ਹਰਿਆਣਾ ਦੇ ਰਾਜਪਾਲ ਹੁਣ ਚੰਡੀਗੜ੍ਹ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਉਨ੍ਹਾਂ ਦਾ ਅਸਤੀਫਾ ਮਨਜੂਰ ਵੀ ਹੋ ਚੁੱਕਾ ਹੈ। ਇਸ ਤੋਂ ਬਾਅਦ ਹੁਣ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇਯ ਨੂੰ ਨਵੀਂ ਵਿਵਸਥਾ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ
ਗੁੱਸੇ ’ਚ ਆਏ ਕਿਸਾਨਾਂ ਨੇ ਚੰਡੀਗੜ੍ਹ, ਲੁਧਿਆਣਾ ਅਤੇ ਦਿੱਲੀ ਨੈਸ਼ਨਲ ਹਾਈਵੇ ਕੀਤਾ ਬੰਦ ਸੰਗਰੂਰ: ਪੰਜਾਬ ਸਰਕਾਰ ਗਿ੍ਰਫ਼ਤਾਰ ਕੀਤੇ ਗਏ ਬਲਾਗਰ ਭਾਨਾ ਸਿੱਧੂ ਦੇ ਹੱਕ ਵਿਚ ਕਿਸਾਨ ਸੰਗਠਨ ਉਤਾਰ ਆਏ ਹਨ। 15 ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ …
Read More »ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਕਾਰਨ ਦੱਸੋ ਨੋਟਿਸ ਤੋਂ ਬਾਅਦ ਕਸਿਆ ਤੰਜ
ਕਿਹਾ : ਇਹ ਦਬਦਬਾ, ਇਹ ਹਕੂਮਤ, ਇਹ ਨਸ਼ਾ ਅਤੇ ਇਹ ਦੌਲਤ ਸਭ ਕਿਰਾਏਦਾਰ, ਮਕਾਨ ਬਦਲੇ ਰਹਿੰਦੇ ਨੇ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਸ਼ਨੀਵਾਰ ਨੂੰ ਪਾਰਟੀ ਨੇ ਨਵਜੋਤ ਸਿੱਧੂ ਨੂੰ ਕਾਰਨ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜਿਆ ਅਸਤੀਫ਼ਾ, ਨਿੱਜੀ ਕਾਰਨਾਂ ਕਰਕੇ ਛੱਡਿਆ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ 3 ਫਰਵਰੀ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ। ਪੁਰੋਹਿਤ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਅਹੁਦਾ ਛੱਡਣ …
Read More »ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧੀ
ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਸੰਜੇ ਸਿੰਘ ਅਤੇ ਸਿਸੋਦੀਆ ਹਨ ਜੇਲ੍ਹ ’ਚ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਕੋਰਟ ਨੇ 17 ਫਰਵਰੀ ਤੱਕ ਵਧਾ ਦਿੱਤੀ ਹੈ। …
Read More »ਪੰਜਾਬ ਪੁਲਿਸ ਨੇ ਕਿਸਾਨ, ਮਜ਼ਦੂਰ ਅਤੇ ਕਈ ਸਿਆਸੀ ਆਗੂਆਂ ਨੂੰ ਘਰਾਂ ’ਚ ਕੀਤਾ ਨਜ਼ਰਬੰਦ
ਸਮੂਹ ਆਗੂਆਂ ਵੱਲੋਂ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਕੀਤਾ ਜਾਣ ਸੀ ਅੰਦੋਲਨ ਮਾਨਸਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ। ਪੰਜਾਬ ਪੁਲੀਸ ਵਲੋਂ ਦਿਨ ਚੜ੍ਹਦਿਆਂ ਕਿਸਾਨਾਂ, ਮਜ਼ਦੂਰਾਂ ਸਮੇਤ …
Read More »ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ
ਪ੍ਰਧਾਨ ਮੰਤਰੀ ਮੋਦੀ ਬੋਲੇ : ਦੇਸ਼ ਦੇ ਵਿਕਾਸ ਲਈ ਅਡਵਾਨੀ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲਿਖਿਆ ਕਿ ਮੈਨੂੰ ਇਹ …
Read More »ਗੁਰਮੀਤ ਸਿੰਘ ਸੰਧਾਵਾਲੀਆ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਬਣੇ
ਸੰਧਾਵਾਲੀਆ ਦੇ ਪਿਤਾ ਵੀ ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਹਿ ਚੁੱਕੇ ਹਨ ਜੱਜ ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਇਹ ਅਹੁਦਾ ਸੰਭਾਲ …
Read More »ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਸਿਆ ਸਿਆਸੀ ਤੰਜ
ਕਿਹਾ : ਮੁੱਖ ਮੰਤਰੀ ਮਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਚਾਉਣ ’ਚ ਲੱਗੇ ਅਜਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦਾ ਅੱਜ ਦੂਜਾ ਦਿਨ ਸੀ। ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ …
Read More »ਚੰਡੀਗੜ੍ਹ ’ਚ ਮੇਅਰ ਦੀ ਚੋਣ ਸਮੇਂ ਹੋਈ ਧੱਕੇਸ਼ਾਹੀ ਖਿਲਾਫ ‘ਆਪ’ ਨੇ ਦਿੱਲੀ ’ਚ ਕੀਤਾ ਪ੍ਰਦਰਸ਼ਨ
ਕੇਜਰੀਵਾਲ ਬੋਲੇ : ਭਾਜਪਾ ਸੱਤਾ ਹਾਸਲ ਕਰਨ ਲਈ ਦੇਸ਼ ਨੂੰ ਵੀ ਵੇਚ ਸਕਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੇ ਦਿਨੀਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਮੇਂ ਹੋਈ ਧੱਕੇਸ਼ਾਹੀ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਨਵੀਂ ਦਿੱਲੀ ’ਚ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »