍ਰਦੇਸ਼ ਦੇ ਹਰਦਾ ’ਚ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਹੋਇਆ ਧਮਾਕਾ
7 ਵਿਅਕਤੀਆਂ ਦੀ ਹੋਈ ਮੌਤ, 100 ਤੋਂ ਵੱਧ ਜ਼ਖਮੀ ਹਰਦਾ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਹਰਦਾ ’ਚ ਇਕ ਗੈਰਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਫੈਕਟਰੀ ਦੇ ਨਾਲ ਲਗਦੇ 60 ਤੋਂ ਜ਼ਿਆਦਾ ਘਰਾਂ ਵਿਚ ਲੱਗ ਗਈ, ਜਿਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ …
Read More »ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਵਿਧਾਨ ਸਭਾ ’ਚ ਯੂਸੀਸੀ ਬਿਲ ਕੀਤਾ ਗਿਆ ਪੇਸ਼
ਭਾਜਪਾ ਵਿਧਾਇਕਾਂ ਨੇ ਲਗਾਏ ਜੈ ਸ੍ਰੀ ਰਾਮ ਦੇ ਨਾਅਰੇ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਵਿਧਾਨ ਸਭਾ ’ਚ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਬਿਲ ਪੇਸ਼ ਕੀਤਾ ਗਿਆ। ਵਿਧਾਨ ਸਭਾ ’ਚ ਯੂਸੀਸੀ ਬਿਲ ਪਾਸ ਹੋਣ ਮਗਰੋਂ ਕਾਨੂੰਨ ਬਣ ਜਾਵੇਗਾ ਅਤੇ ਫਿਰ ਇਸ …
Read More »ਪੰਜਾਬ ’ਚ ਕੈਂਸਰ ਨਾਲ ਜੰਗ ਦੀ ਨਵੀਂ ਤਿਆਰੀ – ਮਾਝਾ ਅਤੇ ਦੋਆਬਾ ਵਿਚ ਧਰਤੀ ਹੇਠਲੇ ਪਾਣੀ ’ਚ ਯੂਰੇਨੀਅਮ ਦੀ ਹੋਵੇਗੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਂਸਰ ਨੂੰ ਮਾਤ ਦੇਣ ਲਈ ਹੁਣ ਨਵੀਂ ਰਣਨੀਤੀ ਨਾਲ ਕੰਮ ਹੋਵੇਗਾ। ਮਾਲਵਾ ਖੇਤਰ ਦੇ ਨਾਲ ਹੀ ਦੋਆਬਾ ਅਤੇ ਮਾਝਾ ਦੇ ਖੇਤਰਾਂ ਵਿਚ ਵੀ ਧਰਤੀ ਹੇਠਲੇ ਪਾਣੀ ਵਿਚ ਯੂਰੇਨੀਅਮ ਦੀ ਜਾਂਚ ਹੋਵੇਗੀ। ਇਹ ਕੰਮ ਭਾਭਾ ਏਟੌਮਿਕ ਰਿਸਰਚ ਸੈਂਟਰ (ਬੀਏਆਰਸੀ) ਵਲੋਂ ਕੀਤਾ ਜਾਵੇਗਾ। ਇਸਦੇ ਲਈ ਬੀਏਆਰਸੀ ਇਨ੍ਹਾਂ ਦੋਵੇਂ …
Read More »ਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਭਾਰਤੀ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਲੀਮੈਂਟ ’ਚ ਸ਼ਿਰਕਤ ਕੀਤੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਧਰਮਾਂ ਦੇ …
Read More »ਅਮਰੀਕਾ ਨੇ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਦਿੱਤੀ ਵੱਡੀ ਰਾਹਤ
ਬੱਚਿਆਂ ਤੇ ਜੀਵਨ ਸਾਥੀ ਨੂੰ ਕੰਮ ਕਰਨ ਦੀ ‘ਆਟੋਮੈਟਿਕ’ ਪ੍ਰਵਾਨਗੀ ਮਿਲੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦੇ ਚੱਲਦਿਆਂ ਇਕ ਨਵੀਂ ਯੋਜਨਾ ਦਾ ਖੁਲਾਸਾ ਕੀਤਾ ਗਿਆ ਹੈ ਜਿਸ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੇ ਇਕ ਵਿਸ਼ੇਸ਼ ਵਰਗ ਦੇ ਪੇਸ਼ੇਵਰਾਂ ਦੇ ਬੱਚਿਆਂ ਤੇ ਪਤੀ-ਪਤਨੀ (ਸਪਾਊਸ) ਨੂੰ …
Read More »ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਮੈਂਬਰ ਦੇ ਘਰ ਈਡੀ ਵੱਲੋਂ ਛਾਪੇਮਾਰੀ
ਕੈਬਨਿਟ ਮੰਤਰੀ ਆਤਿਸ਼ੀ ਬੋਲੀ : ਭਾਜਪਾ ਸਾਨੂੰ ਦਬਾਉਣਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਦੇ ਸੰਸਦ ਮੈਂਬਰ ਐਨ ਡੀ ਗੁਪਤਾ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ …
Read More »ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀ ਰਜਿਸਟਰੀ ’ਤੇ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ : ਲੋਕਾਂ ਨੂੰ ਮਿਲੇਗੀ ਰਾਹਤ, ਖਜ਼ਾਨੇ ਨੂੰ ਵੀ ਹੋਵੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਤਰ੍ਹਾਂ ਰਜਿਸਟਰੀ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ …
Read More »ਚੰਡੀਗੜ੍ਹ ’ਚ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਰਿਟਰਨਿੰਗ ਅਫਸਰ ’ਤੇ ਭੜਕੇ ਚੀਫ ਜਸਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਹੈ। ਮਾਨਯੋਗ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠ ਤਿੰਨ ਜੱਜਾਂ ਨੇ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਨੇ ਪ੍ਰੀਜ਼ਾਈਡਿੰਗ ਅਫਸਰ ਦੀ ਵੀਡੀਓ ਵੀ ਦੇਖੀ ਜਿਸ ਵਿਚ ਉਹ ਕਥਿਤ ਤੌਰ ’ਤੇ ਵੋਟਾਂ ਰੱਦ …
Read More »ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਬਿਮਾਰ ਪਤਨੀ ਨੂੰ ਹਫਤੇ ’ਚ ਇੱਕ ਵਾਰ ਮਿਲ ਸਕਣਗੇ ਸਾਬਕਾ ਡਿਪਟੀ ਸੀਐੱਮ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ ’ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਫਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ …
Read More »